Home / ਪੰਜਾਬੀ ਖਬਰਾਂ / ਮਮਤਾ ਬੈਨਰਜੀ ਦੇ ਘਰ ਤੋਂ ਆਈ ਵੱਡੀ ਖਬਰ

ਮਮਤਾ ਬੈਨਰਜੀ ਦੇ ਘਰ ਤੋਂ ਆਈ ਵੱਡੀ ਖਬਰ

ਦੇਸ਼ ਅੰਦਰ ਦਿਨੋਂ-ਦਿਨ ਕਰੋਨਾ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਜੋ ਕੇਂਦਰ ਸਰਕਾਰ ਲਈ ਟੈਸ਼ਨ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਕਾਰਨ ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਘਰੇ ਮਾ ਤਮ ਪੈ ਗਿਆ ਹੈ।
ਦੱਸ ਦਈਏ ਕਿ ਇਹ ਦੇਸ਼ ਦੇ ਹਰ ਕੋਨੇ ਕੋਨੇ ਵਿੱਚ ਆਪਣੇ ਪੈਰ ਪਸਾਰ ਰਹੀ ਹੈ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਦੇ ਭਰਾ ਦੇ ਪੂਰੇ ਹੋਣ ਦੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਦੇ ਛੋਟੇ ਭਰਾ ਅਸੀਮ ਬੈਨਰਜੀ ਪਿਛਲੇ ਦਿਨੀਂ ਕਰੋਨਾ ਵਿਚ ਆ ਗਏ ਸਨ। ਉਨ੍ਹਾਂ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਸੀ ਤੇ ਉਹ ਪਿਛਲੇ ਇਕ ਮਹੀਨੇ ਤੋਂ ਇਸ ਕਰੋਨਾ ਦੇ ਕਾਰਨ ਠੀਕ ਨਹੀ ਚੱਲ ਰਹੇ ਸਨ ।ਦੱਸ ਦਈਏ ਕਿ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਕੋਲਕਾਤਾ ਦੇ ਮੇਡਿੱਕਾ ਸੁਪਰਸਪੈਸ਼ਲਿਟੀ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦਾ ਅਲਾਜ ਚੱਲ ਰਿਹਾ ਸੀ। ਉੱਥੇ ਹੀ ਉਹ ਸ਼ਨੀਵਾਰ ਸਵੇਰ ਉਨ੍ਹਾਂ ਦੀ ਸਿਹਤ ਜਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਦਾ ਦੇ ਹਾਂਤ ਹੋ ਗਿਆ। ਉਨ੍ਹਾਂ ਦੇ ਚਲੇ ਜਾਣ ਦੀ ਪੁਸ਼ਟੀ ਡਾ ਆਲੋਕ ਰਾਏ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦਾ ਅੰਤਿਮ ਰਸਮਾਂ ਸਰਕਾਰ ਦੁਬਾਰਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਕੀਤਾ ਜਾਵੇਗਾ।ਦੱਸ ਦਈਏ ਕਿ ਇਸ ਗੱਲ ਦੀ ਜਾਣਕਾਰੀ ਉਨ੍ਹਾਂ ਦੇ ਪਰਿਵਾਰਕ ਸੂਤਰਾਂ ਵੱਲੋਂ ਪ੍ਰਾਪਤ ਹੋਈ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਰਾ ਦੀ ਖਬਰ ਸੁਣਦੇ ਹੀ ਰਾਜਨੀਤਿਕ ਜਗਤ ਵਿੱਚ ਸੋ ਗ ਹੈ ਅਤੇ ਬਹੁਤ ਸਾਰੀਆਂ ਰਾਜਨੀਤਿਕ ਸਖਸ਼ੀਅਤਾਂ ਵੱਲੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਦੁਖ ਦਾ ਇਜ਼ਹਾਰ ਕੀਤਾ ਗਿਆ ਹੈ।। ਦੱਸ ਦਈਏ ਕਿ ਭਰਾ ਦੇ ਚਲੇ ਜਾਣ ਨਾਲ ਮਮਤਾ ਬੈਨਰਜੀ ਦੀ ਜਿੱਤ ਵੀ ਫਿੱਕੀ ਪੈ ਗਈ ਹੈ।

error: Content is protected !!