Home / ਦੁਨੀਆ ਭਰ / ਭਾਰਤੀ ਸਿੰਘ ਦੇ ਘਰੋਂ ਆਈ ਵੱਡੀ ਖਬਰ

ਭਾਰਤੀ ਸਿੰਘ ਦੇ ਘਰੋਂ ਆਈ ਵੱਡੀ ਖਬਰ

ਪੰਜਾਬ ਦੀਆਂ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਨੇ ਫ਼ਿਲਮੀ ਖੇਤਰ ਦੇ ਵਿੱਚ ਅਤੇ ਅਦਾਕਾਰੀ ਦੇ ਨਾਲ-ਨਾਲ ਦੇਸ਼ ਵਿਦੇਸ਼ ਵਿੱਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਪੰਜਾਬ ਦੀਆਂ ਅਜਿਹੀਆਂ ਹਸਤੀਆਂ ਵੀ ਹਨ ਜਿਨ੍ਹਾਂ ਨੇ ਕਾਮੇਡੀ ਦੀ ਦੁਨੀਆ ਵਿੱਚ ਆਪਣੀ ਇਕ ਉਹ ਜਗ੍ਹਾ ਬਣਾਈ ਹੈ ਜੋ ਬਹੁਤ ਸਾਰੀਆਂ ਹੋਰ ਹਸਤੀਆਂ ਲਈ ਵੀ ਇੱਕ ਪ੍ਰੇਰਣਾ-ਸਰੋਤ ਬਣ ਚੁੱਕੀਆਂ ਹਨ। ਪੰਜਾਬ ਦੇ ਵਿੱਚ ਕਾਮੇਡੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੀ ਇੱਕ ਹਸਤੀ ਅੱਜ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹਿਚਾਣੀ ਜਾਂਦੀ ਹੈ। ਬੀਤੇ ਮਹੀਨੇ ਵਿੱਚ ਜਿੱਥੇ ਉਹ ਡਰੱਗ ਮਾਮਲੇ ਦੇ ਵਿੱਚ ਵਿਵਾਦਾਂ ਵਿਚ ਆਏ ਸਨ। ਉਥੇ ਹੀ ਆਪਣੀ ਕਾਮੇਡੀ ਦੇ ਚੱਲਦੇ ਹੋਏ ਵੀ ਸਭ ਦੀ ਪਸੰਦੀਦਾ ਕਲਾਕਾਰ ਮੰਨੀ ਜਾਂਦੀ ਹੈ।

new

ਹੁਣ ਇਸ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੇ ਘਰੇ ਪ੍ਰਮਾਤਮਾ ਵੱਲੋਂ ਅਨਮੋਲ ਦਾਤ ਦਿੱਤੀ ਜਾ ਰਹੀ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮੁੰਬਈ ਵਿਚ ਭਾਰਤੀ ਸ਼ਰਮਾ ਵੱਲੋਂ ਬਹੁਤ ਸਾਰੇ ਵੱਖ-ਵੱਖ ਚੈਨਲਾਂ ਤੇ ਆਪਣੀ ਕਾਮੇਡੀ ਦੇ ਜਲਵੇ ਦਿਖਾਏ ਗਏ ਹਨ। ਉੱਥੇ ਹੀ ਉਨ੍ਹਾਂ ਵੱਲੋਂ ਆਪਣੇ ਪਤੀ ਹਰਸ਼ ਦੇ ਨਾਲ ਕਈ ਪ੍ਰੋਗਰਾਮ ਵਿੱਚ ਹਿੱਸਾ ਲਿਆ ਗਿਆ ਹੈ ਅਤੇ ਅੱਜ ਵੀ ਉਹ ਕਈ ਪ੍ਰੋਗਰਾਮ ਨੂੰ ਹੋਸਟ ਕਰਦੇ ਆ ਰਹੇ ਸਨ। ਉਥੇ ਹੀ ਉਨ੍ਹਾਂ ਦੇ ਪਰਿਵਾਰ ਨੂੰ ਲੈ ਕੇ ਇਕ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਘਰ ਇਕ ਬੇਟੇ ਨੇ ਜਨਮ ਲਿਆ ਹੈ।

ਬੱਚੇ ਦਾ ਇੰਤਜ਼ਾਰ ਕਨੇਡੀਅਨ ਜੋੜਾ ਕਾਫੀ ਲੰਮੇ ਸਮੇਂ ਤੋਂ ਕਰ ਰਿਹਾ ਸੀ। ਬੀਤੇ ਦਿਨੀਂ ਜਿੱਥੇ ਪਤੀ ਪਤਨੀ ਵੱਲੋਂ ਮੈਟਰਨਿਟੀ ਫੋਟੋਸ਼ੂਟ ਵੀ ਕਰਵਾਇਆ ਗਿਆ ਸੀ ਅਤੇ ਸੋਸ਼ਲ ਮੀਡੀਆ ਉਪਰ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਸਨ ਜਿਸ ਤੋਂ ਬਾਅਦ ਭਾਰਤੀ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਵੀ ਦਿੱਤੀ ਗਈ।ਹੁਣ ਉਨ੍ਹਾਂ ਦੇ ਘਰ ਬੇਟਾ ਹੋਣ ਤੇ ਇਸ ਦੀ ਜਾਣਕਾਰੀ ਵੀ ਉਨ੍ਹਾਂ ਵੱਲੋਂ ਖੁਦ ਸਾਂਝੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਇੱਕ ਫੋਟੋ ਵੀ ਸਾਂਝੀ ਕੀਤੀ ਗਈ ਹੈ ਜਿੱਥੇ ਉਨ੍ਹਾਂ ਲਿਖਿਆ ਹੈ ਕਿ ਲੜਕਾ ਹੋਇਆ ਹੈ। ਇਹ ਜਾਣਕਾਰੀ ਮਿਲਦੇ ਹੀ ਵੱਖ ਵੱਖ ਹਸਤੀਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੀ ਪ੍ਰਸੰਸਕਾਂ ਵੱਲੋਂ ਵੀ ਲਗਾਤਾਰ ਮੁਬਾਰਕਵਾਦ ਦਿੱਤੀ ਜਾ ਰਹੀ ਹੈ।

Advertisement

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?

ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਨਵੇਂ …

error: Content is protected !!