Home / ਪੰਜਾਬੀ ਖਬਰਾਂ / ਪੰਜਾਬੀ ਕਲਾਕਾਰ ਗੀਤਕਾਰ ਦੇ ਘਰੋਂ ਵੱਡੀ ਖਬਰ

ਪੰਜਾਬੀ ਕਲਾਕਾਰ ਗੀਤਕਾਰ ਦੇ ਘਰੋਂ ਵੱਡੀ ਖਬਰ

ਪੰਜਾਬ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਿਸੇ ਨਾ ਕਿਸੇ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਜਿੱਥੇ ਪੰਜਾਬ ਵਿੱਚ ਕਰੋਨਾ ਦੇ ਕਾਰਨ ਬਹੁਤ ਸਾਰੀਆਂ ਸਖ਼ਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ ਹਨ।।

ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਇਕ ਵਾਰ ਫਿਰ ਤੋਂ ਮਾਹੌਲ ਨੂੰ ਮਨਹੂਸ ਕਰ ਦਿੰਦੀ ਹੈ। ਕਿਉਂਕਿ ਬਹੁਤ ਸਾਰੀਆਂ ਸਖ਼ਸ਼ੀਅਤਾਂ ਦੇ ਜਾਣ ਨਾਲ ਉਨ੍ਹਾਂ ਖੇਤਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਰਿਹਾ ਹੈ। ਹੁਣ ਪੰਜਾਬ ਦੇ ਇਸ ਮਸ਼ਹੂਰ ਕਲਾਕਾਰ ਗੀਤਕਾਰ ਦੇ ਘਰੇ ਹੋਈ ਮੌ ਤ ਕਾਰਨ ਮਾਤਮ ਹੈ। ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਸ਼ਹੂਰ ਗੀਤਕਾਰ ਲਾਲੀ ਮੁੰਡੀ ਦੇ ਪਰਿਵਾਰ ਵਿੱਚ ਉਸ ਸਮੇਂ ਸੋਗ ਹੈ ਜਦੋਂ ਉਨ੍ਹਾਂ ਦੇ ਮਾਤਾ ਜੀ ਦੇ ਚਲੇ ਜਾਣ ਦੀ ਖਬਰ ਸਾਹਮਣੇ ਆਈ ਹੈ।।

ਦੱਸ ਦਈਏ ਕਿ ਇਸ ਦੀ ਜਾਣਕਾਰੀ ਗੀਤਕਾਰ ਲਾਲੀ ਮੁੰਡੀ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਭਾਵਕ ਪੋਸਟ ਜਾਰੀ ਕਰਕੇ ਆਪਣੀ ਮਾਂ ਦੇ ਇਸ ਫਾ ਨੀ ਸੰਸਾਰ ਨੂੰ ਅਲਵਿਦਾ ਆਖ ਜਾਣ ਦੀ ਖਬਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਹੈ ਕਿ ਇਸ ਸਮੇਂ ਬਹੁਤ ਵੱਡੇ ਦੁੱਖ ਵਿੱਚੋਂ ਲੰਘ ਰਹੇ ਹਨ ਜਿੱਥੇ ਉਨ੍ਹਾਂ ਦੇ ਮਾਤਾ ਜੀ ਦਾ ਕਾਫੀ ਲੰਮਾ ਸਮਾਂ ਠੀਕ ਨਹੀ ਸੀ ਜਿਸ ਕਾਰਨ ਦਿ ਹਾਂ ਤ ਹੋ ਗਿਆ ਹੈ। ਉਥੇ ਹੀ ਉਨ੍ਹਾਂ ਦੀ ਕਲਮ ਤੋਂ ਲਿਖੇ ਗਏ ਗੀਤ ਹੁਣ ਤੱਕ ਬਹੁਤ ਸਾਰੇ ਨਾਮਵਰ ਗਾਇਕਾਂ ਵੱਲੋਂ ਗਾਏ ਜਾ ਚੁੱਕੇ ਹਨ।।

error: Content is protected !!