Home / ਪੰਜਾਬੀ ਖਬਰਾਂ / ਜਸਵਿੰਦਰ ਬਰਾੜ ਦੇ ਘਰ ਤੋਂ ਆਈ ਵੱਡੀ ਖਬਰ

ਜਸਵਿੰਦਰ ਬਰਾੜ ਦੇ ਘਰ ਤੋਂ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਪੰਜਾਬੀ ਲੋਕ ਗਾਇਕਾ ਜਸਵਿੰਦਰ ਬਰਾੜ ਦੇ ਘਰੋਂ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਪੰਜਾਬੀ ਗਾਇਕ ਜਸਵਿੰਦਰ ਬਰਾੜ ਦੇ ਘਰ ਤੋ ਸੋਗਮਈ ਖਬਰ ਸਾਹਮਣੇ ਆਈ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਮਸ਼ਹੂਰ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਨੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ। ਜੋ ਸਭ ਪਾਸੇ ਆਪਣੀ ਸਾਫ-ਸੁਥਰੀ ਗਾਇਕੀ ਕਾਰਨ ਜਾਣੇ ਜਾਂਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਹਨਾਂ ਦੇ ਮਾਤਾ ਜੀ ਸਰਦਾਰਨੀ ਹਰਦੇਵ ਕੌਰ ਸਿਧੂ ਦੇ ਪੂਰੇ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਬਾਰੇ ਜਾਣਕਾਰੀ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਵੱਲੋਂ ਸੋਸ਼ਲ ਮੀਡੀਆ ਉਪਰ ਪੋਸਟ ਸਾਂਝੀ ਕਰਕੇ ਦਿਤੀ ਗਈ ਹੈ।
ਦੱਸ ਦਈਏ ਕਿ ਉਨ੍ਹਾਂ ਨੇ ਆਪਣੀ ਪੋਸਟ ਵਿੱਚ ਆਪਣੀ ਮਾਂ ਬਾਰੇ ਲਿਖਿਆ ਹੈ ਕਿ ਅਲਵਿਦਾ ਮਾਨ ਇੰਨਾ ਕੁ ਹੀ ਸਫਰ ਸੀ ਇਕਠਿਆਂ ਦਾ, ਸਰਦਾਰਨੀ ਹਰਦੇਵ ਕੌਰ ਸਿੱਧੂ ਗੁਰੂ ਮਹਾਰਾਜ ਜੀ ਦੇ ਚਰਨਾਂ ਵਿਚ ਜਾ ਬਿਰਾਜੇ ਹਨ। ਪੰਜਾਬੀ ਗਾਇਕਾ ਜਸਵਿੰਦਰ ਬਰਾੜ ਦੇ ਮਾਤਾ ਜੀ ਦੇ ਦੇ ਹਾਂਤ ਦੀ ਖਬਰ ਸੁਣਦੇ ਹੀ ਪੰਜਾਬੀ ਸੰਗੀਤ ਜਗਤ ਵਿਚ ਸੋ ਗ ਹੈ । ਪੰਜਾਬੀ ਗਾਇਕਾ ਜਸਵਿੰਦਰ ਬਰਾੜ ਦੀ ਮਾਂ ਦੇ ਦਿ ਹਾਂ ਤ ਦੀ ਖਬਰ ਸੁਣਦੇ ਹੀ ਪੰਜਾਬੀ ਸੰਗੀਤ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਨਾਲ ਦੁ ਖ ਦਾ ਪ੍ਰਗਟਾਵਾ ਕੀਤਾ ਗਿਆ ਹੈ।।।ਦੱਸ ਦਈਏ ਕਿ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਗੀਤ ਬੰਬੀਹਾ ਬੋਲੇ ਵਿੱਚ ਵੀ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਜਸਵਿੰਦਰ ਬਰਾੜ ਵੱਲੋਂ ਜਿਥੇ ਪੰਜਾਬ ਵਿੱਚ ਅਖਾੜਿਆ ਕਾਰਨ ਆਪਣੀ ਵੱਖਰੀ ਪਹਿਚਾਣ ਬਣਾਈ ਗਈ, ਉਥੇ ਹੀ ਪੰਜਾਬੀ ਸੰਗੀਤ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਵੀ ਦਿੱਤੇ ਹਨ।।।

error: Content is protected !!