Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੈਟਰੋਲ ਤੇ ਡੀਜ਼ਲ ਬਾਰੇ ਆਈ ਵੱਡੀ ਖਬਰ

ਪੈਟਰੋਲ ਤੇ ਡੀਜ਼ਲ ਬਾਰੇ ਆਈ ਵੱਡੀ ਖਬਰ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਮਹਿੰਗਾਈ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਹੁਣ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਪੈਟਰੋਲ ਅਤੇ ਡੀਜ਼ਲ ਨਾਲ ਜੁੜੀ ਹੋਈ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਗਿਰਾਵਟ ਆ ਸਕਦੀ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਕੱਚੇ ਤੇਲ ਦੀਆਂ ਕੀਮਤਾਂ ਸੌ ਡਾਲਰ ਪ੍ਰਤੀ ਬੈਰਲ ਤੋਂ ਘਟ ਗਈਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ

ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖੀ ਜਾ ਸਕਦੀ ਹੈ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਖੁਸ਼ੀ ਦੇਖੀ ਆਰੀਆ ਅਤੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸੱਚਮੁੱਚ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਘਾਟਾ ਹੁੰਦਾ ਹੈ ਤਾਂ ਉਨ੍ਹਾਂ ਦੇ ਲਈ ਇਹ ਬਹੁਤ ਵਧੀਆ ਅਤੇ ਖੁਸ਼ੀ ਵਾਲੀ ਖ਼ਬਰ ਹੋਵੇਗੀ ਇਸ ਖਬਰ ਦੇ ਸਾਹਮਣੇ ਉਦੋਂ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

Check Also

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ

ਦੇਸ਼ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ …