Home / ਦੁਨੀਆ ਭਰ / ਬਾਲੀਵੁੱਡ ਤੋਂ ਆਈ ਵੱਡੀ ਖਬਰ

ਬਾਲੀਵੁੱਡ ਤੋਂ ਆਈ ਵੱਡੀ ਖਬਰ

ਫਿਲਮੀ ਜਗਤ ਵਿਚ ਜਿਥੇ ਫ਼ਿਲਮੀ ਹਸਤੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਥੇ ਫ਼ਿਲਮੀ ਦੁਨੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਅਜਿਹੀਆਂ ਸਖਸ਼ੀਅਤਾਂ ਬਹੁਤ ਸਾਰੇ ਲੋਕਾਂ ਲਈ ਇਕ ਪ੍ਰੇਰਨਾ ਸਰੋਤ ਵੀ ਬਣ ਜਾਂਦੀਆਂ ਹਨ। ਜਿੱਥੇ ਵੱਖ-ਵੱਖ ਫਿਲਮ ,ਗੀਤ ,ਸੰਗੀਤ ਦੇ ਕਾਰਨ ਉਨ੍ਹਾਂ ਫ਼ਿਲਮਾਂ ਨਾਲ ਜੁੜੇ ਹੋਏ ਲੋਕ ਚਰਚਾ ਵਿਚ ਆ ਜਾਂਦੇ ਹਨ। ਉੱਥੇ ਹੀ ਫ਼ਿਲਮੀ ਹਸਤੀਆਂ ਨਾਲ ਜੁੜੀਆਂ ਹੋਈਆਂ ਕਈ ਮਨਹੂਸ ਖਬਰਾਂ ਵੀ ਅਚਾਨਕ ਸਾਹਮਣੇ ਆਉਣ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਹੈ।

new

ਪ੍ਰਾਪਤ ਜਾਣਕਾਰੀ ਅਨੁਸਾਰ ਬੌਲੀਵੁੱਡ ਵਿੱਚ ਅੱਜ ਉਸ ਸਮੇਂ ਸੋਗ ਫੈਲ ਗਈ ਜਦੋ ਦਿੱਗਜ ਅਭਿਨੇਤਾ ਸ਼ਿਵ ਸੁਬਰਾਮਨੀਅਮ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਹੋਣ ਦੀ ਜਾਣਕਾਰੀ ਫ਼ਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਸੋਮਵਾਰ ਸਵੇਰੇ ਟਵਿੱਟਰ ‘ਤੇ ਸਾਂਝੀ ਕੀਤੀ ਹੈ ਜਿੱਥੇ ਉਨ੍ਹਾਂ ਨੇ ਦੱਸਿਆ ਹੈ ਕਿ ਮਸ਼ਹੂਰ ਬਾਲੀਵੁੱਡ ਅਦਾਕਾਰ-ਪਟਕਥਾ ਲੇਖਕ ਸ਼ਿਵ ਸੁਬਰਾਮਨੀਅਮ ਦਾ ਦਿ ਹਾਂਤ ਹੋ ਗਿਆ ਹੈ।

ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਹੁੰਦੇ ਕਿ ਜਿੱਥੇ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਅਤੇ ਟਵੀਟ ਵੀ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਦੇ ਚਲੇ ਜਾਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਵੱਖ-ਵੱਖ ਸਖਸ਼ੀਅਤਾਂ ਵਲੋ ਜਿਥੇ ਉਨ੍ਹਾਂ ਦੇ ਦੇਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਦੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!