Home / ਪੰਜਾਬੀ ਖਬਰਾਂ / ਜੱਸੀ ਗਿੱਲ ਬਾਰੇ ਵੱਡੀ ਖਬਰ

ਜੱਸੀ ਗਿੱਲ ਬਾਰੇ ਵੱਡੀ ਖਬਰ

ਪੰਜਾਬ ਦੇ ਕਈ ਗਾਇਕ ਅਤੇ ਅਦਾਕਾਰਾ ਵੱਲੋਂ ਜਿੱਥੇ ਕਿਸਾਨਾਂ ਦੀ ਮਦਦ ਕੀਤੇ ਜਾਣ ਦੇ ਕਾਰਨ ਉਨ੍ਹਾਂ ਦੀਆਂ ਸਾਰੇ ਪਾਸੇ ਚਰਚਾ ਹੁੰਦੀਆਂ ਹਨ। ਉੱਥੇ ਹੀ ਅਜਿਹੇ ਕਲਾਕਾਰਾਂ ਅਤੇ ਗਾਇਕਾਂ ਨੂੰ ਦੇਸ਼-ਵਿਦੇਸ਼ ਵਿੱਚ ਵਸਦੇ ਭਾਰਤੀਆਂ ਵੱਲੋਂ ਵੀ ਬਹੁਤ ਜ਼ਿਆਦਾ ਪਿਆਰ ਦਿੱਤਾ ਜਾਂਦਾ ਹੈ। ਜਿਨ੍ਹਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋ ਕੇ ਆਪਣੇ ਪੰਜਾਬੀ ਹੋਣ ਦਾ ਮਾਣ ਅਦਾ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਕਲਾਕਾਰ ਅਜਿਹੇ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਪਰ ਆਏ ਦਿਨ ਹੀ ਅਜਿਹੇ ਗਾਇਕ ਅਤੇ ਕਲਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਵਿਵਾਦ ਵਿਚ ਫਸ ਜਾਂਦੇ ਹਨ।

ਦੱਸ ਦਈਏ ਕਿ ਪਿਛਲੇ ਕੁਝ ਸਮੇਂ ਤੋਂ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਵੱਲੋਂ ਵੀ ਸੰਗਤ ਨੂੰ ਸੰਬੋਧਨ ਕਰਦੇ ਹੋਏ, ਜੋ ਆਖਿਆ ਗਿਆ ਸੀ ਉਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ ਗਿਆ। ਹੁਣ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਲਈ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਹਿੰਦੂ ਭਾਈਚਾਰੇ ਵੱਲੋਂ ਜੱਸੀ ਗਿੱਲ ਤੇ ਮੋਰਚਾ ਖੋਲ੍ਹ ਦਿੱਤਾ ਗਿਆ ਹੈ ਅਤੇ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਹਿੰਦੂ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।

ਦੱਸ ਦਈਏ ਕਿ ਹਿੰਦੂ ਸਮਾਜ ਜਥੇਬੰਦੀਆਂ ਵੱਲੋਂ ਜੱਸੀ ਗਿੱਲ ਤੇ ਧਾਰਾ 295 ਏ ਤਹਿਤ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਹ ਮਾਮਲਾ ਜੱਸੀ ਗਿੱਲ ਦੀ ਆਉਣ ਵਾਲੀ ਫਿਲਮ ਕੀ ਮੇਰੀ ਸੋਨਮ ਗੁਪਤਾ ਬੇ-ਵਫ਼ਾ ਹੈ, ਨੂੰ ਲੈ ਕੇ ਚਰਚਾ ਵਿੱਚ ਹੈ। ਇਸ ਫ਼ਿਲਮ ਵਿਚ ਅਦਾਕਾਰ ਜੱਸੀ ਗਿੱਲ ਅਤੇ ਅਦਾਕਾਰਾ ਸੁਰਭੀ ਜੋਤੀ ਵੱਲੋਂ ਫਿਲਮ ਦੇ ਵਿੱਚ ਜਿੱਥੇ ਮਾਂ ਭਗਵਤੀ ਦੇ ਜਾਗਰਣ ਦੇ ਇਕ ਦ੍ਰਿਸ਼ ਦੌਰਾਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਜਿਸ ਨੂੰ ਲੈ ਕੇ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਜੱਸੀ ਗਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਜਿਨ੍ਹਾਂ ਵੱਲੋਂ ਜੱਸੀ ਗਿੱਲ ਅਤੇ ਸੁਰਭੀ ਜੋਤੀ ਦੇ ਤੇ ਮਾਮਲਾ ਦਰਜ ਕੀਤੇ ਜਾਣ ਅਦਾਕਾਰ ਜੱਸੀ ਗਿੱਲ ਅਤੇ ਇਹਨਾਂ ਵੱਲੋਂ ਮਾਂ ਭਗਵਤੀ ਦੇ ਜਾਗਰਣ ਵਿਚ ਅਸ਼ ਲੀਲ ਦ੍ਰਿਸ਼ਾਂ ਤੇ ਹਿੰਦੂ ਸਮਾਜ ਨੂੰ ਲੈ ਕੇ ਸ਼ਿਵ ਸੈਨਾ ਬਾਲ ਠਾਕਰੇ ਦੇ ਇੱਕ ਵਫਦ ਨੇ ਡੀਸੀਪੀ ਹੈੱਡ ਕੁਆਟਰ ਲੁਧਿਆਣਾ ਨੂੰ ਮਾਮਲਾ ਦਰਜ ਕਰਵਾਏ ਜਾਣ ਲਈ ਸ਼ਿਕਾਇਤ ਸੌਂਪ ਦਿੱਤੀ ਹੈ। ਉਥੇ ਹੀ ਇਸ ਵਕਤ ਵੱਲੋਂ ਚੇਤਾ ਵਨੀ ਜਾਰੀ ਕੀਤੀ ਗਈ ਹੈ ਕਿ ਅਗਰ ਇਸ ਫ਼ਿਲਮ ਦੀ ਰਿਲੀਜ਼ਿੰਗ ਨੂੰ ਨਾ ਰੋਕਿਆ ਗਿਆ ਅਤੇ ਇਨ੍ਹਾਂ ਦੇ ਤੇ ਮਾਮਲਾ ਨਾ ਦਰਜ ਕੀਤਾ ਗਿਆ, ਤਾਂ ਸੜਕਾਂ ਤੇ ਉਤਰ ਕੇ ਇਹਨਾਂ ਦੇ ਖਿਲਾਫਪ੍ਰਦਰਸ਼ਨ ਕੀਤੇ ਜਾਣਗੇ।।।

error: Content is protected !!