ਧੰਨ ਧੰਨ ਗੁਰੂ ਅਮਰਦਾਸ ਸਾਹਿਬ ਜੀ ਦਾ ਚਮਤਕਾਰੀ ਜੋੜਾ ਸਾਹਿਬ ।ਆਉ ਸੁਣਦੇ ਹਾਂ ਪੂਰੀ ਵੀਡੀਓ ਜਾਣਕਾਰੀ ਅਨੁਸਾਰ। ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿ ਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧। ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿ ਉ ਲਾਗੇ ॥ ਜ ਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁ ਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ਅੰਗ (ANG) – ੭੫੭(757)”*ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੴ ਸਤਿਗੁਰ ਪ੍ਰਸਾਦਿ ॥ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥
Check Also
ਰੱਬ ਨੇ ਕਿਉ ਬਣਾਈ ਦੁਨੀਆ ਕਿਉ ਰਚਨਾ ਕੀਤੀ
ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ …