Home / ਦੁਨੀਆ ਭਰ / ਇਨ੍ਹਾਂ ਵਿਦਿਆਰਥੀਆਂ ਬਾਰੇ ਵੱਡੀ ਖਬਰ

ਇਨ੍ਹਾਂ ਵਿਦਿਆਰਥੀਆਂ ਬਾਰੇ ਵੱਡੀ ਖਬਰ

PSEB ਟਰਮ 2 ਦੀਆਂ ਪ੍ਰੀਖਿਆਵਾਂ ਟਰਮ 1 ਦੇ ਉਲਟ ਛੋਟੇ ਅਤੇ ਲੰਬੇ ਜਵਾਬ-ਪ੍ਰਕਾਰ ਦੇ ਪ੍ਰਸ਼ਨਾਂ ਲਈ ਆਯੋਜਿਤ ਕੀਤੀਆਂ ਜਾਣਗੀਆਂ। ਬੋਰਡ ਨੇ 5ਵੀਂ, 8, 10 ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਟਰਮ 2 ਦੀਆਂ ਪ੍ਰੀਖਿਆਵਾਂ ਲਈ ਪ੍ਰਸ਼ਨ ਪੱਤਰ ਦਾ ਸਿਲੇਬਸ ਅਤੇ ਢਾਂਚਾ ਪਹਿਲਾਂ ਹੀ ਜਾਰੀ ਕਰ ਦਿੱਤਾ ਹੈ।

new

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ, ਜਿਸ ‘ਚ 21 ਅਪ੍ਰੈਲ ਤੋਂ ਲੈ ਕੇ 23 ਮਈ ਤੱਕ ਪ੍ਰੀਖਿਆਵਾਂ ਹੋਣਗੀਆਂ। 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 21 ਅਪ੍ਰੈਲ ਤੋਂ ਲੈ ਕੇ 23 ਮਈ ਤੱਕ ਚੱਲਣਗੀਆਂ ਜਦਕਿ 10ਵੀਂ ਦੀਆਂ ਪ੍ਰੀਖਿਆਵਾਂ 29 ਅਪ੍ਰੈਲ ਤੋਂ 19 ਮਈ ਤੱਕ ਚੱਲਣਗੀਆਂ।

12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੁਪਹਿਰ ਤੋਂ ਸ਼ੁਰੂ ਹੋਣਗੀਆਂ। ਉਥੇ, ਦੂਜੇ ਪਾਸੇ ਸਕੂਲੀ ਵਿਦਿਆਰਥੀਆਂ ‘ਚ ਪ੍ਰੀਖਿਆਵਾਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ। ਦੱਸਿਆ ਗਿਆ ਹੈ ਕਿ 10ਵੀਂ ਦੀਆਂ ਪ੍ਰੀਖਿਆਵਾਂ ਸਵੇਰ ਦੀ ਸ਼ਿਫਟ ‘ਚ ਹੋਣਗੀਆਂ। 29 ਅਪ੍ਰੈਲ ਨੂੰ 10ਵੀਂ ਦਾ ਪਹਿਲਾਂ ਪੇਪਰ ਪੰਜਾਬੀ-ਏ ਹੋਵੇਗਾ ਅਤੇ 21 ਅਪ੍ਰੈਲ ਨੂੰ 12ਵੀਂ ਦਾ ਪਹਿਲਾਂ ਪੇਪਰ ਸਾਇੰਸ ਦਾ ਹੋਵੇਗਾ। ਪ੍ਰੈਟੀਕਲ ਪੇਪਰ ਬਾਰੇ ਵਿਦਿਆਰਥੀਆਂ ਨੂੰ ਬਾਅਦ ‘ਚ ਸੂਚਿਤ ਕੀਤਾ ਜਾਵੇਗਾ।।

newhttps://punjabiinworld.com/wp-admin/options-general.php?page=ad-inserter.php#tab-4

ਦੱਸ ਦਈਏ ਕਿ PSEB ਟਰਮ 2 ਦੀਆਂ ਪ੍ਰੀਖਿਆਵਾਂ ਟਰਮ 1 ਦੇ ਉਲਟ ਛੋਟੇ ਅਤੇ ਲੰਬੇ ਜਵਾਬ-ਪ੍ਰਕਾਰ ਦੇ ਪ੍ਰਸ਼ਨਾਂ ਲਈ ਆਯੋਜਿਤ ਕੀਤੀਆਂ ਜਾਣਗੀਆਂ। ਬੋਰਡ ਨੇ 5ਵੀਂ, 8, 10 ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਟਰਮ 2 ਦੀਆਂ ਪ੍ਰੀਖਿਆਵਾਂ ਲਈ ਪ੍ਰਸ਼ਨ ਪੱਤਰ ਦਾ ਸਿਲੇਬਸ ਅਤੇ ਢਾਂਚਾ ਪਹਿਲਾਂ ਹੀ ਜਾਰੀ ਕਰ ਦਿੱਤਾ ਹੈ।

new
8th class students of GMSSS. Sector 10, Chandigarh attending the classes after a long gap on Monday. Tribune Photo Pardeep Tewari
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!