Home / ਦੁਨੀਆ ਭਰ / ਭਗਵੰਤ ਮਾਨ ਨੇ ਆਖੀ ਵੱਡੀ ਗੱਲ

ਭਗਵੰਤ ਮਾਨ ਨੇ ਆਖੀ ਵੱਡੀ ਗੱਲ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਵਿਧਾਨ ਸਭਾ ਵਿੱਚ ਆਪਣਾ ਮਤਾ ਪੇਸ਼ ਕੀਤਾ ਹੈ ਜਿਸ ਦੇ ਚਲਦਿਆਂ ਨੇ ਮੰਗ ਕੀਤੀ ਹੈ ਕਿ ਚੰਡੀਗੜ੍ਹ ਨੂੰ ਪੰਜਾਬ ਨੂੰ ਦਿੱਤਾ ਜਾਵੇ ਇਸਦੇ ਨਾਲ ਹੀ ਉਨ੍ਹਾਂ ਦੀ ਨੌਕਰੀ ਨੂੰ ਲੈ ਕੇ ਸੱਠ ਅਨੁਪਾਤ ਚਾਲੀ ਦਾ ਵੀ ਜ਼ਿਕਰ ਕੀਤਾ ਤੇ ਬੀਬੀਐਮਬੀ ਦੇ ਮੁੱਦੇ ਨੂੰ ਲੈ ਕੇ ਵੀ ਉਸ ਨੇ ਗੱਲਬਾਤ ਕੀਤੀ ਹੈ ਦੱਸਦੀ ਇਕ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੈ ਜਿਸ ਵਿੱਚ ਵੱਖ ਵੱਖ ਮੁੱਦੇ ਨੂੰ ਲੈ ਕੇ ਚਰਚਾ ਕੀਤੀਆਂ ਜਾਣੀਆਂ ਹਨ

ਉੱਥੇ ਹੀਚੰਡੀਗੜ੍ਹ ਦਾ ਮੁੱਦਾ ਵੀ ਖ਼ੂਬ ਉਭਾਰਿਆ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਇਸ ਮੁੱਦੇ ਤੇ ਚਰਚਾ ਕੀਤੀ ਗਈ ਅਤੇ ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇ ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਹੋਰ ਕੀ ਕੁਝ ਕਿਹਾ ਗਿਆ ਉਸ ਨੂੰ ਜਾਣਨ ਦੇ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?