Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਇਸ ਸ਼ਹਿਰ ਤੋਂ ਆਈ ਵੱਡੀ ਖਬਰ

ਇਸ ਸ਼ਹਿਰ ਤੋਂ ਆਈ ਵੱਡੀ ਖਬਰ

ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ ਕਰਫਿਊ ਲਗਾਇਆ ਗਿਆ ਹੈ। ਇਹ ਹੁਕਮ ਕੁੱਝ ਸਮਾਂ ਪਹਿਲਾਂ ਹੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਗਏ ਹਨ। ਤਾਜ਼ਾ ਖ਼ਬਰ ਮੁਤਾਬਿਕ ਪਟਿਆਲਾ ’ਚ ਡਿਪਟੀ ਕਮਿਸ਼ਨਰ ਵਲੋਂ ਕਰ-ਫ਼ਿਊ ਲਗਾਇਆ ਗਿਆ ਹੈ। ਦਸ ਦੇਈਏ ਕਿ ਇਹ ਕਰ-ਫ਼ਿਊ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਇਹ ਕਰ-ਫ਼ਿਊ ਲਗਾਇਆ ਗਿਆ ਹੈ।

new

ਦੱਸ ਦੇਈਏ ਕਿ ਪਟਿਆਲਾ ਸ਼ਹਿਰ ’ਚ ਅੱਜ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਦਰਮਿਆਨ ਬਹਿਸ ਕਾਰਨ ਬਣੇ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਸ਼ਹਿਰ ਸਮੇਤ ਪੂਰੇ ਵਿੱਚ ਅੱਜ ਰਾਤ ਦਾ ਕਰ-ਫਿਊ ਲਗਾਇਆ ਗਿਆ ਹੈ। ਇਹ ਜਾਰੀ ਕੀਤੇ ਗਏ ਹੁਕਮ ਅਨੁਸਾਰ ਸ਼ੁੱਕਰਵਾਰ ਸ਼ਾਮੀਂ ਸੱਤ ਵਜੇ ਤੋਂ ਲੈ ਕੇ ਸ਼ਨਿਚਰਵਾਰ ਸਵੇਰੇ ਛੇ ਵਜੇ ਤੱਕ ਕਰਫਿਊ ਜਾਰੀ ਰਹੇਗਾ।

ਜਿਕਰਯੋਗ ਹੈ ਕਿ ਅੱਜ ਦੁਪਿਹਰ ਸਮੇਂ ਇੱਥੇ ਕਾਲੀ ਮਾਤਾ ਮੰਦਰ ਦੇ ਬਾਹਰ ਸਿੱਖ ਜਥੇਬੰਦੀਆਂ ਤੇ ਹਿੰਦੂ ਸੰਗਠਨਾਂ ਦੇ ਕਾਰਕੁਨਾਂ ਦਰਮਿਆਨ ਹੋਈ ਗਾਲੀ ਗਲੋਚ ਹੋਇਆ। ਜਿਸ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਪਿੰਡ ਪਿੰਡ ਅਜਨਾਲੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ। ਇਸ ਦੌਰਾਨ ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਦੇ ਆਗੂ ਆਸ਼ੂਤੋਸ਼ ਗੌਤਮ ਉਧਰ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵਿੱਚ ਕਿਹਾ ਹੈ,‘ਪਟਿਆਲਾ ਵਿੱਚ ਬਹੁਤ ਮਾੜੀ ਖਬਰ ਹੈ।

newhttps://punjabiinworld.com/wp-admin/options-general.php?page=ad-inserter.php#tab-4

ਮੈਂ ਡੀਜੀਪੀ ਨਾਲ ਗੱਲ ਕੀਤੀ ਹੈ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਰਾਜ ਵਿਚ ਸ਼ਰਾਰਤ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ।’ ਇਸ ਬਿਆਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਪੁਲਿਸ ਮੁੱਖੀ ਸਮੇਤ ਕਈ ਵੱਡੇ ਅਫ਼ਸਰਾਂ ਨਾਲ ਮੀਟਿੰਗ ਵੀ ਸ਼ੁਰੂ ਕੀਤੀ ਹੈ। ਜੋ ਖ਼ਬਰ ਲਿਖੇ ਜਾਣ ਤੱਕ ਚੱਲ ਰਹੀ ਸੀ।

new
Advertisement

Check Also

ਪਿੰਡਾਂ ਵਾਲਿਆਂ ਵੱਲੋਂ ਭਾਈ ਸਾਹਿਬ ਨੂੰ ਜਿਤਾਉਣ ਲਈ ਵੱਡਾ ਐਲਾਨ

ਅਸਾਮ ਦੀ ਡਿਬਰੂਗੜ੍ਹ ਜ਼ੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ …

error: Content is protected !!