Home / ਦੁਨੀਆ ਭਰ / ਕਨੇਡਾ ਜਾਣ ਦਾ ਸੁਨਹਿਰੀ ਮੌਕਾ ਵੀਜਾ ਲਗਵਾਉਣ ਦਾ

ਕਨੇਡਾ ਜਾਣ ਦਾ ਸੁਨਹਿਰੀ ਮੌਕਾ ਵੀਜਾ ਲਗਵਾਉਣ ਦਾ

ਕਨੇਡਾ ਚ ਕਰੋਨਾ ਬਾਅਦ ਹੁਣ ਸਾਰੇ ਵਿਦਿਆਰਥੀਆਂ ਨੂੰ ਵੀ ਆਪਣੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖਣੀ ਪਈ ਸੀ। ਹੁਣ ਕੈਨੇਡਾ ਜਾਣ ਵਾਲਿਆਂ ਲਈ ਵੀਜ਼ਾ ਲਗਵਾਉਣ ਵਾਸਤੇ ਸੁਨਹਿਰੀ ਮੌਕਾ ਹੈ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਜਾਣ ਵਾਸਤੇ ਜਿੱਥੇ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਆਈਲੈਟਸ ਦਾ ਟੈਸਟ ਦਿੱਤਾ ਜਾਂਦਾ ਹੈ। ਉੱਥੇ ਹੀ ਕਰੋਨਾ ਦੇ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਨੂੰ ਭਾਰੀ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ ਇਸ ਕਾਰਨ ਉਨ੍ਹਾਂ ਦੇ ਆਈਲੈਟਸ ਦੇ ਟੈਸਟ ਦੀ ਵੈਲੇਡਿਟੀ ਵੀ ਖਤਮ ਹੋ ਗਈ ਹੈ।

ਦੱਸ ਦਈਏ ਕਿ ਉਥੇ ਹੀ ਕੁਝ ਲੋਕਾਂ ਦੇ ਕੇਸ ਵਿੱਚ ਉਨ੍ਹਾਂ ਨੂੰ ਰਿਫਿਊਜਲ ਦਾ ਸਾਹਮਣਾ ਵੀ ਕਰਨਾ ਪਿਆ ਹੈ। ਹੁਣ ਕੈਨੇਡਾ ਸਰਕਾਰ ਵੱਲੋਂ ਜਿੱਥੇ ਕਰੋਨਾ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ ਉਥੇ ਹੀ ਇਮੀਗ੍ਰੇਸ਼ਨ ਨੀਤੀਆਂ ਵੱਲ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਸਪਾਊਸ ਕੇਸ ਦਰ ਜਲਦ ਸ਼ੁਰੂ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਉਥੇ ਹੀ ਕਨੇਡਾ ਰਫਿਊਜ ਹੋ ਚੁੱਕੇ ਵਿਦਿਆਰਥੀਆਂ ਨੂੰ ਵੀ ਮੌਕਾ ਦਿੱਤਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ ਹੁਣ ਵਿਦਿਆਰਥੀਆਂ ,ਟੂਰਿਸਟ , ਅਤੇ ਸਪਾਊਸ ਵੀਜ਼ੇ ਵੱਲ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਤਾਂ ਜੋ ਹੋਣਹਾਰ ਵਿਦਿਆਰਥੀ ਉਨ੍ਹਾਂ ਦੇ ਦੇਸ਼ ਵਿੱਚ ਆ ਕੇ ਦੇਸ਼ ਵਿਚ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰ ਸਕਣ। ਇਸ ਲਈ ਕੈਨੇਡਾ ਸਰਕਾਰ ਵੱਲੋਂ ਨਵੇਂ ਵਰਕਰਸ ਨੂੰ ਲਿਆਉਣ ਵਾਸਤੇ ਨੌਕਰੀਆ ਦਿੱਤੇ ਜਾਣ ਵਿੱਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?