Home / ਸਿੱਖੀ ਖਬਰਾਂ / ਮੂਲ ਮੰਤਰ ਸਾਹਿਬ ਕਿੱਥੋਂ ਤੱਕ ਕਰੀਏ

ਮੂਲ ਮੰਤਰ ਸਾਹਿਬ ਕਿੱਥੋਂ ਤੱਕ ਕਰੀਏ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਸੰਗਤ ਜੀ ਅਸੀ ਅਕਸਰ ਦੇਖਿਆ ਹੈ ਕਿ ਸੰਗਤਾਂ ਦੇ ਮਨ ਚ ਵਿਚਾਰ ਚੱਲਦੇ ਹਨ ਕਿ ਮੂਲ ਮੰਤਰ ਸਾਹਿਬ ਦਿ ਪਾਠ ਕਿੱਥੋਂ ਤੱਕ ਕਰਨਾ ਚਾਹੀਦਾ ਹੈ। ਆਉ ਸੁਣਦੇ ਹਾਂ ਪੂਰੀ ਵੀਡੀਓ ।।।ਜੈਤਸਰੀ ਮਹਲਾ ੫ ਘਰੁ ੨ ਛੰਤ*ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥

error: Content is protected !!