Home / ਦੁਨੀਆ ਭਰ / ਇਨ੍ਹਾ ਲੋਕਾ ਨੂੰ ਮਿਲੇਗਾ 51000 ਹਜ਼ਾਰ

ਇਨ੍ਹਾ ਲੋਕਾ ਨੂੰ ਮਿਲੇਗਾ 51000 ਹਜ਼ਾਰ

ਦੋਸਤੋ ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਲਈ ਬਹੁਤ ਸਾਰੀਆਂ ਸਹੂਲਤਾਂ ਪੈਦਾ ਕੀਤੀਆਂ ਜਾ ਰਹੀਆਂ ਹਨ।ਜਿਵੇਂ ਕਿ ਹੁਣ ਸੇਵਾ ਕੇਂਦਰਾਂ ਦੇ ਵਿੱਚ ਬਹੁਤ ਸਾਰੀਆਂ ਸਹੂਲਤਾਂ ਲੋਕਾਂ ਨੂੰ ਪ੍ਰਾਪਤ ਹੋ ਸਕਦੀਆਂ ਹਨ।ਪਹਿਲੇ ਐਲਾਨ ਮੁਤਾਬਿਕ ਹੁਣ ਹਫ਼ਤੇ ਦੇ ਸੱਤੇ ਦਿਨ ਸੇਵਾ ਕੇਂਦਰ ਖੋਲ੍ਹੇ ਜਾਣਗੇ ਅਤੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ।ਤੁਹਾਨੂੰ ਦੱਸ ਦਈਏ ਕਿ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਖੋਲ੍ਹੇ ਜਾਣਗੇ।

new

ਇਸ ਤੋਂ ਇਲਾਵਾ ਦੋਸਤੋ ਹੁਣ ਸੁਵਿਧਾ ਕੇਂਦਰ ਦੇ ਵਿੱਚ ਸਾਰੇ ਸਰਟੀਫਿਕੇਟ ਜਿਵੇਂ ਕਿ ਆਧਾਰ ਕਾਰਡ,ਜਨਮ ਸਰਟੀਫਿਕੇਟ,ਵਿਆਹ ਦਾ ਸਰਟੀਫਿਕੇਟ ਆਦਿ ਸਭ ਬਣਾਏ ਜਾਣਗੇ। ਜਿਹੜੇ ਬੇਰੋਜ਼ਗਾਰ ਨੌਕਰੀਆਂ ਦੇ ਫ਼ਾਰਮ ਭਰਦੇ ਹਨ ਉਹ ਵੀ ਹੁਣ ਸੇਵਾ ਕੇਂਦਰ ਦੇ ਵਿੱਚ ਭਰੇ ਜਾਣਗੇ। ਇਸ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਸਹੂਲਤਾਂ ਪ੍ਰਦਾਨ ਹੋਵੇਗੀ। ਦੋਸਤੋ ਸੇਵਾ ਕੇਂਦਰ ਦੇ ਵਿੱਚ ਸ਼ਗਨ ਸਕੀਮ ਦੇ ਪੈਸੇ,1000 ਰੁਪਏ ਪ੍ਰਤੀ ਮਹੀਨਾ ਸਕੀਮ ਦੇ ਪੈਸੇ ਅਤੇ ਬੁਢਾਪਾ ਪੈਨਸ਼ਨ ਵੀ ਮਿਲੇਗੀ।ਇਸ ਤਰ੍ਹਾਂ ਪੰਜਾਬ ਸਰਕਾਰ ਨੇ ਸਾਰੇ ਹੀ ਸੇਵਾ

ਕੇਂਦਰਾਂ ਦੇ ਵਿੱਚ ਅਜਿਹੇ ਆਦੇਸ਼ ਜਾਰੀ ਕਰ ਦਿੱਤੇ ਹਨ।ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!