Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੈਟਰੋਲ ਤੇ ਡੀਜ਼ਲ ਬਾਰੇ ਵੱਡੀ ਖਬਰ

ਪੈਟਰੋਲ ਤੇ ਡੀਜ਼ਲ ਬਾਰੇ ਵੱਡੀ ਖਬਰ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ 7 ਦਿਨਾਂ ਤੋਂ ਸਥਿਰ ਹਨ ਤੇ ਇਸ ਕਾਰਨ ਆਮ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪਿਛਲੀ ਵਾਰ 6 ਅਪ੍ਰੈਲ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 80 ਪੈਸੇ ਦਾ ਵਾਧਾ ਕੀਤਾ ਗਿਆ ਸੀ। ਪੈਟਰੋਲ ਤੇ ਡੀਜ਼ਲ ਦੇ ਰੇਟ ਵਧਾਉਣ ਦੀ ਪ੍ਰਕਿਰਿਆ 22 ਮਾਰਚ ਤੋਂ ਸ਼ੁਰੂ ਹੋਈ ਸੀ, ਜਿਸ ਤੋਂ ਬਾਅਦ 15 ਦਿਨਾਂ ਦੇ ਅੰਦਰ ਹੀ ਪੈਟਰੋਲ ਤੇ ਡੀਜ਼ਲ ਦੇ ਰੇਟ 10 ਫੀਸਦੀ ਤੋਂ ਵੱਧ ਵਧ ਗਏ ਸਨ। ਇਸ ਦੇ ਨਾਲ ਹੀ ਦੋਵਾਂ ਦੀ ਕੀਮਤ ‘ਚ 10 ਰੁਪਏ ਤੋਂ ਜ਼ਿਆਦਾ ਦਾ ਵਾਧਾ ਕੀਤਾ ਗਿਆ ਹੈ।

new

ਜਾਣੋ ਦੇਸ਼ ਦੇ ਵੱਖ-ਵੱਖ ਸ਼ਹਿਰਾਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ…ਦਿੱਲੀ- ਪੈਟਰੋਲ 105.41 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ।ਮੁੰਬਈ- ਪੈਟਰੋਲ ਦੀ ਕੀਮਤ 120.51 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 104.77 ਰੁਪਏ ਪ੍ਰਤੀ ਲੀਟਰ ਹੈ।
ਚੇਨਈ- ਪੈਟਰੋਲ 110.85 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ।
ਕੋਲਕਾਤਾ- ਪੈਟਰੋਲ 115.12 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 96.83 ਰੁਪਏ ਪ੍ਰਤੀ ਲੀਟਰ ਦੇ ਪੱਧਰ ‘ਤੇ ਬਰਕਰਾਰ ਹੈ।

ਜਾਣੋ ਦੇਸ਼ ਦੇ ਹੋਰ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ…ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਪੈਟਰੋਲ ਦੀ ਕੀਮਤ 105.30 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 96.88 ਰੁਪਏ ਪ੍ਰਤੀ ਲੀਟਰ ਹੈ।ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ 1 ਲੀਟਰ ਪੈਟਰੋਲ ਦੀ ਕੀਮਤ 104.74 ਰੁਪਏ ਤੇ ਡੀਜ਼ਲ ਦੀ ਕੀਮਤ 90.83 ਰੁਪਏ ਪ੍ਰਤੀ ਲੀਟਰ ਹੈ।

newhttps://punjabiinworld.com/wp-admin/options-general.php?page=ad-inserter.php#tab-4

ਬਿਹਾਰ ਦੀ ਰਾਜਧਾਨੀ ਪਟਨਾ ‘ਚ ਪੈਟਰੋਲ ਦੀ ਕੀਮਤ 116.79 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 101.59 ਰੁਪਏ ਪ੍ਰਤੀ ਲੀਟਰ ਹੈ।ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਪੈਟਰੋਲ ਦੀ ਕੀਮਤ 117.72 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 100.64 ਰੁਪਏ ਪ੍ਰਤੀ ਲੀਟਰ ਹੈ।

new

ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ‘ਚ ਪੈਟਰੋਲ ਦੀ ਕੀਮਤ 117.88 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 100.92 ਰੁਪਏ ਪ੍ਰਤੀ ਲੀਟਰ ਹੈ।ਝਾਰਖੰਡ ਦੀ ਰਾਜਧਾਨੀ ਰਾਂਚੀ ‘ਚ ਅੱਜ ਪੈਟਰੋਲ 108.71 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 102.02 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਪੈਟਰੋਲ ਦੀ ਕੀਮਤ 111.47 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 102.86 ਰੁਪਏ ਪ੍ਰਤੀ ਲੀਟਰ ਹੈ।

Advertisement

Check Also

ਅੰਮ੍ਰਿਤਪਾਲ ਦੇ ਮਾਪਿਆਂ ਨੇ ਕੀਤਾ ਵੱਡਾ ਖੁਲਾਸਾ

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ …

error: Content is protected !!