Home / ਦੁਨੀਆ ਭਰ / ਪੰਜਾਬ ਲਈ ਆਈ ਵੱਡੀ ਖਬਰ

ਪੰਜਾਬ ਲਈ ਆਈ ਵੱਡੀ ਖਬਰ

ਹੁਣ ਪੰਜਾਬ ਵਿੱਚ ਇਹ ਵੱਡੀ ਪਾਬੰਦੀ ਲਗਾ ਦਿੱਤੀ ਗਈ ਹੈ ਜਿੱਥੇ ਸਿਹਤ ਮੰਤਰੀ ਵਿਜੈ ਸਿੰਗਲਾ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਜੁੜੀ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਲੋਕਾਂ ਦੀ ਸਿਹਤ ਨੂੰ ਵੇਖਦੇ ਹੋਏ ਕੁਝ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਫੈਸਲਾ ਲੈਂਦੇ ਹੋਏ, ਪੰਜਾਬ ਵਿੱਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸ ਦੀ ਜਾਣਕਾਰੀ ਜਾਰੀ ਕਰਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਅੰਦਰ ਹੋਣ ਵਾਲੇ ਸਮਾਗਮਾਂ ਦੇ ਦਰਾਂ ਪਲਾਸਟਿਕ ਦੇ ਪਲਾਸਟਿਕ ਦੀਆਂ ਬੋਤਲਾਂ ਉੱਪਰ ਪੂਰਨ ਪਾਬੰਦੀ ਲਗਾਈ ਜਾ ਰਹੀ ਹੈ।

new

ਦੱਸ ਦਈਏ ਕਿ
ਉਥੇ ਹੀ ਉਨ੍ਹਾਂ ਵੱਲੋਂ ਇਨ੍ਹਾਂ ਦੀ ਵਰਤੋਂ ਸਰਕਾਰੀ ਸਮਾਗਮਾਂ ਵਿੱਚ ਨਾ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਕਿਸੇ ਵੀ ਅਧਿਕਾਰੀ ਜਾਂ ਚੀਫ ਗੈਸਟ ਨੂੰ ਪਲਾਸਟਿਕ ਦੇ ਬੁੱਕੇ ਦਿੱਤੇ ਜਾਣ ਦੀ ਵਰਤੋਂ ਵੀ ਨਾ ਕੀਤੀ ਜਾਵੇ। ਉਨ੍ਹਾਂ ਵੱਲੋਂ ਇਹ ਫੈਸਲਾ ਪਲਾਸਟਿਕ ਦੀ ਵੈਸਟੇਜ਼ ਨੂੰ ਘਟਾਉਣ ਵਾਸਤੇ ਲਿਆ ਗਿਆ ਹੈ।

ਦੱਸ ਦਈਏ ਕਿ
ਕਿਉਂਕਿ ਇਸ ਪਲਾਸਟਿਕ ਦੀ ਵਰਤੋਂ ਨਾਲ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਉੱਥੇ ਹੀ ਉਨ੍ਹਾਂ ਨੇ ਸਖਤ ਆਦੇਸ਼ ਜਾਰੀ ਕੀਤੇ ਹਨ ਕਿ ਸਰਕਾਰੀ ਸਮਾਗਮਾਂ ਦੇ ਵਿੱਚ ਪਲਾਸਟਿਕ ਦੀ ਵੈਸਟੇਜ਼ ਨੂੰ ਘੱਟ ਕੀਤਾ ਜਾਵੇ ਅਤੇ ਪੀਣ ਵਾਲੇ ਪਾਣੀ ਵਾਸਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਵੀ ਨਾ ਕੀਤੀ ਜਾਵੇ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!