ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਜੁੜੀ ਹੋਈ ਜਾਣਕਾਰੀ ਸਾਹਮਣੇ ਆਉਂਦੀ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿਉਂਕਿ ਸਰਕਾਰੀ ਮੁਲਾਜ਼ਮਾਂ ਦੇ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਜਿੱਥੇ ਘਰਾਂ ਚ ਰਹਿ ਕੇ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰੀ ਮੁਲਾਜ਼ਮਾਂ ਦੇ ਲਈ ਛੁੱਟੀਆਂ ਦਾ ਐਲਾਨ ਹੋਣ ਜਾ ਰਿਹਾ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਜਲਦੀ ਹੀ ਸਰਕਾਰ ਦੇ ਵੱਲੋਂ ਇਨ੍ਹਾਂ ਦਾ ਐਲਾਨ ਕੀਤਾ ਜਾਵੇਗਾ ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਇੱਕ ਅਪ੍ਰੈਲ ਦੋ ਹਜਾਰ ਬਾਈ ਤੋਂ ਨਵਾਂ ਵਿੱਤੀ ਸਾਲ ਸ਼ੁਰੂ ਹੋ ਗਿਆ ਹੈ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਨਾਲ ਕਈ
ਚੀਜ਼ਾਂ ਬਦਲ ਜਾਂਦੀਆਂ ਹਨ ਕਈ ਨਵੀਆਂ ਚੀਜ਼ਾਂ ਲਾਗੂ ਹੁੰਦੀਆਂ ਹਨ ਅਜਿਹੇ ਚ ਜੇਕਰ ਤੁਹਾਡੇ ਕੋਲ ਬੈਂਕ ਨਾਲ ਜੁੜਿਆ ਹੋਇਆ ਕੋਈ ਕੰਮ ਹੈ ਤਾਂ ਤੁਹਾਨੂੰ ਜਲਦੀ ਤੋਂ ਜਲਦੀ ਨਿਪਟਾਉਣਾ ਚਾਹੀਦਾ ਹੈ ਕਿਉਂਕਿ ਨਵੇਂ ਵਿੱਤੀ ਸਾਲ ਦੇ ਪਹਿਲੇ ਮਹੀਨੇ ਚ ਬੈਂਕ ਤੀਹ ਦਿਨਾਂ ਚੋਂ ਪੰਦਰਾਂ ਦੇਣਾ ਕੰਮ ਨਹੀਂ ਕਰ ਸਕਣਗੇ ਇਸ ਸਿਲਸਿਲੇ ਵਿਚ ਅੱਜ ਤੋਂ ਲਗਾਤਾਰ ਪੰਜ ਦਿਨ ਯਾਨੀ ਇੱਕ ਅਪ੍ਰੈਲ ਤੋਂ ਪੰਜ ਅਪ੍ਰੈਲ ਤੱਕ ਬੈਂਕ ਬੰਦ ਰਹਿਣਗੇ ਹਾਲਾਂਕਿ ਇਹ ਛੁੱਟੀਆਂ ਹਰ ਜਗ੍ਹਾ ਇੱਕੋ ਸਮੇਂ ਨਹੀਂ ਹੋਣਗੀਆਂ ਦਰਅਸਲ ਭਾਰਤੀ ਰਿਜ਼ਰਵ ਬੈਂਕ ਭਾਵ ਆਰਬੀਆਈ ਨੇ ਅਪ੍ਰੈਲ ਦੋ ਹਜਾਰ ਬਾਈ ਲਈ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਅਜਿਹੇ ਚ ਬਿਹਤਰ ਹੋਵੇਗਾ ਜੇਕਰ ਤੁਸੀਂ ਅਪ੍ਰੈਲ ਵਿਚ ਕੰਮ ਲਈ ਬ੍ਰਾਂਚ ਚ ਜਾਣ ਤੋਂ ਪਹਿਲਾਂ ਬੈਂਕ ਦੀਆਂ ਛਿਟੀਆਂ ਦੀ ਲਿਸਟ ਦੇਖ ਲਵੋ ਤਾਂ ਜੋ ਤੁਹਾਡਾ ਸਮਾਂ ਬਰਬਾਦ ਨਾ ਹੋਵੇ ਅਪ੍ਰੈਲ ਵਿਚ ਬੈਂਕਾਂ ਦੀਆਂ ਕੁੱਲ ਪੰਦਰਾਂ ਦਿਨਾਂ ਦੀਆਂ ਛੁੱਟੀਆਂ
ਵਿੱਚੋਂ ਚਾਰ ਛੁੱਟੀਆਂ ਐਤਵਾਰ ਦੀਆਂ ਹਨ ਇਨ੍ਹਾਂ ਵਿੱਚੋਂ ਕਈ ਛੁੱਟੀਆਂ ਲਗਾਤਾਰ ਘਟਣ ਵਾਲੀਆਂ ਹਨ ਭਾਵ ਪਹਿਲਾਂ ਵੀ ਹੁੰਦੀਆਂ ਹਨ ਆਰ ਬੀ ਆਈ ਦੀ ਅਧਿਕਾਰਤ ਵੈੱਬਸਾਈਟ ਤੇ ਦਿੱਤੀ ਗਈ ਛੁੱਟੀਆਂ ਦੀ ਸੂਚੀ ਦੇ ਅਨੁਸਾਰ ਇਹ ਛੁੱਟੀਆਂ ਵੱਖ ਵੱਖ ਰਾਜਾਂ ਵਿੱਚ ਹਨ ਇਹ ਸਾਰੀਆਂ ਛੁੱਟੀਆਂ ਸਾਰੇ ਰਾਜਾਂ ਵਿਚ ਲਾਗੂ ਨਹੀਂ ਹੋਣਗੀਆਂ ਇਸ ਦੇ ਨਾਲ ਹੀ ਆਰਬੀਆਈ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਐਤਵਾਰ ਤੋਂ ਇਲਾਵਾ ਮਹੀਨੇ ਦੇ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਬੈਂਕ ਬੰਦ ਰਹਿਣਗੇ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।