Home / ਦੁਨੀਆ ਭਰ / ਇਸ ਪੁਲਿਸ ਵਾਲੇ ਬਾਰੇ ਆਈ ਵੱਡੀ ਅਪਡੇਟ

ਇਸ ਪੁਲਿਸ ਵਾਲੇ ਬਾਰੇ ਆਈ ਵੱਡੀ ਅਪਡੇਟ

ਭਗਵੰਤ ਮਾਨ ਨੇ ਦੋ ਪੰਜਾਬ ਚ ਮੁੱਖ ਮੰਤਰੀ ਬਣੇ ਉਨ੍ਹਾਂ ਦੇ ਵੱਲੋਂ ਪਹਿਲੀ ਗੱਲ ਇਹ ਕਹੀ ਗਈ ਸੀ ਕਿ ਅਸੀਂ ਪੰਜਾਬ ਦੇ ਵਿੱਚੋਂ ਭ੍ਰਿਸ਼ਟਾਚਾਰ ਬਿਲਕੁਲ ਖ਼ਤਮ ਕਰ ਦੇਣਾ ਅਤੇ ਭ੍ਰਿਸ਼ਟਾਚਾਰ ਜਿਨਾਂ ਲੋਕਾਂ ਦੇ ਵਲੋਂ ਫੈਲਾਇਆ ਜਾ ਰਿਹਾ ਹੈ ਉਨ੍ਹਾਂ ਨੂੰ ਬਿਲਕੁੱਲ ਵੀ ਬਖ਼ਸ਼ਿਆ ਨਹੀਂ ਜਾਵੇਗਾ ਚਾਹੇ ਉਹ ਕਿਸੇ ਵੀ ਮਹਿਕਮੇ ਦਾ ਅਫ਼ਸਰ ਕਿਉਂ ਨਾ ਹੋਵੇ ਚਾਹੇ ਉਹ ਕਿੰਨੀ ਵੀ ਵੱਡੀ ਪੋਰਟ ਦੇ ਵਿੱਚ ਕਿਉਂ ਨਾ ਹੋਵੇ ਕਿਸੇ ਨੂੰ ਵੀ ਇੱਥੇ ਨਹੀਂ ਬਖਸ਼ਿਆ ਜਾਵੇਗਾ ਅਤੇ ਨਾ ਹੀ ਕਿਸੇ ਦੇ ਪ੍ਰਤੀ ਕਿਸੇ ਤਰ੍ਹਾਂ ਦੀ ਕੋਈ ਹਮਦਰਦੀ ਰੱਖੀ ਜਾਵੇਗੀ ਕਿਉਂਕਿ ਅਸੀਂ ਪੰਜਾਬ ਨੂੰ ਬਚਾਉਣ ਅਤੇ ਪੰਜਾਬ ਨੂੰ ਫਿਰ ਤੋਂ ਨਵਾਂ ਪੰਜਾਬ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿਉਂਕਿ ਪੰਜਾਬ ਦਾ ਇਸ ਵੇਲੇ ਬਹੁਤ ਬੁਰਾ ਹਾਲ ਹੈ ਉਸ ਨੂੰ ਬਚਾਉਣ ਦੇ ਲਈ ਅਸੀਂ ਭ੍ਰਿਸ਼ਟਾਚਾਰ ਨੂੰ ਬਿਲਕੁਲ ਖ਼ਤਮ ਕਰਾਂਗੇ ਅਤੇ ਕਿਸੇ ਵੀ ਤਰੀਕੇ ਦੇ ਨਾਲ ਭ੍ਰਿਸ਼ਟਾਚਾਰ ਪੰਜਾਬ ਦੇ ਵਿੱਚ ਨਹੀਂ ਹੋਣ ਦਿੱਤਾ ਜਾਵੇਗਾ

new

ਪਰ ਜੇਕਰ ਮੈਂ ਗੱਲ ਕਰਾਂ ਤਾਂ ਅੱਜ ਵੀ ਪੰਜਾਬ ਦੇ ਕੁਝ ਅਜਿਹੇ ਅਫ਼ਸਰਾਂ ਜਿਨ੍ਹਾਂ ਦੇ ਵੱਲੋਂ ਇਹੋ ਜਿਹੀ ਨੀਚ ਹਰਕਤ ਕਰਨ ਤੋਂ ਬਾਜ਼ ਨਹੀਂ ਆਇਆ ਜਾਂਦਾ ਹੈ ਲਗਾਤਾਰ ਉਨ੍ਹਾਂ ਦੇ ਵੱਲੋਂ ਰਿਸ਼ਵਤ ਦੇ ਮਾਮਲੇ ਨੂੰ ਲੈ ਕੇ ਕਈ ਤਰ੍ਹਾਂ ਦੇ ਲੋਕਾਂ ਨੂੰ ਠੱਗਿਆ ਜਾਂਦਾ ਹੈ ਅਤੇ ਲੋਕ ਭੋਲੇ ਭਾਲੇ ਉਹਨਾਂ ਦੇ ਜਾਲ ਵਿੱਚ ਫਸ ਜਾਂਦੇ ਹਨ ਕਿਉਂਕਿ ਗ਼ਰੀਬ ਬੰਦੇ ਦੇ ਵੱਲੋਂ ਹਮੇਸ਼ਾ ਹੀ ਇਹ ਸੋਚਿਆ ਜਾਂਦਾ ਹੈ ਕਿ ਆਖਿਰਕਾਰ ਇਹਨਾਂ ਦੇ ਝਮੇਲੇ ਚ ਫਸ ਗਏ ਤਾਂ ਪਤਾ ਨਹੀਂ ਕੀ ਕੀ ਸਾਨੂੰ ਕਰਨਾ ਪੈ ਜਾਣਾ ਹੈ ਅਤੇ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਉਨ੍ਹਾਂ ਨੂੰ ਜਿੰਨੇ ਪੈਸੇ ਮੰਗੇ ਜਾਂਦੇ ਹਨ ਇਨ੍ਹਾਂ ਨੂੰ ਦੇ ਦਿੱਤੇ ਜਾਂਦੇ ਹਨ ਪਰ ਕਿਤੇ ਨਾ ਕਿਤੇ ਜਦੋਂ ਕਿਸੇ ਵਿਅਕਤੀ ਦੇ ਵੱਲੋਂ ਅੱਤ ਚੁੱਕ ਲਈ ਜਾਂਦੀ ਹੈ ਤਾਂ ਉਸਦਾ ਨਤੀਜਾ ਗਲਤੀ ਨਿਕਲਦਾ ਹੈ

ਜਦੋਂ ਗ਼ਰੀਬ ਬੰਦੇ ਨੂੰ ਬਹੁਤ ਤੰਗ ਪ੍ਰੇਸ਼ਾਨ ਕਰਨ ਲੱਗ ਜਾਂਦੇ ਹਨ ਤਾਂ ਉਸ ਤੋਂ ਬਾਅਦ ਉਨ੍ਹਾਂ ਨੂੰ ਵੀ ਕਿਸੇ ਨਾ ਕਿਸੇ ਤਰ੍ਹਾਂ ਦੀ ਕਾਰਵਾਈ ਕਰਨੀ ਪੈਂਦੀ ਹੈ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਤਾਂ ਭਗਵੰਤ ਮਾਨ ਦੇ ਵੱਲੋਂ ਜਦੋਂ ਦਾ ਇਹ ਕਿਹਾ ਗਿਆ ਹੈ ਕਿ ਸਾਨੂੰ ਕੰਪਲੀਟ ਪਾਓ ਉਸ ਤੋਂ ਬਾਅਦ ਰਿਸ਼ਵਤ ਲੈਂਦੇ ਕੁਝ ਲੋਕ ਫੜੇ ਵੀ ਗਏ ਹਨ
ਇਸਦੇ ਨਾਲ ਹੀ ਅੱਜ ਪੰਜਾਬ ਦੇ ਵਿੱਚ ਵਿਜੀਲੈਂਸ ਦੇ ਵੱਲੋਂ ਇੱਕ ਛਾਪਾ ਮਾਰਿਆ ਜਾਂਦਾ ਹੈ ਇਸ ਛਾਪੇ ਦੌਰਾਨ ਉਸ ਏਐਸਆਈ ਨੂੰ ਫੜ ਲਿਆ ਜਾਂਦਾ ਹੈ ਜਿਸਦੇ ਵੱਲੋਂ ਪੰਜਾਬ ਦੇ ਲੋਕਾਂ ਤੋਂ ਰਿਸ਼ਵਤ ਮੰਗੀ ਜਾਂਦੀ ਸੀ

newhttps://punjabiinworld.com/wp-admin/options-general.php?page=ad-inserter.php#tab-4

ਵਿਜੀਲੈਂਸ ਦੇ ਵੱਲੋਂ ਅੱਜ ਪੰਜਾਬ ਪੁਲੀਸ ਦੇ ਏਐਸਆਈ ਸ਼ਮਸ਼ੇਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਪਿੰਡ ਪੰਦਰਵਾੜਾ ਤਹਿਸੀਲ ਨਵਾਂਸ਼ਹਿਰ ਦੀ ਸ਼ਿਕਾਇਤ ਤੇ ਥਾਣਾ ਔੜ ਦੇ ਏ ਐਸ ਆਈ ਰਾਮ ਪ੍ਰਤਾਪ ਨੂੰ ਬਾਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ ਗਿਆ ਹੈ ਸਮਝ ਨਹੀਂ ਆਉਂਦੀ ਕਿ ਆਖਿਰਕਾਰ ਇਨ੍ਹਾਂ ਪੁਲੀਸ ਕਰਮਚਾਰੀਆਂ ਦੀ ਇੰਨੀ ਜ਼ਿਆਦਾ ਤਨਖ਼ਾਹ ਹੁੰਦੀਆਂ ਉਸ ਤੋਂ ਬਾਅਦ ਵੀਰਾਂ ਦੇ ਵੱਲੋਂ ਇੰਨੀ ਨੀਚ ਅਤੇ ਘਟੀਆ ਹਰਕਤਾਂ ਕੀਤੀਆਂ ਜਾਂਦੀਆਂ ਹਨ ਇੱਥੇ ਮੈਂ ਸਾਰੇ ਪੁਲੀਸ ਵਾਲਿਆਂ ਦੀ ਗੱਲ ਨਹੀਂ ਕਰ ਰਿਹਾ ਹਾਂ ਕਿਉਂਕਿ ਬਹੁਤ ਸਾਰੇ ਪੁਲੀਸ ਵਾਲੇ ਅਜਿਹੇ ਹਨ ਜਿਨ੍ਹਾਂ ਵਲੋਂ ਬੜੀ ਇਮਾਨਦਾਰੀ ਨਾਲ ਅਤੇ ਬੜੇ ਲਹਿਜੇ ਬੜੇ ਵਧੀਆ ਤਰੀਕੇ ਦੇ ਨਾਲ ਪੰਜਾਬ ਦੇ ਲੋਕਾਂ ਦੇ ਲਈ ਕੰਮ ਕੀਤੇ ਜਾਂਦੇ ਹਨ ਅਤੇ ਅਜਿਹੇ ਪੁਲੀਸ ਵਾਲੇ ਵੀ ਹਨ ਜਿਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀ ਬਹੁਤ ਜ਼ਿਆਦਾ ਮਦਦ ਕੀਤੀ ਜਾਂਦੀ ਹੈ ਪਰ ਕੁਝ ਡਿਪਾਰਟਮੈਂਟ ਦੇ ਵਿੱਚ ਘਟੀਆ ਲੋਕ ਹਨ ਜਿਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਦਿੱਤੀ ਗਈ ਹੈ

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!