Home / ਪੰਜਾਬੀ ਖਬਰਾਂ / ਪੰਜਾਬ ਦੇ ਵੱਡੇ ਆਗੂ ਬਾਰੇ ਵੱਡੀ ਖਬਰ

ਪੰਜਾਬ ਦੇ ਵੱਡੇ ਆਗੂ ਬਾਰੇ ਵੱਡੀ ਖਬਰ

ਪੰਜਾਬ ਚ ਵੋਟਾਂ ਨੂੰ ਲੈ ਕੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਸਿਆਸੀ ਲੀਡਰ ਸੁਰਖੀਆਂ ਬਟੋਰਨ ਵਿੱਚ ਲੱਗੇ ਹੋਏ ਹਨ । ਸੋ ਇਸੇ ਵਿਚਕਾਰ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਕ ਸਾਬਕਾ ਮੰਤਰੀ ਦਾ ਦੇਹਾਂਤ ਹੋ ਚੁੱਕਿਆਗਿਆ ਹੈ । ਸਿਆਸਤ ਦੇ ਬਾਬਾ ਬੋਹੜ ਤੇ ਸਾਬਕਾ ਮੰਤਰੀ ਜਥੇ ਸੇਵਾ ਸਿੰਘ ਸੇਖਵਾਂ ਨਹੀਂ ਰਹੇ ਹਨ ਅੱਜ 71 ਸਾਲ ਦੀ ਉਮਰ ਦੇ ਵਿਚ ਉਨ੍ਹਾਂ ਨੇ ਇਸ ਫ਼ਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਦਿੱਤਾ ਹੈ । ਕਾਫੀ ਲੰਬੇ ਸਮੇਂ ਤੋਂ ਇਹ ਉੱਘੇ ਸਿਆਸਤਦਾਨ ਮੰਤਰੀ ਠੀਕ ਨਹੀ ਸਨ ।

ਦੱਸ ਦਈਏ ਕਿ ਜਿਨ੍ਹਾਂ ਨੂੰ ਚੰਡੀਗਡ਼੍ਹ ਤੇ ਐਸਕਾਰਟ ਹੌਸਪੀਟਲ ਦੇ ਵਿੱਚ ਅਲਾਜ ਦੇ ਲਈ ਭਰਤੀ ਕਰਵਾਇਆ ਗਿਆ ਸੀ । ਜਿੱਥੇ ਇਲਾਜ ਦੌਰਾਨ ਇਸ ਮੰਤਰੀ ਦਾ ਦੇਹਾਂਤ ਹੋ ਗਿਆ ਹੈ । ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸੇਵਾ ਸਿੰਘ ਸੇਖਵਾਂ ਮਰਹੂਮ ਉੱਘੇ ਸਿਆਸਤਦਾਨ ਜਥੇ ਉਜਾਗਰ ਸਿੰਘ ਸੇਖਵਾਂ ਦੇ ਪੁੱਤਰ ਸਨ । ਇਸ ਸਿਆਸੀ ਲੀਡਰ ਦੇ ਵੱਲੋਂ ਸਿਆਸਤ ਨਾਲ ਜੁੜ ਕੇ ਲੋਕ ਭਲਾਈ ਦੇ ਕਾਰਜ ਕੀਤੇ ਗਏ ਸਨ ਤੇ ਅੱਜ ਇਨ੍ਹਾਂ ਦੀ ਦਿਹਾਤੀ ਚੱਲਦੇ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਵੱਡਾ ਘਾਟਾ ਹੋਇਆ ਹੈ । ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ।

ਦੱਸ ਦਈਏ ਕਿ ਸੇਵਾ ਸਿੰਘ ਸੇਖਵਾਂ ਦੀ ਦੇ ਹਾਂ ਤ ਕਾਰਨ ਉਨ੍ਹਾਂ ਦੇ ਪਰਿਵਾਰ ਵਿੱਚ ਇਸ ਸਮੇਂ ਸੋਗ ਦੀ ਲਹਿਰ ਹੈ । ਪੰਜਾਬ ਸਿਆਸਤ ਹੀ ਸਾਬਕਾ ਮੰਤਰੀ ਅਤੇ ਸੀਨੀਅਰ ਮੰਤਰੀ ਸੇਵਾ ਸਿੰਘ ਸੇਖਵਾਂ ਅੱਜ ਸ਼ਾਮ ਸਦੀਵੀਂ ਵਿ ਛੋ ਡ਼ਾ ਦੇ ਗਏ ਹਨ । ਜ਼ਿਕਰਯੋਗ ਹੈ ਕਿ ਸੇਵਾ ਸਿੰਘ ਸੇਖਵਾਂ ਦੇ ਵੱਲੋਂ ਕੁਝ ਸਮਾਂ ਪਹਿਲਾਂ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ ਅਤੇ ਉਹ ਕਾਫ਼ੀ ਸਮਾਂ ਸੰਯੁਕਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਟਕ ਸਾਲੀ ਦੇ ਆਗੂਆਂ ਨਾਲ ਵੀ ਸਰਗਰਮ ਰਹੇ ਸਨ।ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ। ਸੇਵਾ ਸਿੰਘ ਸੇਖਵਾਂ ਦੀ ਸਿਹਤ ਲੰਬੇ ਸਮੇਂ ਤੋਂ ਨਾਸਾਜ਼ ਚੱਲ ਰਹੀ ਸੀ ਅਤੇ ਉਹ ਅੱਜ ਸ਼ਾਮ ਸਵਰਗ ਸਿਧਾਰ ਗਏ।।।

error: Content is protected !!