ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਪ੍ਰਕਾਸ਼ ਸਿੰਘ ਬਾਦਲ ਜੋ ਕਿ ਇਸ ਵਾਇਰਲ ਵੀ ਲੰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜੇ ਸਨ ਪਰ ਇਸ ਵਾਰ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਉਹ ਲਗਾਤਾਰ ਪੰਜ ਵਾਰ ਪੰਜਾਬ ਦੇ ਵਿੱਚ ਵਿਧਾਇਕ ਚੁਣੇ ਗਏ ਹਨ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਪਹਿਲੀ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਉਸ ਦੇ ਬਾਵਜੂਦ ਉਨ੍ਹਾਂ ਦੇ ਵੱਲੋਂ ਆਪਣੇ ਹਲਕੇ ਦੇ ਵਿੱਚ ਹੁਣ ਧੰਨਵਾਦੀ ਦੌਰੇ ਕੀਤੇ ਜਾ ਰਹੇ ਹਨ ਜਿੱਥੇ ਕਿ ਘਰ ਦੇ ਵਿਚ ਉਨ੍ਹਾਂ ਦੇ ਡਿੱ ਗਣ ਕਾਰਨ ਮਾਂ ਦੇ ਗੋਡੇ ਤੇ ਉੱਪਰ ਚੋਟ ਲੱਗ ਗਈ ਪਰ ਉਸ ਤੋਂ ਬਾਅਦ ਹੀ ਪ੍ਰਕਾਸ਼ ਸਿੰਘ ਬਾਦਲ ਆਪਣੇ ਹਲਕੇ ਦੇ ਵਿੱਚ ਵਿਚਰਦੇ ਹੋਏ ਦਿਖਾਈ ਦੇ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ।
ਦੱਸ ਦਈਏ ਕਿ ਜਿਨ੍ਹਾਂ ਨੇ ਮੈਨੂੰ ਲੰਬੀ ਦੇ ਲੋਕਾਂ ਨੇ ਵੋਟਾਂ ਪਾਈਆਂ ਹਨ ਇਸ ਦੌਰਾਨ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਹੈ ਕਿ ਅਸੀਂ ਅੱਜ ਤਕ ਜੋ ਕਿਹਾ ਸੀ ਉਹ ਕਰਕੇ ਵਿਖਾਇਆ ਅਸੀਂ ਪੰਜਾਬ ਦੇ ਲੋਕਾਂ ਨੂੰ ਚੌਵੀ ਘੰਟੇ ਬਿਜਲੀ ਦਿੱਤੀ ਪੰਜਾਬ ਦੇ ਕਿਸਾਨਾਂ ਨੂੰ ਫ੍ਰੀ ਟਿਊਬਵੈੱਲ ਬਿਜਲੀ ਦਿੱਤੀ ਜਿਸ ਨੇ ਜਿੰਨੇ ਕੁਨੈਕਸ਼ਨ ਮੰਗੇ ਉਸ ਨੂੰ ਓਨੇ ਹੀ ਕੁਨੈਕਸ਼ਨ ਦਿੱਤੇ ਗਏ ਹਰ ਇੱਕ ਦੇ ਵਾਸਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਖੜ੍ਹਿਆ ਰਿਹਾ ਉਨ੍ਹਾਂ ਨੇ ਕਿਹਾ ਹੈ ਕਿ ਕੁਝ ਲੋਕ।
ਇਸ ਵਾਰ ਗੱਲਾਂ ਵਿੱਚ ਆ ਕੇ ਵੋਟਾਂ ਪਾ ਗਏ ਹਨ ਪਰ ਉਸ ਦਾ ਖਮਿਆਜ਼ਾ ਉਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿਚ ਭੁਗਤਣਾ ਪਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਝੂਠੇ ਲਾਰੇ ਲਾਏ ਹਨ ਅਤੇ ਉਹ ਲੋਕ ਹੁਣ ਜਲਦ ਹੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰਨਗੇ ਉਨ੍ਹਾਂ ਦੇ ਵੱਲੋਂ ਹੋਰ ਕੀ ਕੁਝ ਕਿਹਾ ਗਿਆ ਉਸ ਨੂੰ ਜਾਨਣ ਦੇ ਵਾਸਤੇ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ।।