Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬੀ ਇੰਡਸਟਰੀ ਤੋਂ ਇਹ ਵੱਡੀ ਖਬਰ

ਪੰਜਾਬੀ ਇੰਡਸਟਰੀ ਤੋਂ ਇਹ ਵੱਡੀ ਖਬਰ

ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ,ਪੰਜਾਬੀ ਸੰਗੀਤ ਜਗਤ ਨੂੰ ਇੱਕ ਵੱਡਾ ਝਟਕਾ ਲੱਗਾ ਹੈ ਜਿਥੇ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਦੇ ਪ੍ਰਸਿੱਧ ਗੀਤਕਾਰ ਅਲਮਸਤ ਦੇਸਰਪੁਰੀ ਦਾ ਦਿਹਾਂਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਿਨ੍ਹਾਂ ਦੇ ਅਚਾਨਕ ਦੇਹਾਂਤ ਹੋਣ ਦੀ ਖਬਰ ਸੁਣਦੇ ਹੀ ਸੰਗੀਤ ਜਗਤ ਵਿਚ ਸੋਗ ਹੈ ।

new

ਦੱਸ ਦਈਏ ਕਿ ਜਿਨ੍ਹਾਂ ਦੀ ਕਲਮ ਤੋਂ ਲਿਖੇ ਗਏ ਬਹੁਤ ਸਾਰੇ ਗੀਤ ਵੱਖ-ਵੱਖ ਪ੍ਰਸਿੱਧ ਗਾਇਕਾਂ ਵੱਲੋਂ ਗਾਏ ਗਏ ਹਨ। ਉਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਗੀਤਕਾਰਾਂ ਵੱਲੋਂ ਵੀ ਉਨ੍ਹਾਂ ਦੇ ਦਿਹਾਂਤ ਨੂੰ ਗੀਤਕਾਰੀ ਦੇ ਖੇਤਰ ਵਿੱਚ ਕਦੇ ਵੀ ਪੂਰਾ ਨਾ ਹੋਣ ਵਾਲਾ ਵੱਡਾ ਘਾਟਾ ਦੱਸਿਆ ਗਿਆ ਹੈ।

ਦੱਸ ਦਈਏ ਕਿ ਅਨੁਰਾਧਾ ਪੌਡਵਾਲ, ਸਾਬਰਕੋਟੀ , ਹੰਸਰਾਜ ਹੰਸ,ਸੁਰਿੰਦਰ ਸ਼ਿੰਦਾ, ਸਰਦੂਲ ਸਿਕੰਦਰ ਵੱਲੋਂ ਜਿੱਥੇ ਉਨ੍ਹਾਂ ਦੇ ਲਿਖੇ ਹੋਏ ਗੀਤ ਗਾਏ ਗਏ ਹਨ ਉਥੇ ਹੀ ਉਨ੍ਹਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਗਾਇਕਾਂ ਵੱਲੋਂ ਉਨ੍ਹਾਂ ਦੇ ਗੀਤ ਗਾਏ ਗਏ ਹਨ। ਜਿੱਥੇ ਹੰਸ ਰਾਜ ਹੰਸ ਦੇ ਗਾਏ ਗੀਤ ਬਾਜਾਂ ਵਾਲਾ ਵਾਜਾਂ ਮਾਰਦਾ ਅਤੇ ਕੋਈ ਪੱਟ ਕੇ ਸਿਆਲੋਂ ਬੂਟਾ ਖੇੜਿਆਂ ਨੂੰ ਲਈ ਜਾਂਦਾ ਏ, ਇਹ ਬਹੁਤ ਹੀ ਜ਼ਿਆਦਾ ਚਰਚਾ ਵਿਚ ਰਹੇ ਹਨ। ਉਥੇ ਹੀ ਵੱਖ ਵੱਖ ਸਾਹਿਤਕਾਰਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ

 ਮਹਿਤਾ ਤੋਂ ਸ੍ਰੀ ਹਰਗੀਬਿੰਦਪੁਰ ਸਾਹਿਬ ਨੂੰ ਜਾਂਦੇ ਮੁੱਖ ਮਾਰਗ ‘ਤੇ ਖੱਬੇਰਾਜਪੂਤਾਂ – ਸੈਦੂਕੇ ਮੋੜ …

error: Content is protected !!