Home / ਦੁਨੀਆ ਭਰ / ਭਗਵੰਤ ਮਾਨ ਦਾ ਇਨ੍ਹਾਂ ਲੋਕਾਂ ਲਈ ਵੱਡਾ ਐਲਾਨ

ਭਗਵੰਤ ਮਾਨ ਦਾ ਇਨ੍ਹਾਂ ਲੋਕਾਂ ਲਈ ਵੱਡਾ ਐਲਾਨ

ਪੰਜਾਬ ਵਿੱਚ ਜਿੱਥੇ ਇਸ ਸਮੇਂ ਸਰਕਾਰ ਦੇ ਸੱਤਾ ਵਿਚ ਆਉਣ ਨਾਲ ਬਦਲਾਅ ਦੇਖਿਆ ਜਾ ਰਿਹਾ ਹੈ ਉਥੇ ਹੀ ਆਮ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣੀ ਸਰਕਾਰ ਵੀ ਆਖਿਆ ਜਾ ਰਿਹਾ ਹੈ। ਸਰਕਾਰ ਵਲੋ ਰਾਜ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਕੀਤੇ ਜਾ ਰਹੇ ਹਨ। ਸਰਕਾਰ ਤੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ

new

ਜਿਸ ਨਾਲ ਪੰਜਾਬ ਨੂੰ ਆਰਥਿਕ ਲਾਭ ਹੋ ਰਿਹਾ ਹੈ। ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਖਿਆ ਗਿਆ ਸੀ ਕਿ ਅਸੀਂ 70 ਸਾਲ ਪਹਿਲਾਂ ਹੀ ਲੇਟ ਹੋ ਚੁੱਕਿਆ ਹੈ ਹੁਣ ਹੋਰ ਦੇਰੀ ਕਰਨ ਦਾ ਸਮਾਂ ਨਹੀਂ ਹੈ ਹੁਣ ਕੰਮ ਕਰਨ ਦਾ ਸਮਾਂ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ ਤੇ ਉਨ੍ਹਾਂ ਵੱਲੋਂ ਬੇਰੋਜ਼ਗਾਰੀ ਖਤਮ ਕੀਤੀ ਜਾ ਸਕੇ।icture”

ਪੰਜਾਬ ‘ਚ ‘ਆਪ’ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਰਾਹੀਂ ਐਲਾਨ ਕੀਤਾ ਕਿ ਪੰਜਾਬ ‘ਚ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਸ਼ੁਰੂ ਹੋਵੇਗੀ।ਮਾਨ ਸਰਕਾਰ ਘਰ ਘਰ ਰਾਸ਼ਨ ਪਹੁੰਚਾਏਗੀ।ਦੱਸ ਦੇਈਏ ਕਿ ਅਧਿਕਾਰੀ ਕਾਲ ਕਰਕੇ ਸਮਾਂ ਲੈ ਕੇ ਘਰ ਘਰ ਰਾਸ਼ਨ ਪਹੁੰਚਾਉਣਗੇ।ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ ਇਹ ਸਕੀਮ ਚਾਲੂ ਕੀਤੀ ਸੀ।ਹੁਣ ਅਸੀਂ ਪੰਜਾਬ ‘ਚ ਡੋਰ ਸਟੈਪ ਡਿਲੀਵਰੀ ਲਾਗੂ ਕਰਾਂਗੇ।ਭਗਵੰਤ ਮਾਨ ਦਾ ਕਹਿਣਾ ਹੈ ਕਿ ਸਾਫ ਸੁਥਰਾ ਰਾਸ਼ਨ ਲੋਕਾਂ ਨੂੰ ਦਿੱਤਾ ਜਾਵੇਗਾ।

newhttps://punjabiinworld.com/wp-admin/options-general.php?page=ad-inserter.php#tab-4

ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ | ਡੋਰ ਸਟੈਪ ਡਿਲੀਵਰੀ ਦਾ ਐਲਾਨ ਕੀਤਾ ਗਿਆ ਹੈ | ਹੁਣ ਪੰਜਾਬ ਵਿਚ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਸ਼ੁਰੂ ਹੋਵੇਗੀ | ਵੀਡੀਓ ਸੰਦੇਸ਼ ਰਾਹੀਂ ਭਗਵੰਤ ਮਾਨ ਸਰਕਾਰ ਵਲੋਂ ਇਹ ਐਲਾਨ ਕੀਤਾ ਗਿਆ ਹੈ | ਇਸ ਰਾਹੀਂ ਘਰ – ਘਰ ਰਾਸ਼ਨ ਪਹੁੰਚਾਇਆ ਜਾਵੇਗਾ | ਉੱਥੇ ਹੀ ਡਿਪੂ ਤੋਂ ਵੀ ਰਾਸ਼ਨ ਲੈਣ ਦੀ ਆਪਸ਼ਨ ਹੋਵੇਗੀ | ਮਾਨ ਸਰਕਾਰ ਦਾ ਕਹਿਣਾ ਹੈ ਕਿ ਜਲਦ ਹੀ ਇਸ ਨੂੰ ਸ਼ੁਰੂ ਕੀਤਾ ਜਾਵੇਗਾ |ਜਾਣਕਾਰੀ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!