ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਭਗਵੰਤ ਮਾਨ ਵੱਲੋਂ ਕੋਈ ਨਾ ਕੋਈ ਐਲਾਨ ਕੀਤਾ ਜਾਂਦਾ ਹੈ। ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਸਰਕਾਰ ਨੇ ਇੱਕ ਵਾਅਦਾ ਪੂਰਾ ਕਰ ਲਿਆ ਹੈ। ਹੁਣ ਜਨਤਾ ਦਾ ਕਹਿਣਾ ਹੈ ਕਿ ਜਲਦ ਤੋਂ ਜਲਦ ਭਗਵੰਤ ਮਾਨ ਨੂੰ ਆਪਣੇ ਬਾਕੀ ਵਾਅਦੇ ਵੀ ਪੂਰੇ ਕਰਨੇ ਚਾਹੀਦੇ ਹਨ। ਤੁਹਾਨੂੰ ਦੱਸ ਦਈਏ ਕਿ ਜੇਕਰ ਕੋਈ ਵੀ ਨਵੀਂ ਸਰਕਾਰ ਬਣਦੀ ਹੈ ਤਾਂ ਉਸ ਨੂੰ ਆਪਣੇ ਵਾਅਦੇ ਅਤੇ ਉਹ ਨਵੇਂ ਨਵੇਂ ਐਲਾਨ ਕਰਨ ਲਈ ਕਾਫੀ ਸਮਾਂ ਲੱਗ ਜਾਂਦਾ ਹੈ। ਕਿਉਕਿ ਨਵੀਂ ਸਰਕਾਰ ਬਣਨ ਕਾਰਨ ਸਾਰੇ ਕੰਮਾਂ ਵਿਚ ਰੁਕਾਵਟ
ਆ ਜਾਂਦੀ ਹੈ ਦੁਬਾਰਾ ਤੋਂ ਸਾਰੇ ਕੰਮਾਂ ਨੂੰ ਸਹੀ ਕਰਨ ਲਈ ਨਵੀਂ ਸਰਕਾਰ ਨੂੰ ਜ਼ਿਆਦਾ ਸਮਾਂ ਲੱਗ ਜਾਂਦਾ ਹੈ। ਭਗਵੰਤ ਮਾਨ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੈਂ ਜਲਦ ਹੀ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਜਲਦ ਹੀ ਪੂਰਾ ਕਰ ਦਵਾਂਗਾ। ਪਰ
ਜਨਤਾ ਨੂੰ ਇਸ ਵਾਅਦੇ ਨੂੰ ਪੂਰਾ ਹੋਣ ਲਈ ਥੋੜ੍ਹਾ ਸਬਰ ਕਰਨਾ ਪਵੇਗਾ। ਭਗਵੰਤ ਮਾਨ ਵੱਲੋਂ ਇਕ ਪ੍ਰੈਸ ਕਾਨਫਰੰਸ ਦੇ ਦੌਰਾਨ ਇਕ ਐਲਾਨ ਕੀਤਾ ਜਾਣਾ ਸੀ ਜੋ ਕਿ ਸ਼ਹਿਰਾਂ ਅਤੇ ਬਾਜ਼ਾਰਾਂ ਵਿੱਚ ਰੇਹੜੀਆਂ ਲਗਾਉਣ ਵਾਲਿਆਂ ਨੂੰ ਰੋਕਿਆ ਜਾਣਾ ਸੀ।
ਪਰ ਫਿਰ ਭਗਵੰਤ ਮਾਨ ਨੇ ਇਸ ਐਲਾਨ ਨੂੰ ਰੱਦ ਕਰ ਦਿੱਤਾ। ਕਿਉਂਕਿ ਜ਼ਿਆਦਾਤਰ ਲੋਕ ਰੇਹੜੀਆਂ ਲਗਾ ਕੇ ਹੀ ਆਪਣਾ ਗੁਜ਼ਾਰਾ ਕਰਦੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।