Home / ਦੁਨੀਆ ਭਰ / ਮੁਫਤ ਬਿਜਲੀ ਬਾਰੇ ਆਈ ਵੱਡੀ ਖਬਰ

ਮੁਫਤ ਬਿਜਲੀ ਬਾਰੇ ਆਈ ਵੱਡੀ ਖਬਰ

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇ ਤੋਹਫੇ ਦਾ ਅੈਲਾਨ ਕੀਤਾ ਸੀ ਇਸ ਸਬੰਧੀ ਲੋਕਾਂ ਵਿੱਚ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਸੀ ਇਸ ਸਬੰਧੀ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਸਥਿਤੀ ਸਪਸ਼ਟ ਕੀਤੀ ਹੈ ਪੰਜਾਬ ਦੇ

ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਇੱਕ ਕਿਲੋਵਾਟ ਲੋਡ ਤੱਕ ਬਿਜਲੀ ਕੁਨੈਕਸ਼ਨ ਵਾਲੇ ਬੀਪੀਐੱਲ ਖਪਤਕਾਰਾਂ ਨੂੰ ਇੱਕ ਮਹੀਨੇ ਲਈ ਤਿੰਨ ਸਿਲੰਡਰ ਤੇ ਦੋ ਮਹੀਨਿਆਂ ਲਈ ਛੇ 600 ਯੂਨਿਟ ਬਿਜਲੀ ਮੁਆਫ ਕੀਤੀ ਗਈ ਦੋ ਤੇ ਤਿੰਨ ਕਿਲੋਵਾਟ ਬਿਜਲੀ ਕੁਨੈਕਸ਼ਨ ਵਾਲੇ ਐਸਸੀ ਬੀਸੀ ਖ਼ਪਤਕਾਰਾਂ ਉੱਤੇ ਜਨਰਲ ਸ਼੍ਰੇਣੀ ਦਾ ਨਿਯਮ ਲਾਗੂ ਹੋਵੇਗਾ ਉਨ੍ਹਾਂ ਨੂੰ ਦੋ ਮਹੀਨਿਆਂ ਲਈ ਛੇ ਸੌ ਯੂਨਿਟ ਬਿਜਲੀ ਮੁਆਫ ਕੀਤੀ ਜਾਵੇਗੀ

ਜੇਕਰ ਪੀਲੀ ਤੋਂ ਉਪਰ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ ਇਸ ਤੋਂ ਇਲਾਵਾ ਇਨਕਮ ਟੈਕਸ ਦਾ ਭੁਗਤਾਨ ਕਰਨ ਵਾਲਿਆਂ ਨੂੰ ਪੂਜੀ ਜਾਤੀ ਬੀ ਸੀ ਪਰਿਵਾਰ ਤੇ ਜਨਰਲ ਸ਼੍ਰੇਣੀ ਦਾ ਫਾਰਮੂਲਾ ਲਾਗੂ ਹੋਵੇਗਾ ਚ ਦੋ ਮਹੀਨੇ ਦਾ ਬਿੱਲ ਛੇ ਸੌ ਤੋਂ ਉਪਰ ਆਉਂਦਾ ਹੈ ਤਾਂ ਹੁਣ ਪੂਰਾ ਬਿਲ ਅਦਾ ਕਰਨਾ ਪਵੇਗਾ ਬਾਕੀ ਦੀ ਹੋਰ ਜਾਣਕਾਰੀ ਵਾਸਤੇ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ

ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Check Also

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ, 3 ਜਣਿਆਂ ਨੂੰ Police ਨੇ ਕੀਤਾ ਗ੍ਰਿਫ਼ਤਾਰ …