Home / ਦੁਨੀਆ ਭਰ / ਨਵਜੋਤ ਸਿੱਧੂ ਬਾਰੇ ਆਈ ਵੱਡੀ ਖਬਰ

ਨਵਜੋਤ ਸਿੱਧੂ ਬਾਰੇ ਆਈ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖ਼ਬਰ ਨਵਜੋਤ ਸਿੰਘ ਸਿੱਧੂ ਦੇ ਨਾਲ ਜੁੜੀ ਸਾਹਮਣੇ ਆ ਰਹੀ ਹੈ ਨਵਜੋਤ ਸਿੰਘ ਸਿੱਧੂ ਨੂੰ ਇਸ ਵਾਰ ਕਾਂਗਰਸ ਪ੍ਰਦੇਸ਼ ਪੰਜਾਬ ਕਮੇਟੀ ਦਾ ਪ੍ਰਧਾਨ ਨਹੀਂ ਬਣਾਇਆ ਗਿਆ ਹੈ ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਐਕਟਿਵ ਮੂਡ ਵਿਚ ਦਿਖਾਈ ਦੇ ਰਹੇ ਹਨ ਦਰਅਸਲ ਜਿਥੇ ਪ੍ਰਧਾਨਗੀ ਦਾ ਅੈਲਾਨ ਹੋਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਕਾਂਗਰਸ ਦੇ ਸਾਬਕਾ ਅਤੇ ਮੌਜੂਦਾ ਕੁਝ ਵਿਧਾਇਕਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ ਤਾਂ ਉਥੇ ਹੀ ਹੁਣ ਨਵਜੋਤ ਸਿੰਘ ਸਿੱਧੂ ਇੱਕ ਅਲੱਗ

ਮੁਡ਼ਦੇ ਵਿੱਚ ਦਿਖਾਈ ਦੇ ਰਹੇ ਹਨ ਦਰਅਸਲ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਹੁਣ ਕਾਂਗਰਸ ਦੇ ਵਿੱਚੋਂ ਕੱਢੇ ਗਏ ਲੀਡਰਾਂ ਦੇ ਘਰਾਂ ਚ ਜਾ ਕੇ ਮੀਟਿੰਗਾਂ ਕੀਤੀਆਂ ਜਾਣ ਲੱਗ ਪਏਗਾ ਹਨ ਜਿਸ ਤੋਂ ਬਾਅਦ ਕਈ ਤਰ੍ਹਾਂ ਦੀਆਂ ਖ਼ਬਰਾਂ ਨਿਕਲ ਕੇ ਸਾਹਮਣੇ ਆ ਰਹੀਆਂ ਹਨ ਜਿੱਥੇ ਕਿ ਪਹਿਲਾਂ ਸੁਰਜੀਤ ਸਿੰਘ ਧੀਮਾਨ ਜਿਸਨੇ ਕਿ ਰਾਜਾ ਵੜਿੰਗ ਦੀ ਪ੍ਰਧਾਨਗੀ ਦੇ ਉੱਪਰ ਸਵਾਲ ਚੁੱਕੇ ਸਨ ਤਾਂ ਉਨ੍ਹਾਂ ਨੂੰ ਕਾਂਗਰਸ ਵੱਲੋਂ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਸੀ

ਨਵਜੋਤ ਸਿੰਘ ਸਿੱਧੂ ਦੇ ਵੱਲੋਂ ਪਹਿਲਾਂ ਉਨ੍ਹਾਂ ਦੇ ਘਰ ਜਾ ਕੇ ਮੀਟਿੰਗ ਕੀਤੀ ਜਾਂਦੀ ਹੈ ਤਾਂ ਉੱਥੋਂ ਹੀ ਬਾਅਦ ਵਿੱਚ ਖੰਨਾ ਵਿਖੇ ਪਹੁੰਚ ਕੇ ਵੀ ਕਾਂਗਰਸੀ ਆਗੂ ਦੇ ਘਰ ਮੀਟਿੰਗ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਹੁਣ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਆਉਣ ਵਾਲੇ ਦਿਨਾਂ ਦੇ ਵਿੱਚ ਇੱਕ ਅਲੱਗ ਧੜਾ ਬਣਾ ਸਕਦੇ ਹਨ ਅਤੇ ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਵੀ ਮੀਟਿੰਗ ਕੀਤੀ ਗਈ ਹੈ ਸੁਨੀਲ ਜਾਖੜ ਨੂੰ ਇਸ ਸਮੇਂ

ਕਾਂਗਰਸ ਪਾਰਟੀ ਦੇ ਵੱਲੋਂ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਨ ਉਨ੍ਹਾਂ ਦੇ ਖ਼ਿਲਾਫ਼ ਇੱਕ ਟਿੱਪਣੀ ਕੀਤੀ ਗਈ ਸੀ ਜਿਸ ਤੋਂ ਬਾਅਦ ਕਾਂਗਰਸ ਦੀ ਹਾਈ ਕਮਾਨ ਦੇ ਵੱਲੋਂ ਇਕ ਐਕਸ਼ਨ ਲਿਆ ਗਿਆ ਸੀ ਹੁਣ ਦੇਖਿਆ ਜਾ ਰਿਹਾ ਹੈ ਕਿ ਹੋ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਜਾਖੜ ਖ਼ਿਲਾਫ਼ ਵੀ ਕਾਂਗਰਸ ਹਾਈਕਮਾਨ ਕੋਈ ਵੱਡਾ ਐਕਸ਼ਨ ਲੈ ਸਕਦੀ ਅਤੇ ਉਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਸੁਨੀਲ ਜਾਖੜ ਦੇ ਨਾਲ ਨੇਡ਼ਤਾ ਕਈ ਤਰ੍ਹਾਂ ਦੇ ਇਸ਼ਾਰੇ ਕਰ ਰਹੀ ਹੈ ਇਸ ਸੰਬੰਧੀ ਬਾਕੀ ਦੀ ਹੋਰ ਜਾਣਕਾਰੀ ਵਾਸਤੇ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?