Home / ਦੁਨੀਆ ਭਰ / ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖਬਰ

ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖਬਰ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਵਿਚ ਸਮੇਂ ਦੀ ਤਬਦੀਲੀ ਅਤੇ ਛੁੱਟੀਆਂ ਨੂੰ ਲੈ ਕੇ ਫ਼ੈਸਲਾ ਕੀਤਾ ਗਿਆ ਹੈ। ਜਿੱਥੇ ਸਕੂਲਾਂ ਦੇ ਸਮੇਂ ਵਿੱਚ ਵੀ ਤਬਦੀਲੀ ਕਰਨ ਦਾ ਫੈਸਲਾ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਵਿਦਿਅਕ ਅਦਾਰਿਆਂ ਦੇ ਵਿੱਚ ਵਿਦਿਆਰਥੀਆਂ ਦੇ ਹਿਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਵਧ ਰਹੀ ਗਰਮੀ ਦੇ ਕਾਰਨ ਲਿਆ ਗਿਆ ਹੈ।

new

ਜਿੱਥੇ ਹੁਣ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਨਵੇਂ ਸਮੇਂ ਬਾਰੇ ਵੀ ਜਾਣਕਾਰੀ ਜਾਰੀ ਕਰ ਦਿੱਤੀ ਗਈ ਹੈ ਜਿੱਥੇ ਹੁਣ ਵਿਦਿਅਕ ਅਦਾਰਿਆਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ ਉਥੇ ਹੀ ਹੁਣ ਸਾਰੇ ਪ੍ਰਾਇਮਰੀ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਖੁੱਲ੍ਹਣਗੇ ਉੱਥੇ ਹੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 12.30 ਵਜੇ ਤੱਕ ਖੁੱਲ੍ਹਣਗੇ। ਵਧ ਰਹੇ ਤਾਪਮਾਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਉਥੇ ਹੀ ਵਿੱਦਿਅਕ ਅਦਾਰਿਆਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੀ ਜਾਣਕਾਰੀ ਜਾਰੀ ਕੀਤੀ ਗਈ ਹੈ ਜਿੱਥੇ ਹੁਣ ਸਾਰੇ ਸਕੂਲਾਂ ਵਿਚ 15 ਮਈ ਤੋਂ 30 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ।

ਕਰੋਨਾ ਦੇ ਵਿੱਚ ਜਿੱਥੇ ਪਹਿਲਾਂ ਹੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ ਉਥੇ ਹੀ ਕਰੋਨਾ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋ ਇਹ ਛੁੱਟੀਆਂ ਇਸ ਸ਼ਰਤ ਤੇ ਜਾਰੀ ਕੀਤੀਆਂ ਜਾ ਰਹੀਆਂ ਹਨ ਕਿ ਬੱਚਿਆਂ ਦੀ ਪੜਾਈ ਆਨਲਾਈਨ ਜਾਰੀ ਰੱਖੀ ਜਾਵੇਗੀ, ਬੱਚੇ ਘਰ ਵਿਚ ਹੀ 16 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਗਾਉਣਗੇ

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!