ਡੀਗੜ੍ਹ ਦੇ ਮੁਲਾਜ਼ਮਾਂ ਬਾਰੇ ਕੇਂਦਰ ਸਰਕਾਰ ਦੇ ਨਵੇਂ ਫੁਰਮਾਨ ਤੇ ਸਿਆਸਤ ਵੀ ਗਰਮਾ ਗਈ ਹੈ ਹੁਣ ਚੰਡੀਗੜ੍ਹ ਦੇ ਮੁੱਦੇ ਤੇ ਪੰਜਾਬ ਅਤੇ ਹਰਿਆਣਾ ਦੋਵੇਂ ਆਹਮੋ ਸਾਹਮਣੇ ਹਨ ਪੰਜਾਬ ਦੀ ਵਿਧਾਨ ਸਭਾ ਦੇ ਵਿੱਚ ਮੁੱਖਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਚੰਡੀਗੜ੍ਹ ਪੰਜਾਬ ਭਾਰਤ ਨੂੰ ਦੇਣ ਦੇ ਲਈ ਮਤਾ ਪਾਸ ਕੀਤਾ ਗਿਆ ਉਧਰੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਇਸ ਮਤੇ ਤੋਂ ਬਾਅਦ ਪਾਰਾ ਚੜ੍ਹ ਗਿਆ ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਐਸਵਾਈਐਲ ਅਤੇ ਹਿੰਦੀ ਬੋਲਦੇ ਇਲਾਕੇ ਸਾਨੂੰ ਦਵੇ ਫਿਰ ਅਸੀਂਦੂਸਰੇ ਮੁੱਦਿਆਂ ਤੇ ਗੱਲ ਕਰਾਂਗੇ ਦੱਸ ਦਈਏ ਕਿ ਇਸ ਤੋਂ ਇਲਾਵਾ ਹਰਿਆਣਾ ਸਰਕਾਰ ਨੇ ਪੰਜਾਬ ਨੂੰ ਜਵਾਬ ਦੇਣ ਲਈ ਪੰਜ ਅਪ੍ਰੈਲ ਨੂੰ ਵਿਧਾਨ ਸਭਾ ਦਾ ਇਜਲਾਸ ਵੀ ਸੱਦਿਆ ਹੈ ਉਸਦੇ ਜ਼ਰੀਏ ਭਗਵੰਤ ਮਾਨ ਦੀ ਸਰਕਾਰ ਵੱਲੋਂ ਪਾਸ ਕੀਤੇ ਮਤੇ ਦੇ ਖਿਲਾਫ ਪ੍ਰਸਤਾਵ ਲਿਆਉਣ ਦੀ ਚਰਚਾ ਚੱਲ ਰਹੀ ਹੈ ਇਸ ਆਪਣੇ ਭਾਸ਼ਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਕੀ ਕੀ ਕਿਹਾ ਗਿਆ ਉਸ ਨੂੰ ਜਾਣਨ ਦੇ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ
ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ