ਦੋਸਤੋ ਆਮ ਆਦਮੀ ਪਾਰਟੀ ਵੱਲੋਂ ਬਹੁਤ ਸਾਰੀਆਂ ਗਰੰਟੀਆਂ ਲੋਕਾਂ ਨੂੰ ਦਿੱਤੀਆਂ ਗਈਆਂ ਸਨ।ਹੌਲੀ ਹੌਲੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਇਸ ਵੇਲੇ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਹੋਰ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਕੋਈ ਪੁਲਿਸ ਕਰਮਚਾਰੀ ਡਿਊਟੀ ਦੇ ਦੌਰਾਨ ਸ਼ਹੀਦ ਹੁੰਦਾ ਹੈ ਤਾਂ ਉਸ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ
ਦਿੱਤੀ ਜਾਵੇਗੀ।ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਪੁਲਿਸ ਵੈਲਫੇਅਰ ਫੰਡ ਨੂੰ ਵਧਾ ਕੇ 15 ਕਰੋੜ ਰੁਪਏ ਕਰ ਦਿੱਤਾ ਗਿਆ ਹੈ।ਦੋਸਤੋ ਤੁਹਾਨੂੰ ਦੱਸ ਦਈਏ ਕਿ ਦਿੱਲੀ ਦੇ ਵਿੱਚ ਵੀ ਪੀੜਤਾਂ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ
ਦਿੱਤੀ ਜਾਂਦੀ ਹੈ।ਹੁਣ ਪੰਜਾਬ ਦੇ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ
ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।