Home / ਦੁਨੀਆ ਭਰ / CBSE ਦੇ ਵਿਦਿਆਰਥੀਆਂ ਲਈ ਇਹ ਵੱਡੀ ਖਬਰ

CBSE ਦੇ ਵਿਦਿਆਰਥੀਆਂ ਲਈ ਇਹ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਸਕੂਲਾਂ ਬਾਰੇ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਸਾਰੇ ਅਧਿਆਪਕਾਂ ਅਤੇ ਬੱਚਿਆਂ ਦੇ ਕਰੋਨਾ ਵੈਕਸੀਨੇਸ਼ਨ ਹੋਈ ਲਾਜ਼ਮੀ ਕੀਤੀ ਗਈ ਹੈ, ਜੇਕਰ ਕਿਸੇ ਨੇ ਇਹ ਵੈਕਸੀਨ ਨਹੀਂ ਲਗਾਈ ਤਾਂ ਉਸ ਨੂੰ ਸਕੂਲ ਆਉਣ ਦੀ ਇਜਾਜ਼ਤ ਨਹੀਂ ਹੈ। ਉੱਥੇ ਹੀ ਸਰਕਾਰ ਵੱਲੋਂ ਪ੍ਰਦੂਸ਼ਣ ਨੂੰ ਘੱਟ ਕਰਨ ਤੇ ਦਰੱਖਤਾਂ ਨੂੰ ਬਚਾਉਣ ਲਈ ਕਾਫੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਸਰਕਾਰ ਵੱਲੋਂ ਹੁਣ ਬੱਚਿਆਂ ਦੀਆਂ ਮਾਰਕਸ਼ੀਟਾਂ ਨੂੰ ਲੈ ਕੇ ਇਕ ਵੱਡੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਗ਼ਜ਼ਾਂ ਦੀ ਬੱਚਤ ਕਰਨ ਲਈ ਸਰਕਾਰ ਵੱਲੋਂ ਕਵਾਇਦ ਸ਼ੁਰੂ ਕੀਤੀ ਗਈ ਹੈ।

ਦੱਸ ਦਈਏ ਕਿ ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ ਹੁਣ ਬਚਿਆ ਦੀਆਂ ਮਾਰਕੀਟਾਂ ਅਤੇ ਸਰਟੀਫਿਕੇਟ ਇੱਕ ਹੀ ਕਾਗਜ਼ ਤੇ ਪਰਿੰਟ ਕਰਕੇ ਦਿੱਤੇ ਜਾਣਗੇ ਤਾਂ ਜੋ ਇਹਨਾਂ ਲਈ ਅਲੱਗ-ਅਲੱਗ ਪੇਪਰ ਦੀ ਵਰਤੋਂ ਨਾ ਹੋ ਸਕੇ। ਪਹਿਲਾਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਜਾਰੀ ਕੀਤੇ ਜਾ ਰਹੇ ਸਰਟੀਫਿਕੇਟ ਨੂੰ ਪੰਜ ਮਹੀਨੇ ਦਾ ਸਮਾਂ ਲੱਗ ਜਾਂਦਾ ਸੀ, ਪਰ ਹੁਣ ਸਰਟੀਫਿਕੇਟ ਅਤੇ ਮਾਰਕ ਸ਼ੀਟਾਂ ਪੇਪਰਾਂ ਤੋਂ ਬਾਅਦ ਇਕੱਠੀਆਂ ਹੀ ਬੱਚਿਆਂ ਨੂੰ ਸੌਂਪੀਆਂ ਜਾਣਗੀਆ।

ਦੱਸ ਦਈਏ ਕਿ 20 ਲੱਖ ਦੇ ਕਰੀਬ 10ਵੀਂ ਦੇ ਵਿਦਿਆਰਥੀ ਅਤੇ 18 ਲੱਖ ਦੇ ਕਰੀਬ ਬਾਰਵੀਂ ਦੇ ਵਿਦਿਆਰਥੀਆਂ ਵੱਲੋਂ ਪ੍ਰੀਖਿਆਵਾਂ ਦਿੱਤੀਆਂ ਜਾਂਦੀਆਂ ਹਨ ਅਤੇ ਜਿਨ੍ਹਾਂ ਲਈ ਦੋ ਦੋ ਮਾਰਕੀਟ ਅਤੇ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਸਨ, ਜੋ ਹੁਣ ਇਕ ਹੀ ਸ਼ੀਟ ਤੇ ਜਾਰੀ ਹੋਣਗੇ। ਸਰਕਾਰ ਦੇ ਇਸ ਫੈਸਲੇ ਨਾਲ ਸਰਟੀਫ਼ਿਕੇਟ ਬੱਚਿਆਂ ਤੱਕ ਪਹੁੰਚਣ ਦੀ ਦੇਰੀ ਨੂੰ ਵੀ ਘਟਾਇਆ ਜਾ ਰਿਹਾ ਹੈ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।

error: Content is protected !!