Home / ਦੁਨੀਆ ਭਰ / ਸੋਨਾ ਖ੍ਰੀਦਣ ਵਾਲਿਆਂ ਲਈ ਵੱਡੀ ਖਬਰ

ਸੋਨਾ ਖ੍ਰੀਦਣ ਵਾਲਿਆਂ ਲਈ ਵੱਡੀ ਖਬਰ

ਸੋਨਾ ਖਰੀਦਣ ਦਾ ਇਹ ਸਹੀ ਮੌਕਾ ਹੈ ਵਿਆਹਾਂ ਦਾ ਸੀਜ਼ਨ ਹੋਣ ਦੇ ਬਾਵਜੂਦ ਵਿਸ਼ਵ ਬਾਜ਼ਾਰ ਚ ਸੁਸਤੀ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਛੇਵੇਂ ਦਿਨ ਗਿਰਾਵਟ ਦਰਜ ਕੀਤੀ ਗਈ ਸੋਮਵਾਰ ਨੂੰ ਸੋਨਾ ਜ਼ੀਰੋ ਪੁਆਇੰਟ ਚੁਤਾਲੀ ਫੀਸਦੀ ਡਿੱਗਿਆ ਹੈ ਇੱਕ ਹਫ਼ਤੇ ਦੇ ਅੰਦਰ ਇਸ ਦੀਆਂ ਕੀਮਤਾਂ ਵਿਚ ਕਰੀਬ ਸੋਲ਼ਾਂ ਸੌ ਰੁਪਏ ਦੀ ਕਮੀ ਆਈ ਹੈ ਮਲਟੀ ਕਮੋਡਿਟੀ ਐਕਸਚੇਂਜ ਤੇ ਸੋਮਵਾਰ ਸਵੇਰੇ ਚੌਵੀ ਕੈਰਟ ਸ਼ੁੱਧਤਾ ਵਾਲੇ ਸੋਨੇ ਦੀ ਫਿਊਚਰ ਕੀਮਤ ਜ਼ੀਰੋ ਪੁਆਇੰਟ ਚੁਤਾਲੀ ਫ਼ੀਸਦੀ ਜਾਂ ਦੋ ਸੌ ਤੀਹ ਰੁਪਏ ਦੀ ਗਿਰਾਵਟ ਨਾਲ ਬਵੰਜਾ ਹਜਾਰ ਤੀਹ ਰੁਪਏ ਪ੍ਰਤੀ ਦਸ ਗ੍ਰਾਮ ਤੇ ਆ ਗਈ ਚਾਂਦੀ ਚ ਵੀ ਗਿਰਾਵਟ ਵੇਖਣ ਨੂੰ ਮਿਲੀ ਅਤੇ ਫਿਊਚਰ ਦੀ ਕੀਮਤ ਇੱਕ ਪੁਆਇੰਟ ਪੱਚੀ ਫ਼ੀਸਦੀ ਜਾਂ ਫਿਰ ਅੱਠ

ਸੌ ਉਣੱਤੀ ਰੁਪਏ ਡਿੱਗ ਕੇ ਪੈਂਹਠ ਹਜਾਰ ਸੱਤ ਸੌ ਸਤਾਰਾਂ ਰੁਪਏ ਪ੍ਰਤੀ ਕਿਲੋਗ੍ਰਾਮ ਤੇ ਆ ਗਈ ਹੈ ਪਿਛਲੇ ਛੇ ਕਾਰੋਬਾਰੀ ਸੈਸ਼ਨਾਂ ਚ ਸੋਨੇ ਦੀਆਂ ਕੀਮਤਾਂ ਭਾਰਤ ਵਿੱਚ ਕਰੀਬ ਸੋਲ਼ਾਂ ਸੌ ਰੁਪਏ ਪ੍ਰਤੀ ਦੱਸ ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ ਹੈ ਮਾਹਿਰਾਂ ਦਾ ਮੰਨਣਾ ਹੈ ਕਿ ਅਗਲੇ ਮਹੀਨੇ ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਿੱਚ ਵਾਧੇ ਤੋਂ ਬਾਅਦ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਦੇ ਵਿੱਚ ਹੋਰ ਗਿਰਾਵਟ ਆਏਗੀ ਗਲੋਬਲ ਬਾਜ਼ਾਰ ਚ ਸੋਨਾ ਉਨੀ ਸੌ ਪੰਜ ਡਾਲਰ ਪ੍ਰਤੀ ਔਂਸ ਤਕ ਜਾ ਸਕਦਾ ਹੈ ਜਦਕਿ ਭਾਰਤੀ ਬਾਜ਼ਾਰ ਵਿੱਚ ਇਹ ਬਵੰਜਾ ਹਜ਼ਾਰ ਤੋਂ ਹੇਠਾਂ ਚਲਿਆ ਜਾਵੇਗਾ ਮਾਹਿਰਾਂ ਦਾ ਅਨੁਮਾਨ ਹੈ ਕਿ ਸੋਨਾ ਇਕਵੰਜਾ ਹਜ਼ਾਰ ਛੇ ਸੌ ਪੰਜਾਹ ਤੋਂ ਬਵੰਜਾ ਹਜਾਰ ਪੰਜ ਸੌ ਰੁਪਏ ਪ੍ਰਤੀ ਦਸ ਗ੍ਰਾਮ ਦੇ ਦਾਇਰੇ ਦੇ ਵਿੱਚ ਰਹੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Check Also

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ, 3 ਜਣਿਆਂ ਨੂੰ Police ਨੇ ਕੀਤਾ ਗ੍ਰਿਫ਼ਤਾਰ …