Home / ਦੁਨੀਆ ਭਰ / ਦਸ਼ਮੇਸ਼ ਪਿਤਾ ਦੀ ਇਹ ਭਵਿੱਖਬਾਣੀ ਸੁਣੋ

ਦਸ਼ਮੇਸ਼ ਪਿਤਾ ਦੀ ਇਹ ਭਵਿੱਖਬਾਣੀ ਸੁਣੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ ਜੀ ।ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧।

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।
ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧।

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?