Home / ਨੁਸਖੇ ਤੇ ਮੌਸਮ ਖੇਤੀ-ਬਾਰੇ / CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ

ਦੱਸ ਦੇਈਏ ਕੀ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੈ ਜਿੱਥੇ ਕੁਝ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਬਦਲਾਅ ਹੋ ਰਹੇ ਹਨ ਉਥੇ ਹੀ ਸਰਕਾਰ ਵੱਲੋਂ ਕੁਝ ਨਾ ਕੁਝ ਐਲਾਨ ਕੀਤਾ ਜਾ ਰਿਹਾ ਹੈ। ਪਰ ਸੀ ਬੀ ਐਸ ਈ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਬਦਲਾਅ ਹੋ ਗਿਆ ਹੈ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਜਿਥੇ ਹੁਣ ਦਸਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਸਿਲੇਬਸ ਵਿੱਚ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋ ਬਦਲਾਅ ਕੀਤਾ ਗਿਆ ਹੈ।

ਉਥੇ ਹੀ ਇਸ ਬਦਲਾਅ ਨੂੰ ਲੈ ਕੇ ਹੁਣ ਫੇਰ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਹੋਈ ਇਸ ਤਬਦੀਲੀ ਕਾਰਨ ਸੀ ਬੀ ਐਸ ਈ ਸਕੂਲ ਇਕ ਵਾਰ ਫਿਰ ਤੋਂ ਚਰਚਾ ਵਿੱਚ ਬਣ ਗਏ ਹਨ। ਉੱਥੇ ਹੀ ਬਹੁਤ ਸਾਰੇ ਅਧਿਆਪਕ ਵੀ ਇਸ ਨੂੰ ਲੈ ਕੇ ਚਰਚਾ ਕਰ ਰਹੇ ਹਨ ਪਰ ਕੋਈ ਵੀ ਅਧਿਆਪਕ ਖੁੱਲ੍ਹ ਕੇ ਇਸ ਬਾਰੇ ਆਪਣੇ ਵਿਚਾਰ ਸਾਂਝੇ ਨਹੀਂ ਕਰ ਰਹੇ ਹਨ। ਜਿੱਥੇ ਹੁਣ ਸੀਬੀਐਸੀ ਬੋਰਡ ਵੱਲੋਂ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਸਿਲੇਬਸ ਵਿੱਚ 30 ਫੀਸਦੀ ਸਿਲੇਬਸ ਨੂੰ ਘੱਟ ਕਰਕੇ ਫੇਰ ਬਦਲ ਕੀਤਾ ਗਿਆ ਹੈ। ਇਹ ਫੈਸਲਾ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ।

ਉੱਥੇ ਹੀ ਸੀ ਬੀ ਐਸ ਈ ਬੋਰਡ ਦੇ ਅਧਿਕਾਰੀਆਂ ਵੱਲੋਂ ਮਾਹਿਰਾਂ ਦੀ ਇਕ ਟੀਮ ਦੇ ਸੁਝਾਅ ਅਨੁਸਾਰ ਹੀ ਇਹ ਬਦਲਾਵ ਕੀਤਾ ਗਿਆ ਹੈ। ਇਸ ਬਾਰੇ ਸਪਸ਼ਟੀਕਰਨ ਦੇਣ ਵਾਸਤੇ ਸੀਬੀਐਸੀ ਬੋਰਡ ਆਪਣੀ ਸਟੇਟਮੈਂਟ ਵੀ ਜਾਰੀ ਕਰ ਸਕਦਾ ਹੈ। ਉਥੇ ਹੀ ਕੁਝ ਅਧਿਆਪਕਾਂ ਦਾ ਕਹਿਣਾ ਹੈ ਕਿ ਜਿੱਥੇ ਸਲੇਬਸ ਘੱਟ ਹੋਣ ਨਾਲ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਉਥੇ ਹੀ ਵਿਦਿਆਰਥੀ ਬਹੁਤ ਸਾਰੇ ਸਲੇਬਸ ਤੋਂ ਬਾਂਝੇ ਰਹਿ ਜਾਣਗੇ।

Check Also

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ

ਦੇਸ਼ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ …