Home / ਪੰਜਾਬੀ ਖਬਰਾਂ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਵੱਡੀ ਖਬਰ ਆ ਰਹੀ ਹੈ ਪੰਜਾਬ ਦੇ ਮੌਸਮ ਬਾਰੇ ਜਾਣਕਾਰੀ ਅਨੁਸਾਰ ਪੰਜਾਬ ਚ ਅੱਜ ਮੀਹ ਦੀ ਸ਼ੁਰੂਆਤ ਹੋ ਗਈ ਹੈ। ਜਾਣਕਾਰੀ ਅਨੁਸਾਰ ਗੁਰੂ ਨਗਰੀ ਅੰਮ੍ਰਿਤਸਰ ਸਾਹਿਬ ਚ ਭਾਰੀ ਮੀਂਹ ਅਤੇ ਗੜੇ ,ਇਹੋ ਜਿਹਾ ਰਹੇਗਾ ਆਉਣ ਵਾਲੇ ਮੌਸਮ ਦਾ ਹਾਲ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿੱਚ ਪਿਛਲੇ ਦੋ ਤਿੰਨ ਦਿਨ ਤੋਂ ਮੌਸਮ ਵਿਚ ਭਾਰੀ ਤਬਦੀਲੀ ਦੇਖੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਜਾ ਰਹੀ ਜਾਣਕਾਰੀ ਦੇ ਨਾਲ ਹੀ ਬਹੁਤ ਸਾਰੇ ਕਾਰੋਬਾਰੀ ਅਤੇ ਕਿਸਾਨ ਪੇਸ਼ ਆਉਣ ਵਾਲੀਆਂ ਦਿੱਕਤਾਂ ਨੂੰ ਸਮੇਂ ਤੋਂ ਪਹਿਲਾਂ ਹੱਲ ਕਰ ਲੈਂਦੇ ਹਨ। ਅੱਜ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ‘ਚ ਭਾਰੀ ਮੀਂਹ ਤੇ ਗੜੇਮਾਰੀ ਹੋਈ ਹੈ। ਅੰਮ੍ਰਿਤਸਰ ਦੇ ਇਲਾਕਿਆਂ ਵਿਚ ਹੋਈ ਇਸ ਬਰਸਾਤ ਨਾਲ ਜਿੱਥੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਦੱਸ ਦਈਏ ਕਿ ਉਥੇ ਹੀ ਕਣਕ ਦੀ ਕਟਾਈ ਦਾ ਮੌਸਮ ਹੋਣ ਕਾਰਨ ਕਿਸਾਨਾਂ ਨੂੰ ਕਣਕ ਅਤੇ ਤੂੜੀ ਬਣਾਉਣ ਦੇ ਕੰਮਾਂ ਵਿਚ ਭਾਰੀ ਔਖ ਪੇਸ਼ ਆ ਰਹੀ ਹੈ। ਲਗਭਗ ਬਹੁਤ ਸਾਰੇ ਕਿਸਾਨਾਂ ਵੱਲੋਂ ਜਿੱਥੇ ਕਣਕਾਂ ਦੀ ਕਟਾਈ ਕਰਕੇ ਫਸਲ ਨੂੰ ਮੰਡੀਆਂ ਵਿੱਚ ਭੇਜਿਆ ਜਾ ਚੁੱਕਾ ਹੈ। ਉੱਥੇ ਹੀ ਮੰਡੀਆਂ ‘ਚ ਖੁੱਲ੍ਹੇ ਆਸਮਾਨ ਹੇਠ ਪਈ ਕਣਕ ਗਿੱਲੀ ਹੋ ਗਈ ਹੈ। ਜਿਸ ਨਾਲ ਕਣਕ ਦਾ ਕਾਫੀ ਨੁਕ ਸਾਨ ਹੋਇਆ ਹੈ।ਦੱਸ ਦਈਏ ਕਿ ਪੰਜਾਬ ਵਿੱਚ ਆਉਣ ਵਾਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਦੀ ਤਬਦੀਲੀ ਨਾਲ ਪੰਜਾਬ ਦੇ ਤਾਪਮਾਨ ਵਿਚ ਕਾਫ਼ੀ ਗਿਰਾ ਵਟ ਦਰਜ ਕੀਤੀ ਗਈ ਹੈ।ਪੰਜਾਬ ਦੇ ਹੋਰ ਵੀ ਕਈ ਇਲਾਕਿਆਂ ਚ ਮੀਹ ਸ਼ੁਰੂ ਹੋ ਗਿਆ। ਦੱਸ ਦਈਏ ਕਿ ਅੱਜ ਰਾਤ ਨੂੰ ਵੀ ਮੀਹ ਦੀ ਕਾਰ ਵਾਈ ਹੋ ਸਕਦੀ ਹੈ ਕਿਉਂਕਿ ਬੱਦਲ ਬਣੇ ਹੋਏ ਹਨ।।।

error: Content is protected !!