Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਕੈਨੇਡਾ ਤੋਂ ਟੂਰਡੋ ਦਾ ਆਇਆ ਤੋਹਫ਼ਾ

ਕੈਨੇਡਾ ਤੋਂ ਟੂਰਡੋ ਦਾ ਆਇਆ ਤੋਹਫ਼ਾ

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਜ਼ਿਆਦਾਤਰ ਨੌਜਵਾਨ ਅਜਿਹੇ ਹਨ ਜੋ ਕਿ ਕੈਨੇਡਾ ਜਾਣਾ ਚਾਹੁੰਦੇ ਹਨ ਕਿਉਂਕਿ ਅੱਜਕੱਲ੍ਹ ਹਰ ਇੱਕ ਨੌਜਵਾਨ ਦਾ ਸੁਪਨਾ ਹੈ ਕਿ ਉਹ ਵਿਦੇਸ਼ਾਂ ਵਿੱਚ ਜਾ ਕੇ ਆਪਣਾ ਕੰਮਕਾਰ ਕਰੇ ਆਪ ਅਤੇ ਆਪਣੇ ਪਰਿਵਾਰ ਦੀ ਅਤੇ ਆਪਣੀ ਜ਼ਿੰਦਗੀ ਨੂੰ ਸਹੀ ਤਰੀਕੇ ਦੇ ਨਾਲ ਜਿਉਂ ਸਕੇ ਅਤੇ ਹੁਣ ਕੈਨੇਡਾ ਦੇ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਜਾਣ ਵਾਲੇ ਲੋਕਾਂ ਦੇ ਲਈ ਇਹ ਵੱਡੀ ਖੁਸ਼ਖਬਰੀ ਹੈ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਕਰੋਨਾ ਦੇ ਕਾਰਨ ਕਨੇਡਾ ਵੱਲੋਂ ਆਪਣੀਆਂ ਸਾਰੀਆਂ ਹੀ ਫਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਸਨ।

ਅਤੇ ਕਿਸੇ ਵੀ ਵਿਅਕਤੀ ਨੂੰ ਕੈਨੇਡਾ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਂਦਾ ਸੀ ਪਰ ਉਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਿਵੇਂ ਜਿਵੇਂ ਕਨੇਡਾ ਦੇ ਵਿੱਚ ਕਰੁਣਾ ਦਾ ਕਹਿਰ ਘੱਟ ਹੈ ਉਸ ਦੇ ਨਾਲ ਨਾਲ ਕੋਰੂਨਾ ਦੀਅਾਂ ਰਿਪੋਰਟਾਂ ਅਤੇ ਕੋਰੋਨਾ ਟੀਕਾਕਰਨ ਦੀਆਂ ਰਿਪੋਰਟਾਂ ਲੈ ਕੇ ਵਿਅਕਤੀ ਪਹਿਲਾ ਜਾ ਸਕਦਾ ਸੀ ਅਤੇ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਸਰਕਾਰ ਦੇ ਵੱਲੋਂ ਸਾਰੇ ਹੀ ਕੈਨੇਡਾ ਜਾਣ ਵਾਲੇ ਲੋਕਾਂ ਦੇ ਲਈ ਇੱਕ ਵੱਡੀ ਛੋਟ ਦੇ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਜਿਸ ਵੀ ਵਿਅਕਤੀ ਨੇ ਕਹਿਣਾ ਜਾਣਾ ਹੈ ਉਸ ਨੂੰ ਆਪਣੀ ਕਰੋਨਾ ਦੀ ਨੈਗੇ ਟਿਵ ਰਿਪੋਰਟ ਜਾਂ ਪੋਜ਼ੀਟਿਵ ਰਿਪੋਰਟ ਲਿਜਾਣ ਦੀ ਜ਼ਰੂਰਤ ਨਹੀਂ ਹੈ।

ਦੱਸ ਦਈਏ ਕਿ ਹੁਣ ਵਿਅਕਤੀ ਬਿਨਾਂ ਟੀਕਾਕਰਣ ਦੀ ਰਿਪੋਰਟ ਤੋਂ ਹੀ ਕੈਨੇਡਾ ਜਾ ਸਕਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖ਼ੁਸ਼ੀ ਦੇ ਖਿਡਾਰੀ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਕਹਿਣਾ ਸਰਕਾਰ ਦੇ ਵੱਲੋਂ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ।

ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਸਨ ਜਿਨ੍ਹਾਂ ਨੂੰ ਇਸ ਟੀਕਾਕਰਨ ਦੇ ਕਾਰਨ ਅਤੇ ਕਰੁਣਾ ਦੇ ਕਾਰਨ ਕਹਿਣਾ ਨਹੀਂ ਜਾਣ ਦਿੱਤਾ ਜਾ ਰਿਹਾ ਸੀ ਇਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਅਤੇ ਭਾਰਤ ਦੇ ਅਤੇ ਬਾਕੀ ਦੇਸ਼ਾਂ ਦੇ ਲੋਕਾਂ ਦੇ ਵਿੱਚ ਵੀ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਕਹਿਣਾ ਜਾਣ ਦੇ ਚਾਹਵਾਨ ਹੁੰਦੇ ਹਨ ਕਿਉਂਕਿ ਜ਼ਿਆਦਾਤਰ ਜੋ ਲੋਕ ਵਿਦੇਸ਼ਾਂ ਨੂੰ ਜਾਣਾ ਚਾਹੁੰਦੇ ਹਨ ਉਨ੍ਹਾਂ ਦਾ ਪਸੰਦੀਦਾ ਦੇਸ਼ ਕੈਨੇਡਾ ਹੀ ਹੈ ਇਸ ਲਈ ਲੋਕਾਂ ਦੇ ਵਿੱਚ ਹੁਣ ਬਹੁਤ ਜ਼ਿਆਦਾ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਲਦ ਤੋਂ ਜਲਦ ਹੀ ਕਹਿਣਾ ਜਾਣਾ ਚਾਹੁੰਦੇ ਹਨ।

Check Also

ਰਵਨੀਤ ਬਿੱਟੂ ਦਾ ਵੱਡਾ ਬਿਆਨ

ਵੱਡੀ ਖਬਰ ਆ ਰਹੀ ਹੈ ਰਵਨੀਤ ਬਿੱਟੂ ਤੇ ਭਾਈ ਅੰਮ੍ਰਿਤਪਾਲ ਬਾਰੇ ਜਾਣਕਾਰੀ ਅਨੁਸਾਰ ਰਵਨੀਤ ਬਿੱਟੂ …