Home / ਦੁਨੀਆ ਭਰ / ਪੰਜਾਬੀਆਂ ਲਈ ਆਈ ਵੱਡੀ ਖਬਰ

ਪੰਜਾਬੀਆਂ ਲਈ ਆਈ ਵੱਡੀ ਖਬਰ

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੀਆਂ ਹਨ ਭਗਵੰਤ ਮਾਨ ਨੇ ਮੌਤਾਂ ਤੋਂ ਪਹਿਲਾਂ ਪੰਜਾਬੀਆਂ ਦਾ ਇੱਕ ਵਾਅਦਾ ਕੀਤਾ ਸੀ ਕਿ ਪੰਜਾਬ

new

ਦੇ ਲੋਕਾਂ ਨੂੰ ਬਿਜਲੀ ਮੁਫਤ ਦੇਣਗੇ ਪਰ ਹੁਣ ਮੁੱਖ ਮੰਤਰੀ ਦੇ ਵੱਲੋਂ ਇਹ ਐਲਾਨ ਵੀ ਪੂਰਾ ਕਰ ਦਿੱਤਾ ਗਿਆ ਹੈ ਜਿਸ ਦੇ ਨਾਲ ਲੋਕਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਦੋ ਸੌ ਯੂਨਿਟ ਮੁਆਫ ਕੀਤੀਆਂ ਹੋਈਆਂ ਸੀ ਤੇ ਹੁਣ ਉਨ੍ਹਾਂ ਦੇ ਤਿੱਨ ਸੌ ਯੂਨਿਟ ਮਾਫ ਕਰ ਦਿੱਤੀਅਾਂ ਗਈਅਾਂ ਹਨ। ਪਰ ਲੋਕਾਂ ਦੇ ਵਿੱਚ ਗੁੱਸਾ ਵੀ ਆ ਰਿਹਾ ਕਿਜਨਰਲ ਕੈਟੇਗਰੀ ਵਾਲੇ ਲੋਕ ਹਨ ਉਨ੍ਹਾਂ ਨੂੰ ਜੇਕਰ ਛੇ ਸੌ ਯੂਨਿਟ ਤੋਂ ਉੱਤੇ ਯੂਨਿਟ ਮੱਚਦੀ ਹੈ ਤਾਂ ਉਨ੍ਹਾਂ ਨੂੰ ਸਾਰੀਆਂ ਯੂਨਿਟਾਂ ਦਾ ਹੀ ਪੈਸੇ ਦੇਣੇ ਪੈਣਗੇ ਲੋਕਾਂ ਦੀਆਂ ਵੱਲੋਂ ਆਪ

ਸਰਕਾਰ ਦੇ ਉੱਤੇ ਇਤਰਾਜ਼ ਜਤਾਇਆ ਜਾ ਰਿਹਾ ਹੈ ਕਿ ਹਰ ਵਾਰੀ ਜਨਰਲ ਕੈਟੇਗਰੀ ਉੱਤੇ ਹੀ ਲੋਕਾਂ ਦੇ ਨਾਲ ਧੋਖਾ ਕੀਤਾ ਜਾ ਰਿਹਾ ਹੈ ਜੋ ਕਿ ਇੱਕ ਬਹੁਤ ਦੀਆ ਗਲਤ ਗੱਲ ਹੈ ਵੋਟਾਂ ਤਾਂ ਸਾਰਿਆਂ ਨੇ ਹੀ ਆਮ ਆਦਮੀ ਪਾਰਟੀ ਨੂੰ ਪਾਈਆਂ ਸੀ ਫਿਰ ਜਨਰਲ ਕੈਟੇਗਰੀ ਵਾਲੇ ਨਾਂ ਕਿਉਂ ਧੱਕਾ ਕੀਤਾ ਜਾ ਰਿਹਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

newhttps://punjabiinworld.com/wp-admin/options-general.php?page=ad-inserter.php#tab-4

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!