Home / ਦੁਨੀਆ ਭਰ / ਭਗਵੰਤ ਮਾਨ ਬਾਰੇ ਆਈ ਵੱਡੀ ਖਬਰ

ਭਗਵੰਤ ਮਾਨ ਬਾਰੇ ਆਈ ਵੱਡੀ ਖਬਰ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ ਤੇ ਹਰ ਕੋਈ ਚਾਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਵਧੀਆ ਕੰਮ ਕੀਤਾ ਜਾਵੇ ਇਸ ਦੇ ਚਲਦੇ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਕੰਮ ਕੀਤਾ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਕੁਝ ਨਵੇਂ ਕਦਮ ਵੀ ਚੁੱਕੇ ਜਾ ਰਹੇ ਹਨ ਉਨ੍ਹਾਂ ਦੇ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦਾ ਖਜ਼ਾਨਾ ਭਰਿਆ ਜਾ ਸਕੇ ਇਸ ਦੇ ਲਈ ਹੁਣ ਪਿਛਲੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਕੁਝ ਫ਼ੈਸਲੇ ਵੀ ਲਏ ਗਏ ਹਨ

new

ਇਸ ਦੇ ਨਾਲ ਹੀ ਮੁੱਖਮੰਤਰੀ ਭਗਵੰਤ ਮਾਨ ਦੇ ਵੱਲੋਂ ਵੀ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਦਾ ਖ਼ਜ਼ਾਨਾ ਭਰਿਆ ਜਾ ਸਕੇ ਇਸ ਦੇ ਲਈ ਉਨ੍ਹਾਂ ਦੇ ਵੱਲੋਂ ਪਿਛਲੇ ਦਿਨੀਂ ਵਿਧਾਇਕਾਂ ਦੀ ਪੈਨਸ਼ਨ ਦੇ ਉੱਤੇ ਰੋਕ ਲਗਾ ਦਿੱਤੀ ਗਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਵਿਧਾਇਕ ਭਾਵੇਂ ਦਸ ਵਾਰ ਜਿੱਤਿਆ ਹੋਵੇ ਜਾਂ ਫਿਰ ਇੱਕ ਵਾਰ ਜਿੱਤਿਆ ਹੋਵੇ ਉਸ ਨੂੰ ਸਿਰਫ਼ ਇੱਕ ਹੀ ਪੈਨਸ਼ਨ ਦਿੱਤੀ ਜਾਵੇਗੀ ਇਸ ਤੋਂ ਜ਼ਿਆਦਾ ਪੈਨਸ਼ਨ ਉਸ ਨੂੰ ਨਹੀਂ ਦਿੱਤੀ ਜਾਵੇਗੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ

ਕਿ ਭਗਵੰਤ ਮਾਨ ਦਾ ਇਹ ਫ਼ੈਸਲਾ ਬਿਲਕੁਲ ਸਹੀ ਹੈ ਬਹੁਤ ਸਾਰਾ ਪੈਸਾ ਇਨ੍ਹਾਂ ਵਿਧਾਇਕਾਂ ਨੂੰ ਪੈਨਸ਼ਨ ਦੇਣ ਦੇ ਵਿੱਚ ਹੀ ਚਲਿਆ ਜਾਂਦਾ ਹੈ ਜਿਸ ਕਾਰਨ ਪੰਜਾਬ ਦੇ ਖ਼ਜ਼ਾਨੇ ਦੇ ਉੱਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਹੁਣ ਜਿਹੜੇ ਪੈਸੇ ਬਚਣਗੇ ਇਸ ਦੇ ਨਾਲ ਕੋਈ ਨਾ ਕੋਈ ਕੰਮ ਸੰਵਾਰਿਆ ਜਾ ਸਕੇਗਾ ਸੋ ਵੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਹੋਰ ਇਸ ਤਰ੍ਹਾਂ ਦੇ ਕਿਹੜੇ ਕਿਹੜੇ ਫ਼ੈਸਲੇ ਲਏ ਜਾਣਗੇ ਪਰ ਇਹ ਵੀ ਵੇਖਿਆ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਜੋ ਫ਼ੈਸਲੇ ਲਏ ਗਏ ਹਨ ਉਸ ਦੇ ਵਿੱਚੋਂ ਜ਼ਿਆਦਾਤਰ ਫ਼ੈਸਲੇ ਅਜਿਹੇ ਹਨ

newhttps://punjabiinworld.com/wp-admin/options-general.php?page=ad-inserter.php#tab-4

ਜਿਨ੍ਹਾਂ ਦਾ ਕੋਈ ਮਤਲਬ ਨਹੀਂ ਨਿਕਲਿਅਾ ਭਾਵ ਉਨ੍ਹਾਂ ਨੂੰ ਸਰਕਾਰ ਪੂਰਾ ਨਹੀਂ ਕਰ ਸਕੀ ਪੈਂਤੀ ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਕਹੀ ਗਈ ਸੀ ਉਸ ਉੱਤੇ ਵੀ ਰੋਕ ਲੱਗ ਗਈ ਹੈ ਇਸ ਦੇ ਨਾਲ ਹੀ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇਣ ਦੀ ਗੱਲ ਕਹੀ ਗਈ ਸੀ ਉਸ ਉਤੇ ਵੀ ਰੋਕ ਲਗਾ ਦਿੱਤੀ ਗਈ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮੁੱਦੇ ਉੱਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

new

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!