ਦੋਸਤੋ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪਰ ਦੋਸਤੋ ਕੇਂਦਰ ਸਰਕਾਰ ਕਿਤੇ ਨਾ ਕਿਤੇ ਇਹਨਾਂ ਕੰਮਾਂ ਦੇ ਵਿੱਚ ਅੜਿੱਕਾ ਬਣਦੀ ਹੋਈ ਨਜ਼ਰ ਆ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਿੱਚ 300 ਯੂਨਿਟ ਬਿਜਲੀ ਮੁਫ਼ਤ ਕਰਨ ਦੀ ਗਰੰਟੀ ਦਿੱਤੀ ਗਈ ਸੀ।ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਗਏ
ਹਨ ਕਿ ਇੱਕ ਮਹੀਨੇ ਦੇ ਅੰਦਰ ਪੰਜਾਬ ਦੇ ਵਿੱਚ ਪ੍ਰੀਪੇਡ ਬਿਜਲੀ ਮੀਟਰ ਲਗਾਏ ਜਾਣ।ਜੇਕਰ ਇਹ ਚਿੱਪ ਵਾਲੇ ਮੀਟਰ ਲੱਗਦੇ ਹਨ ਤਾਂ 300 ਯੁਨਿਟ ਬਿਜਲੀ ਮਾਫ ਨਹੀ ਹੋਵੇਗੀ।ਪਰ ਦੋਸਤੋ ਹੁਣ ਆਮ ਆਦਮੀ ਪਾਰਟੀ ਵੱਲੋਂ ਇੱਕ ਬਹੁਤ ਵੱਡਾ ਫੈਸਲਾ ਲਿਆ ਗਿਆ
ਹੈ।ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਪ੍ਰੀ-ਪੇਡ ਬਿਜਲੀ ਮੀਟਰ ਵੀ ਲਗਾਏ ਜਾਣਗੇ ਅਤੇ 300 ਯੂਨਿਟ ਬਿਜਲੀ ਲੋਕਾਂ ਨੂੰ ਮੁੱਫਤ ਦਿੱਤੀ ਜਾਵੇਗੀ।ਬਿਜਲੀ ਮੰਤਰੀ ਹਰਭਜਨ ਮਾਨ ਦਾ ਕਹਿਣਾ ਹੈ ਕਿ ਹੈ ਪ੍ਰੀਪੇਡ ਬਿਜਲੀ ਮੀਟਰ ਦੇ ਨਾਲ ਨਾਲ
ਲੋਕਾਂ ਨੂੰ 300 ਬਿਜਲੀ ਯੂਨਿਟ ਮੁਫ਼ਤ ਦਿੱਤੀ ਜਾਵੇਗੀ।ਪੰਜਾਬ ਦੇ ਵਿੱਚ ਬਿਜਲੀ ਥਰਮਲ ਪਲਾਂਟਾਂ ਦੇ ਵਿੱਚੋਂ ਕੋਲੇ ਦੀ ਕਮੀ ਨੂੰ ਪੂਰਾ ਕਰਨ ਦੇ ਇੰਤਜ਼ਾਮ ਵੀ ਕਰ ਲਏ ਗਏ ਹਨ।ਇਸ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਆਪਣੀ ਦਿੱਤੀ ਗਈ ਗਰੰਟੀ ਨੂੰ ਪੂਰਾ
ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।