Home / ਦੁਨੀਆ ਭਰ / 3 ਮੁਫਤ ਸਿਲੰਡਰਾਂ ਬਾਰੇ ਵੱਡੀ ਖਬਰ

3 ਮੁਫਤ ਸਿਲੰਡਰਾਂ ਬਾਰੇ ਵੱਡੀ ਖਬਰ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਕੇਂਦਰ ਸਰਕਾਰ ਦੇ ਵੱਲੋਂ ਅਕਸਰ ਹੀ ਲੋਕਾਂ ਦੇ ਲਈ ਬਹੁਤ ਬਹੁਤ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਵਿਚ ਉਨ੍ਹਾਂ ਦੇ ਲਈ ਬਹੁਤ ਸਾਰੀਆਂ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਤਾਂ ਜੋ ਕੇਂਦਰ ਸਰਕਾਰ ਦੇ ਵੱਲੋਂ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ ਭਾਰਤ ਦੇ ਲੋਕਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕੀਤਾ ਜਾ ਸਕੇ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਦੇ ਵਲੋਂ ਉਨ੍ਹਾਂ ਗ਼ਰੀਬ ਲੋਕਾਂ ਦੇ ਲਈ ਵੱਡੀ ਯੋਜਨਾ ਤਿਆਰ ਕੀਤੀ ਗਈ ਹੈ ਜਿਨ੍ਹਾਂ ਇਸ ਮੌਕੇ ਆਪਣੇਘਰਾਂ ਦੇ ਵਿੱਚ ਖਾਣਾ ਪਕਾਉਣ ਦੇ ਵਿੱਚ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮਹਿੰਗਾਈ ਦੇ ਦੌਰ ਵਿੱਚ ਸਭ ਕੁਝ ਮਹਿੰਗਾ ਹੀ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਆਮ ਵਿਅਕਤੀ ਦੀ ਜੇਬ ਤੇ ਬੋਝ ਵਧ ਰਿਹਾ ਹੈ ਇਸ ਦੌਰਾਨ ਐੱਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ ਵੀ ਕਈ ਵਾਰ ਵਾਧਾ ਹੋ ਚੁੱਕਿਆ ਹੈ

ਪਰ ਹੁਣ ਐੱਲਪੀਜੀ ਸਿਲੰਡਰ ਸਰਕਾਰ ਵੱਲੋਂ ਮੁਫ਼ਤ ਦਿੱਤੇ ਜਾਣਗੇ ਇੰਨਾ ਹੀ ਨਹੀਂ ਸਰਕਾਰ ਵੱਲੋਂ ਸੀਐਨਜੀ ਦੀ ਕੀਮਤ ਵਿੱਚ ਕਟੌਤੀ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ ਇਸ ਨਾਲ ਵਧਦੀ ਮਹਿੰਗਾਈ ਵਿਚ ਕੁਝ ਰਾਹਤ ਜ਼ਰੂਰ ਮਿਲੇਗੀ ਇਸ ਵਾਰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਸਮੇਤ ਕਈ ਪਾਰਟੀਆਂ ਨੇ ਮੁਫ਼ਤ ਗੈਸ ਸਲੰਡਰ ਦੇਣ ਦਾ ਵਾਅਦਾ ਕੀਤਾ ਸੀ ਸਾਰੇ ਪੰਜ ਰਾਜਾਂ ਵਿੱਚ ਸਰਕਾਰਾਂ ਬਣ ਚੁੱਕੀਆਂ ਹਨ ਆਪਣੇਵਾਅਦੇ ਨੂੰ ਪੂਰਾ ਕਰਨ ਵਜੋਂ ਪ੍ਰਮੋਦ ਸਾਵੰਤ ਦੀ ਅਗਵਾਈ ਵਾਲੀ ਗੋਆ ਦੀ ਭਾਜਪਾ ਸਰਕਾਰ ਨੇ ਇਕ ਸਾਲ ਵਿਚ ਤਿੰਨ ਐੱਲਪੀਜੀ ਸਿਲੰਡਰ ਮੁਫ਼ਤ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ ਪ੍ਰਮੋਦ ਸਾਵੰਤ ਨੇ ਅਠਾਈ ਮਾਰਚ ਨੂੰ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਗੋਆ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਗੇ ਅਤੇ ਸੂਬੇ ਨੂੰ ਵਿਕਾਸ ਦੇ ਰਾਹ ਤੇ ਲੈ ਕੇ ਜਾਣਗੇ

Check Also

CM ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ …

ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਸਿਹਤ ਜਾਂਚ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ …