Home / ਵੀਡੀਓ / ਕੇਂਦਰ ਸਰਕਾਰ ਬਾਰੇ ਆਈ ਵੱਡੀ ਖਬਰ

ਕੇਂਦਰ ਸਰਕਾਰ ਬਾਰੇ ਆਈ ਵੱਡੀ ਖਬਰ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਖੇਤੀ ਕਾਨੂੰਨਾਂ ਦਾ ਰੋਹ ਵਧਦਾ ਜਾ ਰਿਹਾ ਹੈ। ਦਿੱਲੀ ਦੀਆਂ ਸੀਮਾਵਾਂ ’ਤੇ ਕਿਸਾਨ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਤਾਰ ਘੋਲ ਕਰ ਰਹੇ ਹਨ। ਦੇਸ਼ ਦੇ ਕਈ ਹਿੱਸਿਆਂ ’ਚ ਕਿਸਾਨਾਂ ਦੀਆਂ ਮਹਾਂ ਪੰਚਾਇਤਾਂ ਜਾਰੀ ਹਨ। ਸਰਕਾਰ ਮੰਨ ਨਹੀਂ ਰਹੀ; ਇਸੇ ਲਈ ਕਿਸਾਨਾਂ ਨੇ ਹੁਣ ਆਪਣੇ ਰੋਹ ਦਾ ਘੇਰਾ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਨਾਲ ਹੁਣ ਆਮ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।।
ਦੱਸ ਦਈਏ ਕਿ ਕਿਸਾਨਾਂ ਵਿੱਚ ਇੰਨਾ ਰੋਹ ਹੈ ਕਿ ਉਹ ਆਪਣੀਆਂ ਖੜ੍ਹੀਆਂ ਫਸਲਾਂ ਵਾਹੁਣ ਲੱਗੇ ਹਨ। ਬੇਸ਼ੱਕ ਕਿਸਾਨ ਯੂਨੀਅਨਾਂ ਅਜਿਹਾ ਕਰਨ ਤੋਂ ਰੋਕ ਰਹੀਆਂ ਹਨ ਪਰ ਕਿਸਾਨਾਂ ਦਾ ਗੁੱਸਾ ਸ਼ਾਂਤ ਨਹੀਂ ਹੋ ਰਿਹਾ। ਚਰਚਾ ਹੈ ਕਿ ਅਗਲੇ ਦਿਨਾਂ ਅੰਦਰ ਕਿਸਾਨ ਵੱਡਾ ਝ ਟ ਕਾ ਦੇਣ ਦੀ ਤਿਆਰੀ ਕਰ ਰਹੇ ਹਨ। ਅਗਲੇ ਦਿਨਾਂ ਵਿੱਚ ਕਿਸਾਨ ਪੈਟਰੋਲ-ਡੀਜ਼ਲ ਦੀ ਤਰਜ਼ ‘ਤੇ ਦੁੱਧ ਦੀਆਂ ਕੀਮਤਾਂ ਵਧਾਉਣ ਜਾ ਰਹੇ ਹਨ। ਇਸ ਨਾਲ ਦੇਸ਼ ਵਿੱਚ ਦੁੱਧ ਦਾ ਕਾਲ ਖੜ੍ਹਾ ਹੋ ਜਾਏਗਾ।।।ਦੱਸ ਦਈਏ ਕਿ ਇੱਕ ਕਿਸਾਨ ਲੀਡਰ ਨੇ ਦਾਅਵਾ ਕੀਤਾ ਕਿ ਇੱਕ ਮਾਰਚ ਤੋਂ ਕਿਸਾਨ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਤੇ 50 ਰੁਪਏ ਪ੍ਰਤੀ ਲਿਟਰ ਵਿਕਣ ਵਾਲਾ ਦੁੱਧ ਹੁਣ ਦੁੱਗਣੀ ਕੀਮਤ ਭਾਵ 100 ਰੁਪਏ ਪ੍ਰਤੀ ਲਿਟਰ ਵੇਚਿਆ ਜਾਵੇਗਾ। ਉਨ੍ਹਾਂ ਤਰਕ ਦਿੱਤਾ ਕਿ ਕੇਂਦਰ ਸਰਕਾਰ ਨੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ ਨੂੰ ਚੁਫੇਰਿਓਂ ਘੇਰਨ ਦੀ ਕੋਸ਼ਿਸ਼ ਕੀਤੀ ਹੈ ਪਰ ਇਸ ਦਾ ਤੋ ੜ ਦੁੱਧ ਦਾ ਭਾਅ ਦੁੱਗਣਾ ਕਰਕੇ ਕੱਢਿਆ ਜਾਵੇਗਾ।ਕਿਸਾਨ ਲੀਡਰ ਨੇ ਕਿਹਾ ਕਿ ਜੇ ਜਨਤਾ 100 ਰੁਪਏ ਪ੍ਰਤੀ ਲਿਟਰ ਪੈਟਰੋਲ ਲੈ ਸਕਦੀ ਹੈ, ਤਾਂ 100 ਰੁਪਏ ਪ੍ਰਤੀ ਲਿਟਰ ਦੁੱਧ ਕਿਉਂ ਨਹੀਂ ਲੈ ਸਕਦੀ। ਜੇ ਫਿਰ ਵੀ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਨਾ ਲਏ, ਤਾਂ ਸਬਜ਼ੀਆਂ ਦੀਆਂ ਕੀਮਤਾਂ ਵੀ ਦੁੱਗਣੀਆਂ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਕੁਝ ਕਿਸਾਨਾਂ ਨੇ ਆਪਣੀਆਂ ਖੜ੍ਹੀਆਂ ਫ਼ਸਲਾਂ ਬਰ ਬਾਦ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਸੀ। ਦੋਸਤੋ ਇਸ ਖਬਰ ਬਾਰੇ ਤੁਹਾਡੇ ਕੀ ਵਿਚਾਰ ਹਨ।।

error: Content is protected !!