Home / ਦੁਨੀਆ ਭਰ / CM ਭਗਵੰਤ ਮਾਨ ਦਾ ਇਤਿਹਾਸਿਕ ਫੈਸਲਾ

CM ਭਗਵੰਤ ਮਾਨ ਦਾ ਇਤਿਹਾਸਿਕ ਫੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਵਾਂ ਫੈਸਲਾ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਜਨਤਾ ਦੇ ਰੁਪਇਆ ਦਾ ਸਹੀ ਉਪਯੋਗ ਹੋਣਾ ਚਾਹੀਦਾ ਹੈ।ਭਗਵੰਤ ਮਾਨ ਦਾ ਕਹਿਣਾ ਹੈ ਕਿ ਵਿਧਾਇਾਂ ਦੇ ਪੈਨਸ਼ਨ ਫਾਰਮੂਲਾ ਵਿੱਚ ਬਦਲਾਅ ਹੋਵੇਗਾ ਅਤੇ ਵਿਧਾਇਕ ਨੂੰ ਇਕ ਵਾਰ ਹੀ ਪੈਨਸ਼ਨ ਮਿਲੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਵਿਧਾਇਕ ਭਾਵੇ ਜਿੰਨੀ ਵਾਰੀ ਮਰਜੀ ਵਿਧਾਇਕ ਬਣ ਜਾਵੇ ਪਰ ਉਸ ਪੈਨਸ਼ਨ ਇਕ ਵਾਰ ਹੀ ਮਿਲੇਗਾ।ਭਗਵੰਤ ਮਾਨ ਦਾ ਕਹਿਣਾ ਵਿਧਾਇਕ ਦੇ ਫੈਮਲੀ ਦੇ ਭੱਤਿਆਂ ਉੱਤੇ ਵੀ ਕਟੌਤੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੇ ਰੁਪਏ ਲੋਕਾਂ ਉੱਤੇ ਖਰਚ ਜਾਣਗੇ।ਭਗਵੰਤ ਮਾਨ ਦਾ ਕਹਿਣਾ ਵਿਧਾਇਕ ਦੇ ਫੈਮਲੀ ਦੇ ਭੱਤਿਆਂ ਉੱਤੇ ਵੀ ਕਟੌਤੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੇ ਰੁਪਏ ਲੋਕਾਂ ਉੱਤੇ ਖਰਚ ਜਾਣਗੇ।

ਦੱਸ ਦਈਏ ਕਿ ਉੱਧਰ ਦੂਜੇ ਪਾਸੇ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਜਾਰੀ ਪੰਚਾਇਤਾਂ ਦੇ ਵਿਕਾਸ ਫੰਡਾਂ ਨੂੰ ਰੋਕਣ ਸਬੰਧੀ ਹਲਕਾ ਕਾਦੀਆਂ ਦੇ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਨੂੰ ਇਹ ਫੰਡ ਨਾ ਰੋਕਣ ਅਤੇ ਪਿਛਲੀ ਸਰਕਾਰ ਦੁਆਰਾ ਕੀਤੇ ਵਾਅਦੇ ਅਨੁਸਾਰ ਇਹਨਾਂ ਨੂੰ ਵੰਡਣ ਦੀ ਆਗਿਆ ਦੇਣ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।

ਦੱਸ ਦਈਏ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਜਾਰੀ ਪੰਚਾਇਤਾਂ ਦੇ ਵਿਕਾਸ ਫੰਡਾਂ ਨੂੰ ਰੋਕਣ ਸਬੰਧੀ ਹਲਕਾ ਕਾਦੀਆਂ ਦੇ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਨੂੰ ਇਹ ਫੰਡ ਨਾ ਰੋਕਣ ਅਤੇ ਪਿਛਲੀ ਸਰਕਾਰ ਦੁਆਰਾ ਕੀਤੇ ਵਾਅਦੇ ਅਨੁਸਾਰ ਇਹਨਾਂ ਨੂੰ ਵੰਡਣ ਦੀ ਆਗਿਆ ਦੇਣ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।

Check Also

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ …