Home / ਦੁਨੀਆ ਭਰ / ਜਾਣੋ ਕੀ ਕਿਹਾ ਬੇਅੰਤ ਮਾਮਲੇ ਚ ਟਰੂਡੋ ਨੇ

ਜਾਣੋ ਕੀ ਕਿਹਾ ਬੇਅੰਤ ਮਾਮਲੇ ਚ ਟਰੂਡੋ ਨੇ

ਦੋਸਤੋ ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਬੇਅੰਤ ਤੇ ਲਵਪ੍ਰੀਤ ਦੀ ਖਬਰ ਹਰ ਪਾਸੇ ਦੁਨੀਆ ਚ ਚੱਲ ਰਹੀ ਹੈ ਜਿੱਥੇ ਵੀ ਪੰਜਾਬੀ ਵਸਦੇ ਹਨ। ਕਾਫੀ ਖਬਰਾਂ ਚੱਲ ਰਹੀਆਂ ਹਨ ਕਿ ਬੇਅੰਤ ਕੌਰ ਨੂੰ ਕਨੇਡਾ ਤੋਂ ਵਾਪਸ ਭੇਜ ਦਿੱਤਾ ਗਿਆ ਹੈ ਉਹ ਡਿਪੋਰਟ ਹੋ ਰਹੀ ਹੈ ਪਰ ਅਜੇ ਤੱਕ ਇਸ ਬਾਰੇ ਕਨੇਡਾ ਤੋਂ ਕੋਈ ਵੀ ਪੁਸ਼ਟੀ ਨਹੀ ਹੈ ਕਿਉਂਕਿ ਮੀਡੀਆ ਚ ਅਸੀ ਅਕਸਰ ਦੇਖਿਆ ਹੈ ਕਿ ਲੋਕੀ ਫੇਕ ਵਿਊ ਦੇ ਚੱਕਰ ਚ ਗਲਤ ਮਲਤ ਖਬਰਾਂ ਸਾਨੂੰ ਭੇਜਦੇ ਜਾਂ ਸ਼ੇਅਰ ਕਰਦੇ ਰਹਿੰਦੇ ਹਨ ਜੋ ਕਿ ਬਿਲਕੁਲ ਗਲਤ ਗੱਲ ਹੈ ਇਸ ਤਰ੍ਹਾਂ ਦੀਆਂ ਖਬਰਾਂ ਤੇ ਯਕੀਨ ਨਾ ਕਰਿਆ ਕਰੋ ਨਾ ਹੀ ਇਸ ਤਰ੍ਹਾਂ ਦੀਆਂ ਖਬਰਾਂ ਨੂੰ ਅੱਗੇ ਸ਼ੇਅਰ ਕਰਿਆ ਕਰੋ। ।
ਦੱਸ ਦਈਏ ਕਿ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਇਨ੍ਹਾਂ ਮਾਮਲਿਆਂ ਤੇ ਖੁੱਲ੍ਹ ਕੇ ਬੋਲੇ ਹਨ। ਟਰੂਡੋ ਸਰਕਾਰ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇਸ ਮਾਮਲੇ ਸਬੰਧੀ ਇਕ ਪੱਤਰ ਲਿਖਿਆ ਗਿਆ ਸੀ। ਜਿਸ ਦਾ ਜਵਾਬ ਉਨ੍ਹਾਂ ਵੱਲੋਂ ਦਿੱਤਾ ਗਿਆ ਸੀ। ਹੁਣ ਜਸਟਿਨ ਟਰੂਡੋ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਜਿੱਥੇ ਠੱਗੀ ਮਾਰਨ ਵਾਲੇ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਉਨ੍ਹਾਂ ਤੇ ਤੰਨਜ ਕਸਿਆ ਜਾਵੇਗਾ ਉਥੇ ਹੀ ਇਮੀਗਰੇਸ਼ਨ ਨਿਯਮਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ।ਦੱਸ ਦਈਏ ਕਿ ਦੱਸ ਦਈਏ ਕਿ ਉਥੇ ਹੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਜਸਟਿਨ ਟਰੂਡੋ ਵੱਲੋਂ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਗਈ ਹੈ, ਠੱਗੀ ਵਰਗੀਆਂ ਖਬਰਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਤੇ ਵੱਡੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਦਰਵਾਜ਼ੇ ਸਾਰਿਆਂ ਲਈ ਖੁਲ੍ਹੇ ਰਹਿਣਗੇ ਇੰਮੀਗ੍ਰੇਸ਼ਨ ਦੇ ਨਿਯਮਾਂ ਵਿੱਚ ਵੀ ਸਰਕਾਰ ਵੱਲੋਂ ਸਖਤੀ ਨਹੀਂ ਕੀਤੀ ਜਾਵੇਗੀ। ਉੱਥੇ ਹੀ ਫਰਾਉਡ ਵਾਲੇ ਵਿਆਹਾਂ ਦੇ ਕੇਸਾਂ ਵਿਚ ਲਗਾਤਾਰ ਵਾਧੇ ਨੂੰ ਦੇਖਦੇ ਹੋਏ ਉਨ੍ਹਾਂ ਉੱਪਰ ਅਤੇ ਏਜੰਟਾਂ ਉਪਰ ਸ਼ਿਕੰਜਾ ਕੱਸਿਆ ਜਾਵੇਗਾ।।।। ਜੋ ਇਹ ਸਭ ਕਰਦੇ ਹਨ ਇਨ੍ਹਾਂ ਚ ਫੇਕ ਏਜੰਟ ਜਰੂਰ ਬੈਨ ਹੋ ਸਕਦੇ ਹਨ।।

error: Content is protected !!