Home / ਦੁਨੀਆ ਭਰ / ਔਰਤਾਂ ਲਈ ਆਈ ਵੱਡੀ ਖਬਰ

ਔਰਤਾਂ ਲਈ ਆਈ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੀਆਂ ਮਹਿਲਾਵਾਂ ਦੇ ਨਾਲ ਜੁੜੀ ਵੀ ਸਾਹਮਣੇ ਆ ਰਹੀ ਹੈ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿੱਥੇ ਕਿ ਅਰਵਿੰਦ ਕੇਜਰੀਵਾਲ ਤੋਂ ਪਹਿਲੀ ਗਾਰੰਟੀ ਦਿੱਤੀ ਗਈ ਸੀ ਕਿ ਪੰਜਾਬੀ ਲੋਕਾਂ ਨੂੰ ਮੁਫ਼ਤ ਤਿੰਨ ਸੌ ਯੂਨਿਟ ਬਿਜਲੀ ਮਿਲੇਗੀ ਤਾਂ ਨਾਲ ਹੀ ਉਨ੍ਹਾਂ ਦੀ ਦੂਜੀ ਗਾਰੰਟੀ ਸੀ ਕਿ ਪੰਜਾਬ ਦੇ ਹਰ ਘਰ ਦੀ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਇੱਕ ਹਜਾਰ ਰੁਪਿਆ ਦਿੱਤਾ ਜਾਵੇਗਾ ਅਤੇ ਜਿਸ ਦੇ ਚਲਦਿਆਂ ਹੁਣ ਆਮ ਆਦਮੀ ਪਾਰਟੀ ਦੀ ਕੈਬਨਿਟ ਮੰਤਰੀ ਮਲੋਟ ਤੋਂ ਵਿਧਾਇਕਾ ਡਾ ਬਲਜੀਤ ਕੌਰ ਦਾ ਵੱਡਾ ਬਿਆਨ ਨਿਕਲ ਕੇ ਸਾਹਮਣੇ ਆਇਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਮਹਿਲਾਵਾਂ ਦੇ ਵਾਸਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਐਲਾਨ ਕੀਤਾ

ਗਿਆ ਸੀ ਉਸ ਦੇ ਬਾਰੇ ਜਲਦ ਹੀ ਆਮ ਆਦਮੀ ਪਾਰਟੀ ਵੱਡਾ ਐਲਾਨ ਕਰਨ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਇਕ ਦੋ ਮਹੀਨਿਆਂ ਦੇ ਵਿੱਚ ਪੰਜਾਬ ਦੀਆਂ ਔਰਤਾਂ ਨੂੰ ਮਹਿਲਾਵਾਂ ਨੂੰ ਹਰ ਹਰ ਮਹੀਨੇ ਇੱਕ ਹਜਾਰ ਰੁਪਿਆ ਮਿਲਿਆ ਕਰੇਗਾ ਜਿਸ ਨਾਲ ਉਹ ਆਪਣੇ ਘਰ ਚਲਾਉਣ ਵਿੱਚ ਸਰਕਾਰ ਵੱਲੋਂ ਕੁਝ ਹੋਰ ਸਮਰੱਥ ਹੋ ਸਕਣਗੀਆਂ ਜ਼ਿਕਰਯੋਗ ਹੈ ਕਿ ਕੇਜਰੀਵਾਲ ਵੱਲੋੰ ਇਸ ਵਾਰ ਪੰਜਾਬ ਦੀਆਂ ਮਹਿਲਾਵਾਂ ਦੇ

ਲਈ ਵੋਟਾਂ ਤੋਂ ਪਹਿਲਾਂ ਵੱਡੇ ਐਲਾਨ ਕੀਤੇ ਗਏ ਸਨ ਕਹਿ ਸਕਦੇ ਹਾਂ ਕਿ ਮਹਿਲਾ ਵੋਟ ਨੂੰ ਆਮ ਆਦਮੀ ਪਾਰਟੀ ਦੇ ਵਲੋਂ ਟਾਰਗੇਟ ਕੀਤਾ ਗਿਆ ਸੀ ਅਤੇ ਉਸ ਦੇ ਫਲਸਰੂਪ ਹੀ ਦੇਖਿਆ ਗਿਆ ਹੈ ਕਿ ਪੰਜਾਬ ਦੇ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ ਇਸ ਸਬੰਧੀ ਡਾ ਬਲਜੀਤ ਕੌਰ ਦਾ ਹੋਰ ਕੀ ਕੁਝ ਕਹਿਣਾ ਹੈ ਉਸ ਨੂੰ ਜਾਣਨ ਦੇ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?