Home / ਦੁਨੀਆ ਭਰ / ਰੇਹੜੀਆਂ ਵਾਲਿਆਂ ਬਾਰੇ ਵੱਡੀ ਖ਼ਬਰ

ਰੇਹੜੀਆਂ ਵਾਲਿਆਂ ਬਾਰੇ ਵੱਡੀ ਖ਼ਬਰ

ਇਸ ਵੇਲੇ ਦੀ ਵੱਡੀ ਖਬਰ ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਹੈ ਉਦੋਂ ਤੋਂ ਹੀ ਐਕਸ਼ਨ ਮੋਡ ਦੇ ਵਿੱਚ ਹੈ ਆਮ ਆਦਮੀ ਪਾਰਟੀ ਨੂੰ ਸੱਤਾ ਦੇ ਵਿੱਚ ਆਈ ਹੋਈ ਨੂੰ ਦੋ ਮਹੀਨੇ ਦਾ ਸਮਾਂ ਪੂਰਾ ਹੋਣ ਵਾਲਾ ਹੈ ਇਸ ਸਮੇਂ ਦੌਰਾਨ ਵੱਖ ਵੱਖ ਵਿਭਾਗਾਂ ਤੇ ਪੰਜਾਬ ਸਰਕਾਰ ਵੱਲੋਂ ਸ਼ਿਕੰਜਾ ਕੱਸਿਆ ਗਿਆ ਹੈ ਹੁਣ ਮਾਨ ਸਰਕਾਰ ਦੇ ਵੱਲੋਂ

ਰੇਹੜੀ ਫੜ੍ਹੀਆਂ ਦੇ ਖ਼ਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ ਪੰਜਾਬ ਸਰਕਾਰ ਦੇ ਵੱਲੋਂ ਸੜਕ ਕਿਨਾਰੇ ਕੀੜੀਆਂ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਇਸ ਲਈ ਸਬੰਧਤ ਵਿਭਾਗਾਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ ਤੁਰੰਤ ਪ੍ਰਭਵ ਦੇ ਨਾਲ ਲਾਗੂ ਕਰਨ ਦਾ ਹੁਕਮ ਦਿੱਤਾ ਗਿਆ ਹੈ ਪੰਜਾਬ ਸਰਕਾਰ ਦੇ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮਾਂ ਨੂੰ ਪੰਚਾਇਤਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਪ੍ਰਸ਼ਾਸਨ

ਸੜਕ ਕਿਨਾਰੇ ਲੱਗੀਆਂ ਰੇਹੜੀਆਂ ਨੂੰ ਜਲਦ ਹਟਾਇਆ ਜਾਵੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਦੇ ਵੱਲੋਂ ਪਿਛਲੀਆਂ ਸਰਕਾਰਾਂ ਦੇ ਸਮੇਂ ਵਿਧਾਨ ਸਭਾ ਦੇ ਵਿਚ ਭਰਤੀ ਦੌਰਾਨ ਹੋਈਆਂ ਧਨ ਦੀਆਂ ਜਾਣ ਦੇ ਹੁਕਮ ਵੀ ਦਿੱਤੇ ਗਏ ਹਨ ਕੀ ਇਸ ਤੋਂ ਇਲਾਵਾ ਸਰਕਾਰ ਨੇ ਵਧੀਕ ਡਾਇਰੈਕਟਰਾਂ ਦੇ ਵੱਲੋਂ

ਪੁਲੀਸ ਟਰੈਫਿਕ ਨੂੰ ਵੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ ਪੱਤਰ ਜਾਰੀ ਹੋ ਗਿਆ ਹੈ ਹੁਣ ਇਹ ਆਸ ਲਗਾਈ ਜਾ ਰਹੀ ਹੈ ਕਿ ਪ੍ਰਸ਼ਾਸਨ ਸੜਕ ਕਿਨਾਰੇ ਲੱਗੀਆਂ ਰੇਹੜੀਆਂ ਨੂੰ ਜਲਦ ਹਟਾਵੇਗਾ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਤੁਸੀਂ ਇਸ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?