Home / ਪੰਜਾਬੀ ਖਬਰਾਂ / ਮਾਮੇ ਭਾਣਜੇ ਦਾ ਹਮੇਸ਼ਾ ਯਾਦ ਕਰਨਗੇ ਕਿਸਾਨ

ਮਾਮੇ ਭਾਣਜੇ ਦਾ ਹਮੇਸ਼ਾ ਯਾਦ ਕਰਨਗੇ ਕਿਸਾਨ

ਇਸ ਵੇਲੇ ਇੱਕ ਵੱਡੀ ਖ਼ਬਰ ਕਿਸਾਨੀ ਘੋਲ ਨਾਲ ਜੁੜੀ ਆ ਰਹੀ ਹੈ। ਇਹ ਖ਼ਬਰ ਤੁਹਾਨੂੰ ਭਾ ਵੁਕ ਵੀ ਕਰ ਦੇਵੇਗੀ ਅਤੇ ਜੋਸ਼ ਵੀ ਭਰੇਗੀ। ਆਓ ਪੂਰੀ ਖ਼ਬਰ ਵੇਖਣ ਵਾਸਤੇ ਪਹਿਲਾਂ ਇਹ ਵੀਡੀਓ ਵੇਖੋ। ਹਰ ਕੋਈ ਇਸ ਘੋਲ ਚ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ। ਹਰ ਵਰਗ ਇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਿਹਾ ਹੈ।ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਇਸ ਸਮੇਂ ਦਿੱਲੀ ਦੀ ਧਰਤੀ ਤੇ ਕਿਸਾਨ ਭਰਾਵਾਂ ਵੱਲੋਂ ਕੇਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿਨ ਰਾਤ ਰੋ ਸ ਕੀਤਾ ਜਾ ਰਿਹਾ ਹੈ। ਜਿਸ ਦੇ ਸੰਬੰਧ ਚ ਪੰਜਾਬ ਤੇ ਵਿਦੇਸ਼ ਤੋਂ ਵੱਡੀਆਂ-ਵੱਡੀਆਂ ਹਸਤੀਆਂ ਤੇ ਮਸ਼ਹੂਰ ਬੰਦੇ ਪਹੁੰਚ ਰਹੇ ਹਨ ਤੇ ਆਪਣਾ ਬਣਦਾ ਯੋਗਦਾਨ ਦੇ ਰਹੇ ਹਨ ਇਸ ਕਿਸਾਨ ਘੋਲ ਚ। ਦੱਸ ਦਈਏ ਕਿ ਇਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਇੱਕ ਜੁਵਾਕ ਦਿੱਲੀ ਆਇਆ ਹੈ ਤੇ ਗੱਜ ਕੇ ਆਪਣੀ ਆਵਾਜ ਮੋਦੀ ਦੇ ਕੰਨਾਂ ਚ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਸੁਪਰੀਮ ਕੋਰਟ ਨੇ ਖੇਤੀ ਬਿੱਲਾਂ ਨੂੰ ਇੱਕ ਵਾਰ ਹੋਲਡ ਤੇ ਪਾ ਦਿੱਤਾ ਜਿਸ ਤੋਂ ਬਾਅਦ ਹੀ ਇਸ ਤੇ ਫੈਸਲਾ ਲਿਆ ਜਾ ਸਕਦਾ ਪਰ ਕਿਸਾਨਾਂ ਨੂੰ ਇਹ ਫੈਸਲਾ ਸਹੀ ਨਹੀਂ ਲੱਗ ਰਿਹਾ ਕਿਉਂਕਿ ਇਹ ਕੰਮ ਕਾਨੂੰਨ ਪਾਸ ਹੋਣ ਤੋਂ ਪਹਿਲਾਂ ਵੀ ਤਾਂ ਹੋ ਸਕਦਾ ਸੀ ਅਗਰ ਇਹ ਕਾਨੂੰਨ ਪਾਸ ਹੋ ਹੀ ਗਏ ਹਨ ਤਾਂ ਇਨ੍ਹਾਂ ਨੂੰ ਰੱਦ ਕਿਉ ਨਹੀ ਕੀਤਾ ਜਾ ਸਕਦਾ ਹੋਲਡ ਹੀ ਕਿਉ ਇਹ ਸਵਾਲ ਸਭ ਕਿਸਾਨਾਂ ਦੇ ਦਿਮਾਗ ਚ ਚਲ ਰਿਹਾ ਕਿਤੇ ਕੇਦਰ ਕੋਈ ਨਹੀ ਸਕੀਮ ਤੇ ਨਹੀ ਖੇਡ ਰਿਹਾ ਹੈ।। ਦੱਸ ਦਈਏ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਹ ਅਹਿਮ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਦੇ ਹੱਲ ਲਈ 4 ਮੈਂਬਰੀ ਕਮੇਟੀ ਵੀ ਬਣਾਈ ਹੈ। ਪਰ ਕਿਸਾਨਾਂ ਆਗੂਆਂ ਨੇ ਇਸ ਕਮੇਟੀ ਨੂੰ ਮੰਨਣ ਤੋਂ ਨਾਂਹ ਕਰ ਦਿੱਤੀ ਹੈ ਕਿਉਂਕਿ ਇਹ ਮੈਬਰ ਖੇਤੀ ਕਾਨੂੰਨਾਂ ਦੇ ਹੱਕ ਚ ਸਨ।।

error: Content is protected !!