Home / ਪੰਜਾਬੀ ਖਬਰਾਂ / ਇਹ ਵੱਡੀ ਸਿੱਖ ਸ਼ਖਸ਼ੀਅਤ ਨਹੀ ਰਹੀ

ਇਹ ਵੱਡੀ ਸਿੱਖ ਸ਼ਖਸ਼ੀਅਤ ਨਹੀ ਰਹੀ

ਵੱਡੀ ਖਬਰ ਆ ਰਹੀ ਹੈ ਸਿੱਖ ਖਿਡਾਰੀ ਮਿਲਖਾ ਸਿੰਘ ਬਾਰੇ ਜਾਣਕਾਰੀ ਅਨੁਸਾਰ ਮਿਲਖਾ ਸਿੰਘ ਜੀ ਸਾਨੂੰ ਅਲਵਿਦਾ ਕਹਿ ਗਏ ਹਨ ਜਿਨ੍ਹਾਂ ਦੇ ਚਲੇ ਜਾਣ ਤੇ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਮੋਦੀ ਨੇ। ਈ ਦੁਖ ਸਾਂਝਾ ਕੀਤਾ ਹੈ। ਦੱਸ ਦਈਏ ਕਿ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਗੱਲ ਕੀਤੀ ਜਾਵੇ ਰਾਜਨੀਤਿਕ ਜਗਤ, ਖੇਡ-ਜਗਤ, ਫਿਲਮੀ ਜਗਤ, ਧਾਰਮਿਕ ਜਗਤ, ਸਾਹਿਤਕ ਜਗਤ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਇਸ ਕਰੋਨਾ ਦੇ ਕਾਰਨ ਜਿੰਦਗੀਆਂ ਗੁਆਉਣ ਚੁੱਕੀਆਂ ਹਨ। ਜਿਨ੍ਹਾਂ ਦੀ ਕਮੀ ਇਸ ਸੰਸਾਰ ਵਿਚ ਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੰਜਾਬ ਦੀਆਂ ਮਹਾਨ ਸਖਸ਼ੀਅਤਾਂ ਜਿਨ੍ਹਾਂ ਨੇ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਵਿਸ਼ਵ ਵਿਚ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਉਹ ਵੀ ਕਈ ਕਰੋਨਾ ਕਾਰਨ ਇਸ ਦੌਰ ਵਿਚੋਂ ਗੁਜ਼ਰ ਰਹੀਆਂ ਹਨ। ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸਾਂ ਵੀ ਕੀਤੀਆਂ ਜਾ ਰਹੀਆਂ ਹਨ। ਹੁਣ ਹੌਸਪੀਟਲ ਵਿਚ ਮਸਹੂਰ ਖਿਡਾਰੀ ਮਿਲਖਾ ਸਿੰਘ ਬਾਰੇ ਮਨਭਰੀ ਖਬਰ ਸਾਹਮਣੇ ਆਈ ਹੈ। ਵਿਸ਼ਵ ਵਿੱਚ ਉਡਣਾ ਸਿੱਖ ਦੇ ਨਾਮ ਨਾਲ ਮਸ਼ਹੂਰ ਹੋਏ ਪਦਮ ਸ੍ਰੀ ਮਿਲਖਾ ਸਿੰਘ ਦੀ ਸਿਹਤ ਪਿਛਲੇ ਦਿਨੀਂ ਕਰੋਨਾ ਕਾਰਨ ਇਕਦਮ ਖਰਾਬ ਹੋਣ ਤੇ ਉਨ੍ਹਾਂ ਨੂੰ ਪੀਜੀਆਈ ਹੌਸਪੀਟਲ ਵਿੱਚ ਭੇਜਿਆ ਗਿਆ ਸੀ।ਜਿੱਥੇ ਉਨ੍ਹਾਂ ਦੀ ਕਰੋਨਾ ਨੈਗਟਿਵ ਆਉਣ ਤੇ ਆਈਸੀਯੂ ਵਿੱਚੋ ਬਾਹਰ ਸ਼ਿਫਟ ਕਰ ਦਿੱਤਾ ਗਿਆ ਸੀ।ਪਰ ਅਚਾਨਕ ਉਹਨਾਂ ਦੀ ਸਿਹਤ ਖਰਾਬ ਹੋ ਗਈ ਸੀ ਅਤੇ ਹੁਣੇ ਉਹ ਵੀ ਪੂਰੇ ਹੋ ਗਏ। ਉਹਨਾਂ ਦੇ ਅਚਾਨਕ ਚਲੇ ਜਾਣ ਤੇ ਸਾਰੇ ਪਾਸੇ ਸੋ ਗ ਹੈ। ਉਹਨਾਂ ਦੇ ਚਾਹੁਣ ਵਾਲਿਆਂ ਵਲੋਂ ਉਹਨਾਂ ਨੂੰ ਯਾਦ ਕੀੱਤਾ ਜਾ ਰਿਹਾ ਹੈ।

error: Content is protected !!