Home / ਪੰਜਾਬੀ ਖਬਰਾਂ / ਕੇਜਰੀਵਾਲ ਸਰਕਾਰ ਦਾ ਕਿਸਾਨਾਂ ਦੇ ਹੱਕ ਚ ਇਹ ਫੈਸਲਾ

ਕੇਜਰੀਵਾਲ ਸਰਕਾਰ ਦਾ ਕਿਸਾਨਾਂ ਦੇ ਹੱਕ ਚ ਇਹ ਫੈਸਲਾ

ਦਿੱਲੀ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਵੱਡਾ ਫ਼ੈਸਲਾ, 9 ਸਟੇਡੀਅਮਾਂ ਨੂੰ ਆਰਜੀ ਜੇਲ ਬਣਾਉਣ ਦੀ ਮੰਗ ਠੁਕਰਾਈ। ਦਿੱਲੀ ਪੁਲਿਸ ਦੀ ਜੇਲਾ ਵਾਲੀ ਮੰਗ ਠੁਕਰਾਈ। 9 ਸਟੇਡੀਅਮਾਂ ਨੂੰ ਆਰਜੀ ਜੇਲ੍ ਬਣਾਉਣ ਦੀ ਕੀਤੀ ਸੀ ਮੰਗ। ਦੱਸ ਦਈਏ ਕਿ ਕਿਸਾਨਾਂ ਦੀ ਗਿਰਫ ਤਾਰੀ ਲਈ ਸਟੇਡੀਅਮ ਨੂੰ ਜੇਲ ਬਣਾਉਣਾ ਚਾਹੁੰਦੀ ਸੀ ਪੁਲਿਸ। ਦੱਸ ਦਈਏ ਕਿ ਆਪ ਸੀਨੀਅਰ ਆਗੂ ਹਰਪਾਲ ਚੀਮਾ ਨੇ ਇਸ ਦੀ ਜਾਣਕਾਰੀ ਦਿੱਤੀ ਹੈ।ਉੱਧਰ ਦੂਜੇ ਪਾਸੇ ਦੱਸ ਦਈਏ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਰੈਲੀ  ਦੀ ਆਗਿਆ ਦੇ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਲ ਸਿੰਘ ਰਾਜੇਵਾਲ ਕੀਤੀ ਹੈ। ਰਾਮਲੀਲਾ ਗਰਾਉਂਡ ਦੀ ਥਾਂ ਇਹ ਜਗ੍ਹਾ ਬੁਰਾੜੀ ਮੈਦਾਨ ਵਿਖੇ ਦਿੱਤੀ ਗਈ ਹੈ। ਕੇਂਦਰ ਸਰਕਾਰ ਨਾਲ ਗੱਲਬਾਤ ਲਈ ਬਣੀ ਕਮੇਟੀ ਵਿੱਚ ਰਾਜੇਵਾਲ ਨੁਮਾਇੰਦੇ ਦੇ ਤੌਰ ਉਤੇ ਸ਼ਾਮਲ ਹਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਗ੍ਰਹਿਮ ਮੰਤਰਾਲੇ ਵੱਲੋਂ ਮਿਲੇ ਸੁਨੇਹੇ ਵਿੱਚ ਦਿੱਲੀ ਵਿੱਚ ਰੈਲੀ ਦੀ ਆਗਿਆ ਦੇ ਦਿੱਤੀ ਗਈ ਹੈ। ਕਿਸਾਨਾਂ ਦੀ ਗਿਣਤੀ ਵਧੇਰੇ ਹੋਣ ਕਾਰਨ ਕਾਰਨ ਰਾਮਲੀਲਾ ਗਰਾਊਂਡ ਰੈਲੀ ਲਈ ਛੋਟਾ ਹੋਣਾ ਹੈ। ਇਸਲਈ ਦਿੱਲੀ ਦੇ ਬੁਰਾੜੀ ਮੈਦਾਨ ਵਿੱਚ ਰੈਲੀ ਕਰਨ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸਦੀ ਆਗਿਆ ਮਿਲਣ ਤੋਂ ਪੁਲਿਸ ਰਸਤੇ ਵਿੱਚ ਰੋਕ ਨਹੀਂ ਰਹੀ। ਖਬਰ ਅੱਪਡੇਟ ਹੋ ਰਹੀ ਹੈ….।ਉੱਧਰ ਦੂਜੇ ਪਾਸੇ ਦੱਸ ਦਈਏ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਵਿੱਚ ਪਹੁੰਚ ਗਏ ਹਨ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!