Home / ਪੰਜਾਬੀ ਖਬਰਾਂ / ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਬਾਰੇ ਵੱਡੀ ਖਬਰ

ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਬਾਰੇ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਸਿੱਖ ਭਾਈਚਾਰੇ ਲਈ ਪ੍ਰਾਪਤ ਜਾਣਕਾਰੀ ਅਨੁਸਾਰ। ਸਿੱਖ ਪੰਥ ਵਿਚ ਇਹ ਖ਼ਬਰ ਭਰੇ ਮਨ ਨਾਲ ਪੜ੍ਹੀ ਜਾਵੇਗੀ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਣ ਮਾਹਰ, ਵਿਆਖਿਆਕਾਰ ਅਤੇ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਜੀ ਵੇਦਾਂਤੀ ਸਾਡੇ ਵਿਚਾਲੇ ਨਹੀਂ ਰਹੇ।ਅੱਜ ਸ਼ਾਮੀਂ ਦਿਲ ਦਾ ਦੌ ਰਾ ਪੈਣ ਕਾਰਨ ਉਹ ਰੱਬ ਨੂੰ ਪਿਆਰੇ ਹੋ ਗਏ ਹਨ । ਸਤਿਗੁਰੂ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਪਰਿਵਾਰ, ਸੱਜਣ ਸਨੇਹੀਆਂ ਨੂੰ ਬਲ ਪ੍ਰਦਾਨ ਕਰਨ ਤਾਂ ਕਿ ਇਸ ਅਸਹਿ ਸ ਦ ਮੇ ਨੂੰ ਸਹਾਰ ਸਕਣ ਅਤੇ ਨੇਕ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖਸ਼ਣ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੇ ਬੀਬੀ ਜਗੀਰ ਕੌਰ ਵਲੋਂ ਗਹਿਰੇ ਦੁ ਖ ਦਾ ਪ੍ਰਗਟਾਵਾ ਕੀਤਾ ਹੈ।। ਦੱਸ ਦਈਏ ਕਿ ਜੋਗਿੰਦਰ ਸਿੰਘ ਵੇਦਾਂਤੀ ਨੇ ਮਾਰਚ 2008 ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਈ। ਇਹ ਉਹ ਅਹੁਦਾ ਹੈ ਜੋ ਦੁਨੀਆ ਭਰ ਵਿੱਚ ਸਿੱਖ ਭਾਈਚਾਰੇ ਦੀ ਸਭ ਤੋਂ ਵੱਡੀ ਸ਼ਖਸੀਅਤ ਦਾ ਦਰਜਾ ਦਿੰਦਾ ਹੈ।ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੂਨ ਚੌਰਸੀ ਵਿਚ ਭਾਰਤੀ ਆਰਮੀ ਦੁਆਰਾ ਅਕਾਲ ਤਖ਼ਤ, ਦਰਬਾਰ ਸਾਹਿਬ ਅਤੇ ਸਿੱਖ ਵਿਰਾਸਤ ‘ਤੇ ਹੋਏ ਸਭ ਕੁੱਝ ਦੇ ਗਵਾਹ ਵੀ ਸਨ ।

error: Content is protected !!