ਅਜਿਹੀਆਂ ਸਖਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆਂ ਹਨ। ਹੁਣ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਚਲੇ ਜਾਣ ਹੋਣ ਕਾਰਨ ਸੋਗ ਫੈਲ ਗਈ ਹੈ ਜਿਸ ਨਾਲ ਜੁੜੀ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਦਾਕਾਰੀ ਦੀ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਅਭਿਨੇਤਾ ਸਲੀਮ ਘੋਸ਼ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦਾ ਦਿਹਾਂਤ ਜਿੱਥੇ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਹੋਇਆ ਹੈ।
ਦੱਸ ਦਈਏ ਕਿ ਉਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਸਾਹਮਣੇ ਆਉਂਦੇ ਹੀ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਜਿੱਥੇ ਦੇਰ ਰਾਤ ਨੂੰ ਉਹ ਬਿਲਕੁਲ ਠੀਕ ਠਾਕ ਸਨ ਅਤੇ ਉਨ੍ਹਾਂ ਵੱਲੋਂ ਖਾਣਾ ਖਾਧਾ ਗਿਆ ਤੇ ਅਚਾਨਕ ਹੀ ਉਨ੍ਹਾਂ ਨੂੰ ਕੁਝ ਬੇਚੈਨੀ ਹੋਣ ਤੇ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਅੰਧੇਰੀ ਸਥਿਤ ਕੋਕਿਲਾਬੇਨ ਧੀਰੂਭਾਈ ਅੰਬਾਨੀ ਹੌਸਪੀਟਲ ਲਿਜਾਇਆ ਗਿਆ। ਜਿੱਥੇ ਹਸਪਤਾਲ ਦੇ ਸਟਾਫ਼ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਹੌਸਪੀਟਲ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਦੀ ਮੌ ਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ
ਦੱਸ ਦਈਏ ਕਿ ਉਨ੍ਹਾਂ ਦੇ ਦਿ ਹਾਂਤ ਹੋਣ ਦੀ ਜਾਣਕਾਰੀ ਉਨ੍ਹਾਂ ਦੀ ਪਤਨੀ ਅਨੀਤਾ ਸਲੀਮ ਘੋਸ਼ ਵੱਲੋਂ ਜਾਰੀ ਕੀਤੀ ਗਈ ਹੈ। ਇਸ ਅਭਿਨੇਤਰੀ ਨੂੰ ਜਿੱਥੇ ਬਹੁਤ ਸਾਰੇ ਸੁਪਰਹਿੱਟ ਫਿਲਮਾਂ ਵਿਚ ਕੰਮ ਕੀਤਾ ਗਿਆ ਹੈ ਉਥੇ ਹੀ ਕਈ ਮਸ਼ਹੂਰ ਸੀਰੀਅਲਾਂ ਵਿਚ ਵੀ ਆਪਣੀ ਬਿਹਤਰੀਨ ਅਦਾਕਾਰੀ ਅਤੇ ਆਵਾਜ਼ ਦਾ ਜਾਦੂ ਬਿਖੇਰਿਆ ਗਿਆ ਹੈ। ਵੱਖ ਵੱਖ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਹਮਦ ਰਦੀ ਜਾਹਿਰ ਕੀਤੀ ਗਈ ਹੈ।