Home / ਦੁਨੀਆ ਭਰ / ਲੋਕਾਂ ਲਈ ਬਿਜਲੀ ਬਾਰੇ ਵੱਡੀ ਅਪਡੇਟ

ਲੋਕਾਂ ਲਈ ਬਿਜਲੀ ਬਾਰੇ ਵੱਡੀ ਅਪਡੇਟ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਹਨ ਕਿ ਉਨ੍ਹਾਂ ਦੇ ਵਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਖ਼ਤਮ ਕਰ ਦਿੱਤੀਆਂ ਜਾਣਗੀਆਂ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਿਜਲੀ ਨਾਲ ਸਬੰਧਤ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਭਾਵੇਂ ਕਿ ਪਿਛਲੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਕਿ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਿੱਚ ਦਿੱਤੀ ਜਾਵੇਗੀ ਪਰ ਜਨਰਲ ਕੈਟਾਗਿਰੀ ਅਤੇ ਐਸਸੀ ਕੈਟਾਗਿਰੀ ਦੇ ਵਿਚਕਾਰ ਤੰਤਰ ਉਨ੍ਹਾਂ ਦੇ ਵਿਰੁੱਧ ਦਿਖਾਇਆ ਗਿਆ ਹੈ

ਉਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ ਕੁਝ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਜਾਤ ਪਾਤ ਦੇ ਉੱਤੇ ਕੰਮ ਕਰ ਰਹੀ ਹੈ ਇਸ ਤੋਂ ਇਲਾਵਾ ਹੁਣ ਬਿਜਲੀ ਮੰਤਰੀ ਦੇ ਵੱਲੋਂ ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦੇ ਹੋਏ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਐਸੀ ਬੀ ਸੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਲਈ ਦੋ ਮਹੀਨਿਆਂ ਦੇ ਲਈ ਛੇ ਸੌ ਯੂਨਿਟ ਮੁਫ਼ਤ ਵਿੱਚ ਦਿੱਤੀ ਜਾਣੀ ਹੈ ਅਤੇ ਜੇਕਰ ਉਨ੍ਹਾਂ ਦੇ ਵੱਲੋਂ ਦੋ ਮਹੀਨਿਆਂ ਦੇ ਵਿੱਚ ਛੇ ਸੌ ਤੋਂ ਜ਼ਿਆਦਾ ਯੂਨਿਟ ਇਸਤੇਮਾਲ ਦੇ ਵਿੱਚ ਲਿਆਂਦੀ ਜਾਂਦੀ ਹੈ ਤਾਂ ਜੋ ਛੇ ਸੌ ਤੋਂ ਜ਼ਿਆਦਾ ਯੂਨਿਟ ਹੋਵੇਗੀ ਉਸ ਦੇ ਉੱਤੇ ਬਿੱਲ ਆਵੇਗਾ ਦੂਜੇ ਪਾਸੇ ਜਨਰਲ ਕੈਟਾਗਿਰੀ ਦੇ
ਵਿਚ ਜੇਕਰ ਦੋ ਮਹੀਨਿਆਂ ਦੇ ਵਿੱਚ ਛੇ ਸੌ ਤੋਂ ਜ਼ਿਆਦਾ ਯੂਨਿਟ ਇਸਤੇਮਾਲ ਦੇ ਵਿੱਚ ਲਿਆਂਦੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਸਾਰੀਆਂ ਯੂਨਿਟਾਂ ਦਾ ਹੀ ਬਿੱਲ ਅਦਾ ਕਰਨਾ ਪਵੇਗਾ।ਜਦੋਂ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਕੁਝ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਜਨਰਲ ਕੈਟਾਗਿਰੀ ਨੂੰ ਪਾਣੀ ਵਾਲੀਆਂ ਮੋਟਰਾਂ ਚਲਾਉਣ ਦੇ ਲਈ ਵੀ ਕਿਹੜੀ ਦਿੱਤੀ ਜਾਂਦੀ ਹੈ ਪਰ ਦੇਖਿਆ ਜਾਵੇ ਤਾਂ ਮਜ਼ਦੂਰ ਵਰਗ ਖ਼ਾਸਕਰ ਐੱਸਸੀ ਬੀਸੀ ਕੈਟਾਗਰੀ ਦੇ ਵਿੱਚ ਆਉਣ ਵਾਲੇ ਲੋਕਾਂ ਨੂੰ ਸਰਕਾਰ ਦੇ ਵੱਲੋਂ ਕੁਝ ਹੋਰ ਖਾਸ ਸਹੂਲਤ ਨਹੀਂ ਦਿੱਤੀ ਜਾ ਰਹੀ ਖਾਸਕਰ ਬਿਜਲੀ ਦੇ ਸੰਬੰਧੀ ਜੇਕਰ ਵੇਖਿਆ ਜਾਵੇ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Check Also

CM ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ …

ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਸਿਹਤ ਜਾਂਚ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ …