Home / ਦੁਨੀਆ ਭਰ / ਮਾਨ ਸਰਕਾਰ ਨੇ ਹੁਣ ਕੀਤਾ ਵੱਡਾ ਐਲਾਨ

ਮਾਨ ਸਰਕਾਰ ਨੇ ਹੁਣ ਕੀਤਾ ਵੱਡਾ ਐਲਾਨ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਲੋਕਾਂ ਵਾਸਤੇ ਬਹੁਤ ਵੱਡੀਆਂ ਵੱਡੀਆਂ ਰਿਆਇਤਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਜਿਥੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਾਧਾ ਕੀਤਾ ਗਿਆ ਸੀ ਉਹ ਮੁੜ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਦੇਣਗੇ, ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਠੱਲ ਪਾਉਣ ਵਾਸਤੇ ਵੀ ਆਖਿਆ ਗਿਆ ਸੀ ਅਤੇ ਬੇਰੁਜ਼ਗਾਰੀ ਨੂੰ ਪੂਰੀ ਤਰ੍ਹਾਂ ਦਾ ਭਰੋਸਾ ਦਿਵਾਇਆ ਗਿਆ ਹੈ। ਜਿਸ ਵਾਸਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।

ਵਿਦਿਆਰਥੀਆਂ ਦੇ ਹਿੱਤਾਂ ਨੂੰ ਵੀ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਸਰਕਾਰ ਵੱਲੋਂ ਕਈ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਮੰਤਰੀ ਮੰਡਲ ਦਾ ਗਠਨ ਕੀਤੇ ਜਾਣ ਤੋਂ ਬਾਅਦ ਵੱਖ-ਵੱਖ ਮੰਤਰੀਆਂ ਵੱਲੋਂ ਆਪਣੇ ਅਹੁਦੇ ਸੰਭਾਲਦੇ ਹੀ ਕੰਮ ਕਰਨੇ ਅਰੰਭ ਕਰ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਕਿਉਂਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਸਾਰੀਆਂ ਉਮੀਦਾਂ ਹਨ। ਹੁਣ ਸਰਕਾਰ ਵੱਲੋਂ ਪੰਜਾਬ ਦੀਆਂ ਇਨ੍ਹਾਂ ਬੱਚਿਆਂ ਲਈ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਜਨਤਾ ਵਿੱਚ ਖੁਸ਼ੀ ਵੇਖੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਹੁਣ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਉਹਨਾਂ ਲੜਕੀਆਂ ਨੂੰ ਭਰਪੂਰ ਸਹਾਇਤਾ ਮਿਲੇਗੀ, ਜਿਨ੍ਹਾਂ ਗਰੀਬ ਪਰਿਵਾਰਾਂ ਵੱਲੋਂ ਲੜਕੀਆਂ ਦੀ ਫੀਸ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਲੜਕੀਆਂ ਵੱਲੋਂ ਆਪਣੀ ਪੜ੍ਹਾਈ ਜਾਰੀ ਨਹੀਂ ਰੱਖੀ ਜਾ ਰਹੀ ਸੀ।

ਇਸ ਸਕਾਲਰਸ਼ਿਪ ਦੇ ਸਦਕਾ ਉਨ੍ਹਾਂ ਲੜਕੀਆਂ ਦੀ ਪੜ੍ਹਾਈ ਆਸਾਨ ਹੋ ਜਾਵੇਗੀ। ਇਸ ਦਾ ਐਲਾਨ ਸਮਾਜਿਕ ਸੁਰੱਖਿਆ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਕੀਤਾ ਗਿਆ ਹੈ, ਜਿਨ੍ਹਾਂ ਲੜਕੀਆਂ ਲਈ ਵਜ਼ੀਫੇ ਅਤੇ ਹੋਰ ਸਕੀਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਦੱਸਿਆ ਹੈ ਕਿ ਇਹ ਸਾਰੀਆਂ ਯੋਜਨਾਵਾਂ 31 ਮਾਰਚ ਤੋਂ ਸ਼ੁਰੂ ਹੋ ਜਾਣਗੀਆਂ ਅਤੇ ਜਿਸ ਦੇ ਤਹਿਤ ਲੋੜਵੰਦ ਵਿਦਿਆਰਥੀਆਂ ਨੂੰ ਇਸ ਯੋਜਨਾ ਦਾ ਲਾਭ ਮਿਲ ਜਾਵੇਗਾ। ਇਸ ਦੀ ਜਾਣਕਾਰੀ ਮਿਲਦੇ ਹੀ ਲੜਕੀਆਂ ਵਿੱਚ ਖੁਸ਼ੀ ਵੇਖੀ ਜਾ ਰਹੀ ਹੈ ਕਿ 31 ਮਾਰਚ ਤੋਂ ਉਨ੍ਹਾਂ ਨੂੰ ਇਸ ਸਕੀਮ ਦਾ ਫਾਇਦਾ ਮਿਲ ਜਾਵੇਗਾ।

Check Also

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ, 3 ਜਣਿਆਂ ਨੂੰ Police ਨੇ ਕੀਤਾ ਗ੍ਰਿਫ਼ਤਾਰ …